ਅਕਾਲੀ ਦਲ ਨੇ ਬੀਜੇਪੀ ਨੇਤਾ ਹਰਜੀਤ ਸਿੰਘ ਗਰੇਵਾਲ ਦਾ ਘੇਰਿਆ ਦਫ਼ਤਰ

Must Read

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ...

ਰਾਜਪੁਰਾ,12ਨਵੰਬਰ(ਸਕਾਈ ਨਿਊਜ਼ ਪੰਜਾਬ ਬਿਊਰੋ): ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਦਾ ਗੁੱਸਾ ਅਜੇ ਵੀ ਜਿਉਂ ਦਾ ਤਿਉਂ ਹੈ। ਕੇਂਦਰ ਸਰਕਾਰ ਆਏ ਦਿਨ ਹੀ ਕਿਸਾਨਾਂ ਨੂੰ ਸ਼ਾਂਤ ਕਰਨ ਦਾ ਕੋਈ ਨੁਕਤਾ ਘੜਦੀ ਜ਼ਰੂਰ ਹੈ ਪਰ ਉਹ ਕਾਮਯਾਬ ਨਹੀਂ ਹੋ ਪਾ ਰਿਹਾ। ਇਸੇ ਕੜੀ ‘ਚ ਹੁਣ ਰਾਜਪੁਰਾ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰਾਜਪੁਰਾ ਤੋਂ ਵਿਧਾਇਕ ਦੀ ਚੋਣ ਲੜ ਚੁੱਕੇ ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਦੇ ਦਫਤਰ ਦਾ ਘਿਰਾਓ ਕੀਤਾ ਗਿਆ।

ਇਸ ਦੌਰਾਨ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੋਦੀ ਤੇ ਗਰੇਵਾਲ ਦਾ ਪੁਤਲਾ ਵੀ ਸਾੜਿਆ। ਇਸ ਦੌਰਾਨ ਅਕਾਲੀ ਦਲ (ਅ) ਦੇ ਲੀਡਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਹਰਜੀਤ ਸਿੰਘ ਗਰੇਵਾਲ ਨੂੰ ਗੁਪਤ ਤਰੀਕੇ ਨਾਲ ਘੇਰਿਆ ਜਾਵੇਗਾ ਕਿਉਂਕਿ ਗਰੇਵਾਲ ਵੱਲੋਂ ਕਿਸਾਨਾਂ ਨੂੰ ਲਲਕਾਰਿਆ ਜਾ ਰਿਹਾ ਹੈ ਕਿ ਉਹ ਹਰ ਪਿੰਡ ਵਿੱਚ ਜਾਣਗੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਰਸੀ ਦੇ ਲਾਲਚ ਵਿੱਚ ਗਰੇਵਾਲ, ਮੋਦੀ ਦੀ ਚਾਪਲੂਸੀ ਕਰ ਰਹੇ ਰਿਹਾ ਹੈ। ਕਿਸਾਨਾਂ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਵਿਰੁਧ ਜੋ 3 ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨਾਂ ਕਿਸਾਨਾਂ ਨੂੰ ਵੀ ਕਿਹਾ ਕਿ ਮੋਦੀ ਨਾਲ ਮੀਟਿੰਗ ਨਾ ਕਰੋ ਤੇ ਬਾਰਡਰ ‘ਤੇ ਬੈਠ ਕੇ ਸਰਕਾਰ ਦਾ ਘਿਰਾਓ ਕਰੋ।

LEAVE A REPLY

Please enter your comment!
Please enter your name here

Latest News

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਸੰਘਰਸ਼ ਨੂੰ ਮਹੀਨੇ...

PEOPLE FRIENDLY INITIATIVES IN REVENUE DEPARTMENT TO ENSURE PROMPT AND SEAMLESS SERVICE DELIVERY SYSTEM- REVENUE MINISTER

PATHBREAKING REFORMS & IT INITIATIVES UNDER DEPARTMENT’S WORK PLAN 2017-22 TO CURTAIL INORDINATE DELAY AND INTRODUCE NEW PRACTICES   Chandigarh (Sky News Bureau) : In...

ਘਰ ‘ਚ ਸ਼ਕਰਕੰਦੀ ਦੀ ਚਾਟ ਬਣਾਉਣ ਦਾ ਜਾਣੋ ਆਸਾਨ ਤਰੀਕਾ

ਸ਼ਕਰਕੰਦੀ ਨੂੰ ਹਰ ਕੋਈ ਖਾਣਾ ਪਸੰਦ ਕਰਦਾ ਹੈ।ਸ਼ਕਰਕੰਦੀ ਦੀ ਚਾਟ ਖਾਣੀ ਲੋਕਾਂ ਨੂੰ ਕਾਫ਼ੀ ਪਸੰਦ ਹੁੰਦੀ ਹੈ। ਜਿਸ ਨੂੰ ਤੁਸੀ ਘਰ ਵਿੱਚ ਵੀ ਬਣਾ...

More Articles Like This