ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ)

ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਰਹਿੰਦੇ ਹਨ। ਅਦਾਕਾਰ ਟਾਈਗਰ ਸ਼ਰਾਫ ਦਾ ਅੱਜ ਜਨਮਦਿਨ ਹੈ।ਉਹ 31 ਸਾਲ ਦੇ ਹੋ ਗਏ ਹਨ। ਦਿਸ਼ਾ ਪਾਟਨੀ ਦੇ ਨਾਲ ਉਨ੍ਹਾਂ ਦੀਆਂ ਡੇਟਿੰਗ ਦੀਆਂ ਖ਼ਬਰਾਂ ਕਾਫ਼ੀ ਸਮੇਂ ਤੋਂ ਆ ਰਹੀਆਂ ਹਨ।ਇਹ ਦੋਵੇਂ ਇਕ ਦੂਜੇ ਦੇ ਪਰਿਵਾਰ ਨਾਲ ਵੀ ਹਮੇਸ਼ਾ ਨਜ਼ਰ ਆਉਂਦੇ ਹਨ।ਕਾਫ਼ੀ ਸਮੇਂ ਤੋਂ ਚਰਚਾ ਹੈ ਕਿ ਦਿਸ਼ਾ ਅਤੇ ਟਾਈਗਰ ਵਿਆਹ ਕਰਵਾਉਣ ਵਾਲੇ ਹਨ।ਇਨ੍ਹਾਂ ਖ਼ਬਰਾਂ ’ਤੇ ਪਾਪਾ ਜੈਕੀ ਸ਼ਰਾਫ ਨੇ ਚੁੱਪੀ ਤੋੜ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਜੈਕੀ ਨੇ ਆਪਣੇ ਕੰਮ ਨਾਲ ਵਿਆਹ ਕਰ ਲਿਆ ਹੈ। ਮੈਨੂੰ ਨਹੀਂ ਲੱਗਦਾ ਕਿ ਜੈਕੀ ਹਜੇ ਉਥੋਂ ਆਪਣਾ ਫੋਕਸ ਹਟਾਵੇਗਾ। ਉਹ ਇਕ ਵਾਰ ’ਚ ਇਕ ਚੀਜ਼ ’ਤੇ ਫੋਕਸ ਕਰ ਸਕਦਾ ਹੈ।ਜੇਕਰ ਉਹ ਵਿਆਹ ਕਰੇਗਾ ਤਾਂ ਉਹ ਸਿਰਫ਼ ਵਿਆਹ ’ਤੇ ਹੀ ਫੋਕਸ ਕਰੇਗਾ।

 

ਫ਼ਿਲਮ ਇੰਡਸਟਰੀ ’ਚ ਇਕ ਲੰਬਾ ਸਮਾਂ ਬਿਤਾਉਣ ਤੋਂ ਬਾਅਦ ਜੈਕੀ ਨੇ ਕਈ ਟੈਗਸ ਕਮਾਏ ਹਨ।ਕਿੰਗ ਅੰਕਲ ਤੋਂ ਲੈ ਕੇ ਬਾਲੀਵੁੱਡ ਦੇ ਭਿੜੂ ਤੱਕ, ਹੁਣ ਉਨ੍ਹਾਂ ਦਾ ਨਵਾਂ ਨਾਂ ਮਸ਼ਹੂਰ ਹੋ ਰਿਹਾ ਹੈ ਜੋ ਉਨ੍ਹਾਂ ਦੇ ਦਿਲ ਦੇ ਬੇਹੱਦ ਕਰੀਬ ਹੈ ਅਤੇ ਉਹ ‘ਟਾਈਗਰ ਦੇ ਡੈਡੀ’। ਇਸ ਬਾਰੇ ’ਚ ਜੈਕੀ ਕਹਿੰਦੇ ਹਨ ਕਿ ਉਹ ਹਮੇਸ਼ਾ ਤੋਂ ਅਜਿਹਾ ਹੀ ਚਾਹੁੰਦੇ ਸਨ। ਇਹ ਲਹਿਰਾ ਦੀ ਤਰ੍ਹਾਂ ਹੈ, ਤੁਸੀਂ ਉੱਪਰ ਜਾਂਦੇ ਹੋ ਅਤੇ ਹੇਠਾਂ ਵੀ। ਅਚਾਨਕ ਮੇਰਾ ਪੁੱਤਰ ਵੱਖਰੇ ਰਾਈਜ਼ ਵੱਲ ਜਾ ਰਿਹਾ ਹੈ ਕਿਉਂਕਿ ਸਾਰਿਆਂ ਨੇ ਮੈਨੂੰ ਟਾਈਗਰ ਦੇ ਡੈਡ ਦੇ ਰੂਪ ’ਚ ਸਵੀਕਾਰ ਕੀਤਾ ਹੈ।

ਉੱਧਰ ਟਾਈਗਰ ਦੇ ਜਨਮਦਿਨ ’ਤੇ ਕੁਝ ਸਪੈਸ਼ਲ ਕਰਨ ਨੂੰ ਲੈ ਕੇ ਜੈਕੀ ਕਹਿੰਦੇ ਹਨ ਕਿ ਮੈਂ ਆਮ ਤੌਰ ’ਤੇ ਉਸ ਦੇ ਜਨਮਦਿਨ ਦੇ ਮੌਕੇ ’ਤੇ ਉਸ ਦੇ ਨਾਂ ’ਤੇ ਇਕ ਦਰਖ਼ਤ ਲਗਾਉਂਦਾ ਹਾਂ।ਜਿਥੇ ਤੱਕ ਜਨਮਦਿਨ ਮਨਾਉਣ ਦੀ ਗੱਲ ਹੈ ਤਾਂ ਜ਼ਰੂਰ ਟਾਈਗਰ ਅਤੇ ਉਸ ਦੀ ਮਾਂ ਕ੍ਰਿਸ਼ਨਾ ਨੇ ਕੁਝ ਖ਼ਾਸ ਪਲੈਨਿੰਗ ਕੀਤੀ ਹੋਵੇਗੀ। ਹਾਲਾਂਕਿ ਅੱਜ ਮੇਰੀ ਸ਼ੂਟਿੰਗ ਹੈ,ਇਸ ਲਈ ਅੱਜ ਘਰ ਡਿਨਰ ਪਲੈਨ ਕੀਤਾ ਗਿਆ ਹੋਵੇਗਾ।

 

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This