ਅੱਜ ਹੈ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਇਮਰਾਨ ਹਾਸ਼ਮੀ ਦਾ ਜਨਮਦਿਨ

Must Read

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ...

ਚੰਡੀਗੜ੍ਹ, 24 ਮਾਰਚ (ਸਕਾਈ ਨਿਊਜ਼ ਬਿਊਰੋ) 

ਅਭਿਨੇਤਾ ਇਮਰਾਨ ਹਾਸ਼ਮੀ ਦਾ ਜਨਮ 24 ਮਾਰਚ 1979 ਨੂੰ ਮੁੰਬਈ ਵਿੱਚ ਹੋਇਆ ਸੀ।ਇਮਰਾਨ ਹਾਸ਼ਮੀ ਨੇ ਬਾਲੀਵੁੱਡ ਦੀਆਂ ਕਈ ਫਿਲਮਾਂ ‘ਚ ਕੰਮ ਕੀਤਾ ਹੈ।ਫਿਲਮਾਂ ਵਿਚ ਉਸ ਦੇ ਕਿਰਦਾਰ ਹਮੇਸ਼ਾ ਸੁਰਖੀਆਂ ਵਿਚ ਰਹਿੰਦੇ ਹਨ।ਇਮਰਾਨ ਹਾਸ਼ਮੀ ਆਪਣੇ ਵੱਖਰੇ ਕਿਰਦਾਰਾਂ ਲਈ ਜਾਣੀਆਂ ਜਾਂਦਾ ਹੈ। ਇਮਰਾਨ ਹਾਸ਼ਮੀ ਨੇ ਆਪਣੇ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ਸਾਲ 2003 ਵਿੱਚ ਵਿਕਰਮ ਭੱਟ ਦੀ ਫਿਲਮ ਪੈਵਮੈਂਟ ਨਾਲ ਕੀਤੀ ਸੀ।

ਇਸ ਫ਼ਿਲਮ ਵਿਚ ਉਸ ਦੇ ਅਭਿਨੈ ਅਤੇ ਕਿਰਦਾਰ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਸੀ।
ਇਮਰਾਨ ਹਾਸ਼ਮੀ ਨੇ ਆਪਣੇ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ਸਾਲ 2003 ‘ਚ ਵਿਕਰਮ ਭੱਟ ਦੀ ਫਿਲਮ ਪੈਵਮੈਂਟ ਨਾਲ ਕੀਤੀ ਸੀ। ਇਸ ਫ਼ਿਲਮ ਵਿਚ ਉਸ ਦੇ ਅਭਿਨੈ ਅਤੇ ਕਿਰਦਾਰ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਸੀ।ਫਿਲਮ ਪੈਵਮੈਂਟ ਤੋਂ ਬਾਅਦ, ਇਮਰਾਨ ਹਾਸ਼ਮੀ ਨੇ ਬਹੁਤ ਸਾਰੀਆਂ ਸ਼ਾਨਦਾਰ ਫਿਲਮਾਂ ਵਿੱਚ ਕੰਮ ਕੀਤਾ ਹੈ।ਜਿਸ ਵਿੱਚ ਮਰਡਰ, ਗੈਂਗਸਟਰ, ਕਤਲ 2, ਅਵਰਪਨ, ਦਿ ਡਰਟੀ ਪਿਕਚਰ,ਵਨਸ ਅਪਨ ਟਾਈਮ ਇਨ ਮੁੰਬਈ ਸ਼ਾਮਿਲ ਹਨ।

LEAVE A REPLY

Please enter your comment!
Please enter your name here

Latest News

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਗੁਆਂਢ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ...

ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Complete lockdown in two areas of Ludhiana:ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਪਤਨੀ ਸਣੇ ਕੋਰੋਨਾ ਪਾਜ਼ੀਟਿਵ

ਫਰੀਦਾਬਾਦ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Former Chief Minister Bhupendra Singh Hooda corona positive:ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਇਸ ਵਿਚਾਲੇ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ...

More Articles Like This