ਕੀ ਚੋਰ ਨੂੰ ਜਾਨਵਰਾਂ ਵਾਂਗ ਕੁੱਟਣਾ ਸਹੀ ਜਾਂ ਪੁਲਿਸ ਨੂੰ ਫੜਾਉਣਾ ?

Must Read

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ...

ਅੱਜ ਜਲੰਧਰ ਵਿਖੇ ਭਾਜਪਾ ਵਲੋਂ ਦਲਿਤ ਇਨਸਾਫ ਯਾਤਰਾ ਕੱਢੀ ਗਈ। ਜਿੱਥੇ ਰੈਲੀ ਚ ਵੱਡਾ ਇਕੱਠ ਦੇਖਣ ਨੂੰ ਮਿਲਿਆ। ਪਰ ਇਸ ਭੀੜ ਦਾ ਫਾਇਦਾ ਉਠਾਕੇ ਚੋਰ ਵੀ ਇਸ ਰੈਲੀ ਚ ਪਹੁੰਚ ਗਏ ਅਤੇ ਕਈ ਲੋਕਾਂ ਦੇ ਪਰਸ ਤੇ ਮੋਬਾਈਲ ਕੱਢ ਲਏ. ਪਰ ਹੋਇਆ ਇਹ ਕਿ ਇਨ੍ਹਾਂ ਚੋਰਾਂ ਚੋ ਇਕ ਚੋਰ ਲੋਕਾਂ ਦੇ ਕਾਬੂ ਆ ਗਿਆ ਤੇ ਬਾਕੀ ਦੇ ਦੌੜ ਗਏ. ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਹ ਚੋਰ ਸਜ਼ਾ ਦੇ ਹੱਕਦਾਰ ਨੇ। ਪਰ ਇੱਕ ਨੌਜਵਾਨ ਚੋਰ ਜਿਸ ਦੀ ਕਿ ਉਮਰ ਮਹਿਜ਼ 15 – 16 ਦੇ ਕਰੀਬ ਸੀ. ਉਸਨੂੰ ਕੁਝ ਭਾਜਪਾ ਵਰਕਰਾਂ ਨੇ ਐਨਾ ਕੁੱਟਿਆ ਕਿ ਉਹ ਬੇਹੋਸ਼ ਹੋ ਗਿਆ. ਜਦਕਿ ਕਈਆਂ ਨੇ ਕੁੱਟਮਾਰ ਕਰਨ ਤੋਂ ਰੋਕਣਾ ਵੀ ਚਾਹਿਆ. ਪਰ ਬਹੁਤ ਸਾਰੇ ਲੋਕ ਇਹ ਕਹਿੰਦੇ ਵੀ ਸੁਣਾਈ ਦਿੱਤੇ. ਕਿ ਇਸਦੀ ਪੈਂਟ ਉਤਾਰ ਦੀਓ. ਅਤੇ ਬਾਅਦ ਵਿੱਚ ਪੁਲਿਸ ਆਈ ਤੇ ਉਸਨੂੰ ਬੇਹੋਸ਼ੀ ਦੀ ਹਾਲਤ ਚ ਚੁੱਕ ਕੇ ਲੈ ਗਈ

ਉਧਰ ਭਾਜਪਾ ਵਰਕਰਾਂ ਨੇ ਦੱਸਿਆ ਕਿ ਚੋਰਾਂ ਦਾ ਇੱਕ ਗਿਰੋਹ ਯਾਤਰਾ ਚ ਆਇਆ ਅਤੇ ਜੇਬ ਕੱਟਣਾ ਤੇ ਮੋਬਾਇਲ ਚੋਰੀ ਕਰਨਾ ਸ਼ੁਰੂ ਕਰ ਦਿੱਤਾ. 3 ਚੋਰ ਅਜਿਹੇ ਸਨ ਜੋ ਭੱਜਣ ਚ ਸਫਲ ਹੋ ਗਏ. ਇਸ ਮਾਮਲੇ ਤੇ ਪੁਲਿਸ ਵਲੋਂ ਸਾਰੀ ਜਾਣਕਾਰੀ ਸਾਂਝੀ ਕੀਤੀ ਗਈ ਹੈ.

 

LEAVE A REPLY

Please enter your comment!
Please enter your name here

Latest News

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ ਉਦੋਂ ਮਿਲੀ,ਜਦੋਂ ਫ਼ਿਲਮ ਦੀ ਸ਼ੂਟਿੰਗ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋਣ ਜਾ ਰਹੀ...

‘ਆਪ’ ਨੇ ਲਾਏ ਕੈਪਟਨ ‘ਤੇ ਦੋਸ਼,ਕਿਹਾ ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਦੇ ਰੱਖਵਾਲੇ

ਚੰਡੀਗੜ੍ਹ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ...

ਧੂਰੀ ਅੰਦਰ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਦਾ ਘਿਰਾਓ 54ਵੇਂ ਦਿਨ ਵੀ ਲਗਾਤਾਰ ਜਾਰੀ

ਧੂਰੀ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) 26-27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਤਹਿਤ ਪਿੰਡਾਂ ਵਿੱਚ ਤਿਆਰੀ ਪੂਰੇ ਜੋਰਾਂ-ਸ਼ੋਰਾਂ ਨਾਲ ਚਲ ਰਹੀ ਹੈ। ਮਾਵਾਂ-ਭੈਣਾਂ ਵੱਡੇ...

More Articles Like This