ਧਰਨੇ ਤੋਂ ਵਾਪਸ ਪਰਤ ਰਹੇ ਪੰਜਾਬੀ ਗਾਇਕਾ ਨਾਲ ਵਾਪਰਿਆ ਭਾਣਾ

Must Read

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ...

ਸਕਾਈ ਨਿਊਜ਼ ਬਿਊਰੋ, ਚੰਡੀਗੜ੍ਹ

07/10/2020

ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਪੰਜਾਬ ਹਰਿਆਣਾ ‘ਚ ਕਿਸਾਨਾਂ ਸੜਕਾਂ ਤੇ ਨੇ ਰੇਲ ਰੋੋਕੋ ਅੰਦੋਲਨ ਤੇ ਬੈਠੇ ਨੇ ਉਥੇ ਹੀ ਹੁਣ ਵਿਦੇਸ਼ ਦੀ ਧਰਤੀ ਤੋਂ ਵੀ ਕਿਸਾਨਾਂ ਦੇ ਪੱਖ ‘ਚ ਹੁਣ ਆਵਾਜ਼ ਉੱਠਣੀ ਸ਼ੁਰੂ ਹੋ ਗਈ ਹੈ।ਕੈਨੇਡਾ ‘ਚ ਵੀ ਪੰਜਾਬੀਆਂ ਨੇ ਆਪਣੇ ਹੱਥਾਂ ‘ਚ ਸੇਵ ਫਾਰਮਰ ਸੇਵ ਪੰਜਾਬ ਦੇ ਨਾਮ ਦੇ ਸਲੋਗਨ ਫੜ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜਾਹਿਰ ਕੀਤਾ।ਕਿਸਾਨਾਂ ਦੇ ਹੱਕ ‘ਚ ਬੋਲਦਿਆਂ ਨੌਜਵਾਨਾਂ ਨੇ ਕਿਹਾ ਕਿ ਉਹ ਬੇਸ਼ੱਕ ਵਿਦੇਸ਼ ‘ਚ ਬੈਠੇ ਨੇ ਪਰ ਉਹ ਪੰਜਾਬ ਦੇ ਕਿਸਾਨਾਂ ਦੇ ਨਾਲ ਨੇ।
ਕਿਸਾਨਾਂ ਵੱਲੋਂ ਪੂਰੇ ਪੰਜਾਬ ਅੰਦਰ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪਾਂ ਅਤੇ ਜੀਓ ਸਿਮਾ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਗਿਆ ਸੀ । ਉਸੇ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ‘ਚ ਰਿਲਾਇੰਸ ਦੇ ਪੈਟਰੋਲ ਪੰਪ ਦਾ ਕਿਸਾਨਾਂ ਨੇ ਘਿਰਾਓ ਕੀਤਾ ਹੈ। ਇਸ ਸਮੇ ਕਿਸਾਨ ਆਗੂਆਂ ਨੇ ਬੋਲਦਿਆਂ ਕਿਹਾ ਕਿ ਜੋ ਇਹ ਖੇਤੀ ਆਰਡੀਨੈਂਸ ਬਿੱਲ ਪਾਸ ਕੀਤੇ ਗਏ ਹਨ । ਉਹ ਸਰਾਸਰ ਕਿਸਾਨਾਂ ਨਾਲ ਧੱਕਾ ਹੈ ਅਤੇ ਉਹਨਾ ਕਿਹਾ ਕਿ ਕਿਸਾਨਾਂ ਨੂੰ ਤਾ ਪਹਿਲਾਂ ਹੀ ਸਰਕਾਰਾਂ ਵੱਲੋਂ ਮਾਰ ਪੈ ਰਹੀ ਹੈ ।

LEAVE A REPLY

Please enter your comment!
Please enter your name here

Latest News

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ ਸੈਲ ਦੇ ਸੂਬਾ ਪ੍ਰਧਾਨ ਤਰਲੋਚਨ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਇਹ ਰੋਸ...

ਜਦੋਂ ਇੱਕ-ਇੱਕ ਕਰਕੇ ਧੂਹ-ਧੂਹ ਸੜੀਆਂ ਕਾਰਾਂ!

ਤਬਾਹੀ ਦੀਆਂ ਇਹ ਜੋ ਤਸਵੀਰਾਂ ਤੁਸੀਂ ਵੇਖ ਰਹੇ ਹੋ, ਇਹ ਪਟਿਆਲਾ ਦੇ ਸਰਹਿੰਦ ਰੋਡ ਉਤੇ ਸਥਿੱਤ ਇੱਕ ਕਾਰ ਗੈਰਾਜ ਦੀਆਂ ਹਨ, ਜਿੱਥੇ ਅੱਗ ਨੇ...

ਹੁਣ ਖੁੱਲ੍ਹਿਆ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਸਾਂਝਾ ਮੋਰਚਾ, ਵੱਡੀ ਵਿਓਂਤਬੰਦੀ ਦੀ ਤਿਆਰੀ

ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਹੁਣ ਬਹੁਤ ਜਿਆਦਾ ਸਮਾਂ ਨਹੀਂ ਰਿਹਾ। ਅਜਿਹੇ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਸਰਕਾਰਾਂ ਕੋਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਕੋਸ਼ਿਸ਼ਾਂ...

More Articles Like This