‘ਪਟਾਕੇ ਪੈਣਗੇ’ ਫ਼ਿਲਮ ਵਿੱਚ ਨਜ਼ਰ ਆਉਣਗੇ ਬਿੰਨੂ ਢਿੱਲੋਂ ਤੇ ਜ਼ਰੀਨ ਖ਼ਾਨ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

12ਨਵੰਬਰ ( ਸਕਾਈ ਨਿਊਜ਼ ਪੰਜਾਬ ਬਿਊਰੋ):ਇੱਕ ਹੋਰ ਪੰਜਾਬੀ ਫ਼ਿਲਮ ‘ਚ ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਨਜ਼ਰ ਆਉਣ ਵਾਲੀ ਹੈ।ਜ਼ਰੀਨ ਖ਼ਾਨ ਦੇ ਨਾਲ ਇਸ ਫਿਲਮ ‘ਚ ਬਿੰਨੂ ਢਿੱਲੋਂ ਲੀਡ ਕਿਰਦਾਰ ‘ਚ ਨਜ਼ਰ ਆਉਣਗੇ।ਫ਼ਿਲਮ ਦਾ ਨਾਮ ‘ਪਟਾਕੇ ਪੈਣਗੇ’ ਰੱਖਿਆ ਗਿਆ ਹੈ। ਇਸ ਫ਼ਿਲਮ ਦਾ ਐਲਾਨ ਟੀਮ ਵੱਲੋਂ ਪੋਸਟਰ ਰਿਲੀਜ਼ ਕਰਕੇ ਕੀਤਾ ਗਿਆ ਹੈ । ਜਿੱਥੇ ਫ਼ਿਲਮ ਦੀ ਕਾਸਟ ਦੇ ਨਾਲ- ਨਾਲ ਨਿਰਦੇਸ਼ਕ ਦਾ ਵੀ ਖੁਲਾਸਾ ਕੀਤਾ ਗਿਆ ਹੈ ।‘ਪਟਾਕੇ ਪੈਣਗੇ’ ਫਿਲਮ ਨੂੰ ਨਿਰਦੇਸ਼ਕ ਸਮੀਪ ਕੰਗ ਡਾਇਰੈਕਟ ਕਰਨਗੇ।
ਜਿਨ੍ਹਾਂ ਨੇ ਅੱਜ ਤੱਕ ਪੰਜਾਬੀ ਇੰਡਸਟਰੀ ਨੂੰ ਕਾਫੀ ਹਿੱਟ ਫ਼ਿਲਮਾਂ ਦਿੱਤੀਆਂ ਹਨ। ਨਿਰਦੇਸ਼ਕ ਸਮੀਪ ਕੰਗ ਦੇ ਹੋਰ ਵੀ ਕਈ ਸਾਰੇ ਪ੍ਰੋਜੈਕਟ ਆਉਣ ਵਾਲੇ ਹਨ। ਜਿਨ੍ਹਾਂ ‘ਚ ‘ਭੂਤ ਜੀ’ ,ਗੋਲੇ ਗੱਪੇ, ਕੈਰੀ ਓਨ ਜੱਟਾ 3 , ਲਾਵਾਂ ਫੇਰੇ 2 ਤੇ ਰੌਣਕ ਮੇਲਾ , ‘ਵੈਲਕਮ ਭੂਆ ਜੀ’ਵਰਗੀਆਂ ਫ਼ਿਲਮਾਂ ਦੇ ਨਾਮ ਸ਼ਾਮਲ ਹਨ।ਇਹਨ੍ਹਾਂ ਸਾਰੀਆਂ ਫ਼ਿਲਮਾਂ ਦੇ ਵਿੱਚੋਂ ਕੁਝ ਫ਼ਿਲਮਾਂ ਦੀ ਸ਼ੂਟਿੰਗ ਹੋ ਚੱੁੁਕੀ ਹੈ ਤੇ ਕੁਝ ਅਗਲੇ ਸਾਲ ਤੱਕ ਫਲੋਰ ‘ਤੇ ਆਉਣਗੀਆਂ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This