ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਉਛਾਲ

Must Read

ਅੱਜ ਤੋਂ ਲਾਗੂ ਹੋਣਗੇ ਵੱਡੇ ਬਦਲਾਵ,LPG ਸਿਲੰਡਰ ਵੀ ਹੋਇਆ ਮਹਿੰਗਾ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ 1 ਮਾਰਚ ਹੈ ਅਤੇ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਕੁਝ ਨਵੇਂ ਨਿਯਮ ਵੀ...

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਚੰਡੀਗੜ੍ਹ,19 ਫਰਵਰੀ (ਸਕਾਈ ਨਿਊਜ਼ ਬਿਊਰੋ)

ਪੈਟਰੋਲ  ਦੀਆਂ ਕੀਮਤਾਂ 100 ਰੁਪਏ ਪ੍ਰਤੀ ਲਿਟਰ ਤੋਂ ਪਾਰ ਹੋਣ ਪਿੱਛੋਂ ਸ਼ੁੱਕਰਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 31-33 ਪੈਸੇ ਪ੍ਰਤੀ ਲੀਟਰ ਦਾ ਹੋਰ ਵਾਧਾ ਕੀਤਾ ਗਿਆ ਹੈ।ਕੀਮਤਾਂ ਵਿਚ ਵਾਧੇ ਦਾ ਇਹ ਲਗਾਤਾਰ 11ਵਾਂ ਦਿਨ ਹੈ ਅਤੇ ਇਸ ਦੌਰਾਨ ਪੈਟਰੋਲ 3.24 ਰੁਪਏ ਅਤੇ ਡੀਜ਼ਲ 3.47 ਰੁਪਏ ਮਹਿੰਗਾ ਹੋ ਗਿਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 90.19 ਰੁਪਏ ਅਤੇ ਡੀਜ਼ਲ ਦੀ 80.60 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

ਇਸ ਸਾਲ ਜਨਵਰੀ ਅਤੇ ਫਰਵਰੀ ਵਿਚ ਕੁੱਲ ਮਿਲਾ ਕੇ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 23 ਵਾਰ ਵਧਣ ਨਾਲ ਪੈਟਰੋਲ 6.38 ਰੁਪਏ ਅਤੇ ਡੀਜ਼ਲ ਵਿਚ 6.73 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਚੁੱਕਾ ਹੈ।ਰਾਜਸਥਾਨ ਦੇ ਸ੍ਰੀਗੰਗਾਨਗਰ ਵਿਚ ਪੈਟਰੋਲ ਦੀ ਕੀਮਤ 100.82 ਰੁਪਏ ਅਤੇ ਡੀਜ਼ਲ ਦੀ 92.83 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਮੱਧ ਪ੍ਰਦੇਸ਼ ਦੇ ਅਨੂਪੁਰ ਵਿਚ ਪੈਟਰੋਲ 100.57 ਰੁਪਏ ਅਤੇ ਡੀਜ਼ਲ 91.04 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਮੁੰਬਈ ਵਿਚ ਵੀ ਪੈਟਰੋਲ ਸੈਂਕੜਾ ਦੇ ਨੇੜੇ ਹੈ,ਜੋ 96.62 ਰੁਪਏ ਪ੍ਰਤੀ ਲਿਟਰ ‘ਤੇ ਪਹੁੰਚ ਗਿਆ ਹੈ।

LEAVE A REPLY

Please enter your comment!
Please enter your name here

Latest News

ਅੱਜ ਤੋਂ ਲਾਗੂ ਹੋਣਗੇ ਵੱਡੇ ਬਦਲਾਵ,LPG ਸਿਲੰਡਰ ਵੀ ਹੋਇਆ ਮਹਿੰਗਾ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ 1 ਮਾਰਚ ਹੈ ਅਤੇ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਕੁਝ ਨਵੇਂ ਨਿਯਮ ਵੀ...

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ ਚੱਕਰ ਵਿੱਚ ਬੱਸ ਦਾ ਡਰਾਈਵਰ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

More Articles Like This