ਪੰਜਾਬ ਦੇ ਇਸ ਨੌਜਵਾਨ ਨੇ ਕਰਤਾ ਨਵਾਂ ਰਿਕਾਰਡ ਸੈੱਟ, ਇਸ ਜ਼ਿਲ੍ਹੇ ਦੀ ਕਰਵਾ ਦਿੱਤੀ ਬੱਲੇ-ਬੱਲੇ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਕਹਿੰਦੇ ਨੇ ਕਿ ਕੋਈ ਵੀ ਕੰਮ ਅਸੰਭਵ ਨਹੀਂ ਹੈ। ਵਿਅਕਤੀ ਆਪਣੀਆਂ ਮਿਹਨਤਾਂ ਅਤੇ ਕੋਸ਼ਿਸ਼ਾਂ ਨਾਲ ਵੱਡੇ-ਵੱਡੇ ਕੰਮ ਕਰ ਸਕਦਾ ਹੈ ਪਰ ਇਸ ਵਾਸਤੇ ਉਸ ਲਈ ਦ੍ਰਿੜ੍ਹ ਸੰਕਲਪ ਹੋਣਾ ਜ਼ਰੂਰੀ ਹੈ ਤੇ ਅਜਿਹੀ ਹੀ ਇੱਕ ਮਿਸਾਲ ਬਣਿਆ ਹੈ ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਗੋਨਿਆਣਾ ਦਾ ਇੱਕ ਨੌਜਵਾਨ, ਜਿਸਨੇ ਯੋਗਾ ਵਿੱਚ ਵਿਸ਼ਵ ਰਿਕਾਰਡ ਬਣਾਇਆ। ਹਾਲ ਹੀ ਵਿੱਚ, ਯੋਗ ਦਿਵਸ ਦੇ ਮੌਕੇ ਤੇ ਕਰਵਾਏ ਗਏ ਇੱਕ ਮੁਕਾਬਲੇ ਵਿੱਚ ਗੁਰਵਿੰਦਰ ਸਿੰਘ ਨੇ ਆਪਣੇ ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਪਿੰਡ ਦੇ ਸਰਪੰਚ ਦਾ ਕਹਿਣਾ ਹੈ ਕਿ ਉਹ ਗੁਰਬਿੰਦਰ ਤੇ ਬਹੁਤ ਮਾਣ ਮਹਿਸੂਸ ਕਰ ਰਹੇ ਹਾਂ ਤੇ ਉਸ ਤੋਂ ਬਹੁਤ ਸਾਰੀਆਂ ਉਮੀਦਾਂ ਵੀ ਲਗਾਈ ਬੈਠੇ ਹਨ। ਉਹ ਬਹੁਤ ਖੁਸ਼ ਨੇ ਕਿਉਂਕਿ ਗੁਰਬਿੰਦਰ ਨੂੰ ਇੰਨਾ ਮਾਣ ਮਿਲ ਰਿਹਾ ਹੈ।

ਪੰਜਾਬ ਦੇ ਇਸ ਨੌਜਵਾਨ ਨੇ ਕਰਤਾ ਨਵਾਂ ਰਿਕਾਰਡ ਸੈੱਟਨਸ਼ੇ ਅੱਜ ਸਾਡੇ ਸਮਾਜ ਅੰਦਰ ਇੱਕ ਵੱਡੀ ਸਮਾਜਿਕ ਸਮੱਸਿਆ ਦੇ ਤੌਰ ਤੇ ਸਿਰ ਚੁੱਕੀ ਖੜੇ ਹਨ। ਜਿਸ ਸਿਹਤਮੰਦੀ ਲਈ ਪੰਜਾਬ ਕਦੇ ਜਾਣਿਆ ਜਾਂਦਾ ਸੀ, ਅੱਜ ਉਸ ਪੰਜਾਬ ਦੀ ਹਾਲਤ ਤਰਸਯੋਗ ਹੈ। ਨਸ਼ਿਆਂ ਨੇ ਪੰਜਾਬ ਨੂੰ ਘੁਣ ਵਾਂਗੂੰ ਖਾ ਲਿਆ ਹੈ। ਪੰਜਾਬ ਦੀ 70 ਫੀਸਦੀ ਨੌਜਵਾਨੀ ਨਸ਼ਿਆਂ ਦੀ ਇਸ ਪਰਲੋ ‘ਚ ਵਲੇਟੀ ਗਈ ਹੈ। ਪਰ ਇਹੋ ਜਿਹੇ ਨੌਜਵਾਨਾਂ ਦੀ ਮਿਹਨਤ ਤੇ ਲਗਨ ਨੂੰ ਵੇਖ ਕੇ ਇੰਝ ਲੱਗਦਾ ਹੈ ਕਿ ਉਮੀਦ ਅਜੇ ਵੀ ਬਾਕੀ ਹੈ।

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This