ਬਿਮਾਰੀ ਨਾਲ ਜੂਝ ਰਹੇ ਲਾਲੂ ਯਾਦਵ ਨੂੰ ਇੱਕ ਹੋਰ ਝਟਕਾ

Must Read

ਕਿਸਾਨ ਅੰਦੋਲਨ ਤੋਂ ਪਰਤੀ 80 ਸਾਲਾ ਬੇਬੇ ਦੀ ਮੌਤ

ਭਾਦਸੋਂ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Farmer old lady death: ਕਿਸਾਨੀ ਸੰਘਰਸ਼ ਨੂੰ ਲੱਗਭਰ 5 ਮਹੀਨੇ ਹੋ ਚੁੱਕੇ ਹਨ। ਇਸ ਦੌਰਾਨ...

‘ਆਪ’ ਵੱਲੋਂ ਚੰਡੀਗੜ੍ਹ ‘ਚ ਕੈਪਟਨ ਦੀ ਰਿਹਾਇਸ਼ ਦਾ ਘਿਰਾਓ

ਚੰਡੀਗੜ੍ਹ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Chandigarh AAP Capt.Amrinder singh:ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

ਹੁਸ਼ਿਆਰਪੁਰ ‘ਚ ਕੋਰੋਨਾ ਦੇ 268 ਨਵੇਂ ਮਾਮਲੇ ਆਏ ਸਾਹਮਣੇ

ਹੁਸ਼ਿਆਰਪੁਰ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Corona news cases hoshiarpur:ਹੁਸ਼ਿਆਰਪੁਰ ਵਿੱਚ ਕੋਰੋਨਾ ਦਾ ਬਲਾਸਟ ਹੋਣ ਕਰਕੇ 268 ਨਵੇਂ ਮਾਮਲੇ ਸਾਹਮਣੇ ਆਏ...

5 ਮਾਰਚ (ਸਕਾਈ ਨਿਊਜ਼ ਬਿਊਰੋ)

ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੀ ਪਾਰਟੀ ਵਰਕਰਾਂ ਨੂੰ ਇੱਕ ਝਟਕਾ ਲੱਗਿਆ ਹੈ।ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੁਟਾਲੇ ਦੇ ਵੱਖ-ਵੱਖ ਮਾਮਲਿਆਂ ਵਿੱਚ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ।ਪਰ ਇਨ੍ਹੀਂ ਦਿਨੀਂ ਉਹ ਕਈ ਗੰਭੀਰ ਬਿਮਾਰੀਆਂ ਤੋਂ ਪੀੜਤ ਹੋਣ ਕਾਰਨ ਦਿੱਲੀ ਦੇ ਏਮਜ਼ ਵਿੱਚ ਦਾਖਲ ਹੈ। ਦਰਅਸਲ,ਲਾਲੂ ਯਾਦਵ ਨੂੰ ਦਿੱਲੀ ਏਮਜ਼ ਵਿਚ ਇਲਾਜ ਲਈ ਚਾਰ ਹਫ਼ਤੇ ਦਾ ਹੋਰ ਸਮਾਂ ਦਿੱਤਾ ਗਿਆ ਹੈ,ਪਰ ਇਸ ਕਾਰਨ ਉਸ ਦੀ ਸਜ਼ਾ ਵਿਚ ਹੋਰ ਚਾਰ ਹਫ਼ਤਿਆਂ ਲਈ ਵਾਧਾ ਵੀ ਕੀਤਾ ਗਿਆ ਹੈ।ਜੇਲ ਸੁਪਰਡੈਂਟ ਹਾਮਿਦ ਅਖਤਰ ਦਾ ਕਹਿਣਾ ਹੈ ਕਿ ਲਾਲੂ ਯਾਦਵ ਨੂੰ ਇਕ ਮਹੀਨੇ ਲਈ ਆਈਜੀ ਜੇਲ ਦੀ ਤਰਫੋਂ ਇਲਾਜ਼ ਲਈ ਦਿੱਲੀ ਏਮਜ਼ ਭੇਜਣ ਦੀ ਇਜਾਜ਼ਤ ਦਿੱਤੀ ਗਈ ਸੀ,ਪਰ ਉਨ੍ਹਾਂ ਦੀ ਸਿਹਤ ਨੂੰ ਵੇਖਦਿਆਂ ਏਮਜ਼ ਦੇ ਡਾਕਟਰਾਂ ਦੀ ਇਕ ਟੀਮ ਨੇ ਲਾਲੂ ਨੂੰ ਇਲਾਜ ਲਈ ਹੋਰ ਤਿੰਨ ਤੋਂ ਚਾਰ ਹਫ਼ਤਿਆਂ ਦਾ ਹੋਰ ਸਮਾਂ ਦੇਣ ਲਈ ਕਿਹਾ,ਜਿਸ ਨੂੰ ਜੇਲ ਦੇ ਆਈਜੀ ਬੀਰੇਂਦਰ ਭੂਸ਼ਣ ਨੇ ਸਵੀਕਾਰ ਕਰ ਲਿਆ।

LEAVE A REPLY

Please enter your comment!
Please enter your name here

Latest News

ਕਿਸਾਨ ਅੰਦੋਲਨ ਤੋਂ ਪਰਤੀ 80 ਸਾਲਾ ਬੇਬੇ ਦੀ ਮੌਤ

ਭਾਦਸੋਂ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Farmer old lady death: ਕਿਸਾਨੀ ਸੰਘਰਸ਼ ਨੂੰ ਲੱਗਭਰ 5 ਮਹੀਨੇ ਹੋ ਚੁੱਕੇ ਹਨ। ਇਸ ਦੌਰਾਨ...

‘ਆਪ’ ਵੱਲੋਂ ਚੰਡੀਗੜ੍ਹ ‘ਚ ਕੈਪਟਨ ਦੀ ਰਿਹਾਇਸ਼ ਦਾ ਘਿਰਾਓ

ਚੰਡੀਗੜ੍ਹ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Chandigarh AAP Capt.Amrinder singh:ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਿਹਾਇਸ਼ ਦਾ ਘਿਰਾਓ ਕੀਤਾ...

ਹੁਸ਼ਿਆਰਪੁਰ ‘ਚ ਕੋਰੋਨਾ ਦੇ 268 ਨਵੇਂ ਮਾਮਲੇ ਆਏ ਸਾਹਮਣੇ

ਹੁਸ਼ਿਆਰਪੁਰ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Corona news cases hoshiarpur:ਹੁਸ਼ਿਆਰਪੁਰ ਵਿੱਚ ਕੋਰੋਨਾ ਦਾ ਬਲਾਸਟ ਹੋਣ ਕਰਕੇ 268 ਨਵੇਂ ਮਾਮਲੇ ਸਾਹਮਣੇ ਆਏ ਹਨ।ਜਿਸ ਤੋਂ ਬਾਅਦ ਜ਼ਿਲ੍ਹੇ ਅੰਦਰ...

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੋਰੋਨਾ ਪਾਜ਼ੀਟਿਵ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Ludhiana Police Commissioner Corona Positive:ਲੁਧਿਆਣਾ ਵਿੱਚ ਕੋਰੋਨਾ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ।ਜਿਸ ਦੇ ਚਲਦਿਆਂ ਬੀਤੇ ਦਿਨ ਪ੍ਰਸ਼ਾਂਸਨ ਵੱਲੋਂ...

ਦਿੱਲੀ ‘ਚ ਫਿਰ ਲੱਗਿਆ ਲਾਕਡਾਊਨ

ਦਿੱਲੀ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Lockdown in Delhi:ਕੋਰੋਨਾ ਦੇ ਵੱਧ ਰਹੇ ਮਾਮਲਿਆ ਨੂੰ ਦੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ...

More Articles Like This