ਮੁਕਤਸਰ ਸਾਹਿਬ ਦੀ ਦਾਣਾ ਮੰਡੀ ‘ਤੇ ਹੋ ਰਹੇ ਹਨ ਨਜਾਇਜ਼ ਕਬਜ਼ੇ!

Must Read

ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਪੰਧੇਰ ਨੇ ਕੀਤੀ ਵੱਡੀ ਅਪੀਲ

ਨਵੀਂ ਦਿੱਲੀ/ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਅਤੇ...

ਵਿਗੜਦੇ ਹਾਲਾਤਾਂ ਨੂੰ ਦੇਖ ਗ੍ਰਹਿ ਮੰਤਰਾਲੇ ਨੇ ਬੁਲਾਈ ਅਹਿਮ ਬੈਠਕ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਬਾਅਦ ਗ੍ਰਹਿ ਮੰਤਰਾਲਾ ਨੇ ਉੱਚ...

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ...

ਮੁਕਤਸਰ ਸਾਹਿਬ ਦੇ ਵਿੱਚ ਦਾਣਾ ਮੰਡੀ ਤੇ ਕੁਝ ਦੁਕਾਨਦਾਰ ਵੱਲੋ ਰੇਤਾ-ਬੱਜਰੀ ਦੇ ਵੱਡੇ-ਵੱਡੇ ਢੇਰ ਲਗਾ ਕੇ ਮੰਡੀ ਦੀ ਜਗਾ ਤੇ ਨਜਾਇਜ਼ ਕਬਜ਼ਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਤੇ ਕਿਸਾਨਾਂ ਵਲੋਂ ਮਾਰਕਿਟ ਕਮੇਟੀ ਨੂੰ ਮੰਡੀ ਨੂੰ ਖਾਲੀ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਦਾਣਾ ਮੰਡੀ ਵਿੱਚ ਲੰਘਣ ਲਈ ਜਗ੍ਹਾ ਵੀ ਨਹੀਂ ਹੈ। ਉਹਨਾਂ ਨੇ ਕਈ ਵਾਰ ਮਾਰਕੀਟ ਕਮੇਟੀ ਦੇ ਦਫ਼ਤਰ ਜਾ ਕੇ ਜਗਾ ਖਾਲੀ ਕਰਵਾਉਣ ਦੀ ਗੱਲ ਕਹੀ, ਪਰ ਉਹਨਾਂ ਦੀ ਕੋਈ ਸੁਣਵਾਈ ਨਹੀ ਹੋ ਰਹੀ, ਦਫ਼ਤਰ ਵਾਲੇ ਸਿਰਫ ਗੇੜੇ ਮਾਰ ਕੇ ਚਲੇ ਜਾਦੇ ਹੈ।
ਇਸ ਸੰਬੰਧ ਵਿੱਚ ਰੇਤਾ-ਬੱਜਰੀ ਵਾਲੇ ਦੁਕਾਨਦਾਰਾ ਦਾ ਕਹਿਣਾ ਹੈ ਕਿ ਉਹਨਾਂ ਉਪਰ ਲੱਗ ਰਹੇ ਸਾਰੇ ਦੋਸ਼ ਬੇਬੁਨਿਆਦ ਹਨ। ਮੰਡੀ ਦੇ ਵਿੱਚ ਜਦੋਂ ਜਗ੍ਹਾ ਖਾਲੀ ਹੁੰਦੀ ਹੈ ਤਾਂ ਉਹਨਾਂ ਵਲੋਂ ਸਿਰਫ਼ ਉਦੋਂ ਹੀ ਉਥੇ ਰੇਤਾ – ਬੱਜਰੀ ਸੁੱਟੀ ਜਾਂਦੀ ਹੈ।
ਉਧਰ ਮਾਰਕੀਟ ਕਮੇਟੀ ਦੇ ਸੈਕਟਰੀ ਦਾ ਕਹਿਣਾ ਹੈ ਕਿ ਅਸੀਂ ਜਲਦੀ ਹੀ ਮੰਡੀ ਖਾਲੀ ਕਰਵਾ ਰਹੇ ਤੇ ਜੋ ਹੁਕਮ ਨਹੀਂ ਮੰਨਦਾ ਉਸਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਮੰਡੀ ਮਾਰਕੀਟ ਕਮੇਟੀ ਖਾਲੀ ਕਰਵਾ ਪਾਉਂਦੀ ਹੈ ਜਾਂ ਨਹੀਂ, ਇਹ ਤਾਂ ਸਿਰਫ਼ ਆਉਣ ਵਾਲਾ ਵਕਤ ਹੀ ਦੱਸੇਗਾ। ਪਰ ਮੰਡੀ ਆਉਣ ਵਾਲੇ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਵਿੱਚ ਸੁੱਟਣ ਲਈ ਜਗ੍ਹਾ ਨਹੀਂ ਮਿਲ ਰਹੀ ਤੇ ਉਹਨਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ  ਰਿਹਾ ਹੈ।

LEAVE A REPLY

Please enter your comment!
Please enter your name here

Latest News

ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਪੰਧੇਰ ਨੇ ਕੀਤੀ ਵੱਡੀ ਅਪੀਲ

ਨਵੀਂ ਦਿੱਲੀ/ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਅਤੇ...

ਵਿਗੜਦੇ ਹਾਲਾਤਾਂ ਨੂੰ ਦੇਖ ਗ੍ਰਹਿ ਮੰਤਰਾਲੇ ਨੇ ਬੁਲਾਈ ਅਹਿਮ ਬੈਠਕ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਬਾਅਦ ਗ੍ਰਹਿ ਮੰਤਰਾਲਾ ਨੇ ਉੱਚ ਪੱਧਰੀ ਬੈਠਕ ਸੱਦੀ ਹੈ। ਇਸ...

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ ਨੂੰ ਹੱਥ ਨਾ ਲੈਣ ਦੀ...

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ ਦੇ ਬਾਰਡਰਾਂ ਸਿੰਘੂ ਬਾਰਡਰ, ਗਾਜ਼ੀਪੁਰ,...

ਟਰੈਕਟਰ ਮਾਰਚ ‘ਤੇ ਭੜਕੀ ਕੰਗਨਾ ਰਣੌਤ ,ਕਿਸਾਨਾਂ ਨੂੰ ਆਖੀ ਵੱਡੀ ਗੱਲ

26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵੱਲੋਂ ਅੱਜ ਦਿੱਲੀ ਵਿੱਚ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ।ਕਿਸਾਨਾਂ ਨੂੰ ਪੁਲਿਸ ਨੇ ਰੋਕਣ ਲਈ ਉਨ੍ਹਾਂ ਨੇ ਅੱਥਰੂ ਗੈਸ...

More Articles Like This