ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

5 ਮਾਰਚ,ਸਕਾਈ ਨਿਊਜ਼ ਬਿਊਰੋ)

ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ ’ਚ ਕੀਤੀ ਗਈ ਸੀ ਅਤੇ ਆਪਣੀ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਗਿਣਵਾਈਆਂ ਜਾ ਰਹੀਆਂ ਸਨ। ਇਸੇ ਦੌਰਾਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਹੱਥਾਂ ’ਚ ਤਖਤੀਆਂ ਲੈ ਕੇ ਪਹੁੰਚੇ ਵਿਰੋਧੀ ਧਿਰਾਂ ਨੇ ਕਾਂਗਰਸ ਖ਼ਿਲਾਫ਼ ਜੰਮ ਕੇ ਭੜਾਸ ਕੱਢੀ।

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ 5ਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਉਸ ਵੇਲੇ ਸਦਨ ’ਚ ਹੰਗਾਮਾ ਹੋ ਗਿਆ ਜਿਵੇਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਸ਼ਣ ਬੋਲਣ ਲੱਗੇ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿਵੇਂ ਹੀ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ ਤਾਂ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ ਕਰ ਦਿੱਤਾ ਗਿਆ। ਕੈਪਟਨ ਅਮਰਿੰਦਰ ਸਿੰਘ ਦਾ ਭਾਸ਼ਣ ਸ਼ੁਰੂ ਹੁੰਦੇ ਹੀ ਆਮ ਆਦਮੀ ਪਾਰਟੀ ਅਤੇ ਅਕਾਲੀ ਵਿਧਾਇਕ ਵੈੱਲ ’ਚ ਪਹੁੰਚੇ ਅਤੇ ਕੈਪਟਨ ਖ਼ਿਲਾਫ਼ ਜੰਮ ਕੇ ਹੰਗਾਮਾ ਕੀਤਾ। ਵਿਰੋਧੀਆਂ ਦਾ ਹੰਗਾਮਾ ਹੁੰਦਾ ਵੇਖ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਭਾਸ਼ਣ ਰੋਕਣਾ ਪਿਆ ਅਤੇ 15 ਮਿੰਟਾਂ ਲਈ ਕਾਰਵਾਈ ਨੂੰ ਮੁਲਤਵੀ ਕਰਨ ਤੋਂ ਬਾਅਦ ਮੁੜ ਤੋਂ ਕਾਰਵਾਈ ਸ਼ੁਰੂ ਕੀਤੀ ਗਈ।

 

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This