ਰਾਏ ਬੁਲਾਰ ਭੱਟੀ ਦੇ ਵੰਸ਼ਜਾਂ ਨੇ ਨਨਕਾਣਾ ਸਾਹਿਬ ਵਿਖੇ ਲੋੜਵੰਦ ਸਿੱਖਾਂ ਤੇ ਹਿੰਦੂਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

Must Read

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ...

ਚੰਡੀਗੜ੍ਹ 2 ਜਨਵਰੀ 2020

ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ‘ਗੁਰਦੁਆਰਾ ਸ੍ਰੀ ਜਨਮ ਅਸਥਾਨ ਸਾਹਿਬ’ ਨਨਕਾਣਾ ਸਾਹਿਬ ਵਿਖੇ  ਨਵੇਂ ਸਾਲ  ਦੀ ਸ਼ੁਰੂਅਾਤ ਮੌਕੇ ਗੁਰੂ ਸਾਹਿਬ ਦੇ ਸਮਕਾਲੀ ਰਾਇ ਬੁਲਾਰ ਭੱਟੀ ਦੇ ਵੰਸ਼ਜਾਂ ਨੇ ਲੋੜਵੰਦ ਸਥਾਨਕ ਸਿੱਖਾਂ ਅਤੇ ਹਿੰਦੂਆਂ ਨੂੰ ਮੁਫ਼ਤ ਸਿਲਾਈ  ਮਸ਼ੀਨਾਂ ਵੰਡੀਆਂ ਹਨ। ਰਾਏ ਬੁਲਾਰ ਜੀ ਦੇ ਪਰਿਵਾਰ ਵੱਲੋਂ ਐਡਵੋਕੇਟ ਰਾਏ ਸਲੀਮ ਅਕਰਮ ਭੱਟੀ ਨੇ ਖੁਦ ਟੈਲੀਫੋਨ ਉੱਤੇ ਇਹ ਜਾਣਕਾਰੀ ਚੜ੍ਹਦੇ ਪੰਜਾਬ ਦੇ ਮੀਡੀਆ ਨਾਲ ਸਾਂਝੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਰਾਏ ਬੁਲਾਰ ਜੀ ਦਾ ਪਰਿਵਾਰ ਹਮੇਸ਼ਾ ਬਾਬਾ ਨਾਨਕ ਦੇ ਦਰਬਾਰ ਦੀ ਖ਼ਿਦਮਤ ਲਈ ਤੱਤਪਰ ਰਹਿੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਆਪਣੀ ਤੇ ਉਨ੍ਹਾਂ ਦੇ ਅੱਗੇ ਪੁੱਤਰ ਦੀ ਪੈਦਾਇਸ਼ ਬਾਬਾ ਨਾਨਕ ਦੇ ਇਸ ਅਸਥਾਨ ਤੋਂ ਮੰਗੀ ਮੁਰੀਦ ਦੀ ਬਦੌਲਤ ਹੈ। ਉਨ੍ਹਾਂ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਤੇ ਵੀ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਉਨ੍ਹਾਂ ਕਿਹਾ ਕਿ ਬਾਬਾ ਨਾਨਕ ਨੇ ਹਮੇਸ਼ਾ ਹੀ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਹੋਕਾ ਦਿੱਤਾ ਹੈ ਪਰ ਅੱਜ ਅਫਸੋਸ ਹੈ ਕਿ ਕਿਰਤੀਆਂ ਨੂੰ ਆਪਣੀ ਹੋਂਦ ਲਈ ਸੰਘਰਸ਼ ਕਰਨਾ ਪੈ ਰਿਹਾ ਹੈ ਉਨ੍ਹਾਂ ਅੱਗੇ ਕਿਹਾ ਕਿ ਬਾਬਾ ਨਾਨਕ ਸਾਹਿਬ ਦਾ ਫੁਰਮਾਨ ਹੈ ਕਿ  ‘ਉੱਤਮ ਖੇਤੀ ਨਖਿੱਧ ਵਪਾਰ’ ਉਨ੍ਹਾਂ ਕਿਹਾ ਕਿ ਇਸ ‘ਉੱਤਮ ਖੇਤੀ’ ਸਿਧਾਂਤ ਤੇ ਪਹਿਰਾ ਦੇਣ ਵਾਲੇ ਅੱਜ ਸੜਕਾਂ ਤੇ ਠੰਢ ਚ ਠਰਦੇ ਹੋਏ ਸੰਘਰਸ਼ ਕਰਨ ਲਈ ਮਜਬੂਰ ਹਨ।

ਉਨ੍ਹਾਂ ਅਪੀਲ ਕੀਤੀ ਕਿ ਸਰਕਾਰ ਭਾਵੇਂ ਕਿਸੇ ਵੀ ਮੁਲਕ, ਸੂਬੇ ਦੀ ਹੋਵੇ ਉਸ ਨੂੰ ਸੰਵਿਧਾਨ ਦੀ ਲੋਕਾਈ ਦੀ ਭਲਾਈ ਲਈ ਵਰਤੋਂ ਹੀ ਸ਼ੋਭਦੀ ਹੈ ਤੇ ਇਹੀ ਉਸ ਦੀ ਪ੍ਰਥਮ ਜ਼ਿੰਮੇਵਾਰੀ ਹੈ।

LEAVE A REPLY

Please enter your comment!
Please enter your name here

Latest News

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ ਵੱਲੋਂ ਪ੍ਰੈੱਸ ਨੂੰ ਸੰਬੋਧਿਤ ਕਰਦੇ...

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ),26 ਫਰਵਰੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗਡ਼੍ਹ ਵਿਖੇ  ਸ੍ਰੀ ਗੁਰੂ...

ਬੁਲਟ ਦੇ ਪਟਾਕੇ ਮਰਨ ਵਾਲਿਆਂ ਦੀ ਆਵੇਗੀ ਸ਼ਾਮਤ,ਪੁਲਿਸ ਘੇਰ-ਘੇਰ ਕੱਟ ਰਹੀ ਆ ਚਲਾਨ

ਫਰੀਦਕੋਟ (ਗਗਨਦੀਪ ਸਿੰਘ),26 ਫਰਵਰੀ ਸ਼ਰਾਰਤੀ ਲੋਕਾਂ ਵਲੋਂ ਫਰੀਦਕੋਟ ਵਿਚ ਲਗਤਾਰ ਹੀ ਟਰੈਫਿਕ ਨਿਯਮਾਂ ਦੀ ਅਨਦੇਖੀ  ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਨਿਯਮਾਂ ਨੂੰ ਛਿੱਕੇ ਤੇ...

More Articles Like This