ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

2 ਮਾਰਚ(ਸਕਾਈ ਨਿਊਜ਼ ਬਿਊਰੋ)

ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ ਦੇ ਕਪਤਾਨ ਵਿਰਾਟ ਕੋਹਲੀ ਪੂਰੇ ਵਿਸ਼ਵ ਦੇ ਵਿੱਚ ਪ੍ਰਸਿੱਧੀ ਹਾਸਿਲ ਕਰ ਰਹੇ ਹਨ।ਕੋਹਲੀ ਨੇ ਕ੍ਰਿਕਟ ਦੇ ਮੈਦਾਨ ‘ਤੇ ਬਹੁਤ ਸਾਰੇ ਰਿਕਾਰਡ ਬਣਾਏ ਹਨ,ਪਰ ਹੁਣ ਕਿੰਗ ਕੋਹਲੀ ਸੋਸ਼ਲ ਮੀਡੀਆ ‘ਤੇ ਵੀ ਇਕ ਤੋਂ ਬਾਅਦ ਇੱਕ ਰਿਕਾਰਡ ਬਣਾ ਰਿਹਾ ਹੈ।ਆਈਸੀਸੀ ਨੇ ਵੀ ਵਿਰਾਟ ਕੋਹਲੀ ਦੀ ਇਸ ਪ੍ਰਾਪਤੀ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਦੱਸ ਦੇਈਏ ਕਿ ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ ਲਗਾਤਾਰ ਐਕਟਿਵ ਰਹਿੰਦੇ ਹਨ। ਆਪਣੇ ਜਿਮ ਦੀਆਂ ਵਿਡੀਓਜ਼ ਦੇ ਨਾਲ, ਉਹ ਇੰਸਟਾਗ੍ਰਾਮ ‘ਤੇ ਕਈ ਸ਼ਾਨਦਾਰ ਵਿਡੀਓਜ਼ ਅਤੇ ਫੋਟੋਆਂ ਸ਼ੇਅਰ ਕਰਦੇ ਰਹਿੰਦੇ ਹਨ।

ਆਈਸੀਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਟ ਤੋਂ ਇੱਕ ਤਸਵੀਰ ਸ਼ੇਅਰ ਕੀਤੀ ਹੈ।ਜਿਸ ਵਿੱਚ ਸੈਲੇਬ੍ਰਿਟੀਜ਼ ਦੀਆਂ ਤਸਵੀਰਾਂ ਹਨ,ਜਿਨ੍ਹਾਂ ਦੇ ਵਿਰਾਟ ਕੋਹਲੀ ਤੋਂ ਇਲਾਵਾ 100 ਮਿਲੀਅਨ ਫਾਲੋਅਰਜ਼ ਹਨ। ਦੱਸ ਦੇਈਏ ਕਿ ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪ੍ਰਾਪਤ ਕਰਨ ਵਾਲੇ ਵਿਸ਼ਵ ਦੇ ਪਹਿਲੇ ਕ੍ਰਿਕਟਰ ਹਨ।ਵਿਰਾਟ ਕੋਹਲੀ ਤੋਂ ਇਲਾਵਾ ਇਸ ਕਲੱਬ ਵਿੱਚ ਕੁੱਝ ਵੱਡੇ ਸੁਪਰਸਟਾਰ ਹੀ ਹਨ।ਵਿਰਾਟ ਕੋਹਲੀ ਤੋਂ ਇਲਾਵਾ,ਕੋਈ ਵੀ ਕ੍ਰਿਕਟਰ ਇੰਸਟਾਗ੍ਰਾਮ ‘ਤੇ 100 ਮਿਲੀਅਨ ਕਲੱਬ ‘ਚ ਸ਼ਾਮਿਲ ਨਹੀਂ ਹੈ।ਸਪੱਸ਼ਟ ਹੈ ਕਿ ਵਿਰਾਟ ਕੋਹਲੀ ਦੀ ਇਹ ਪ੍ਰਾਪਤੀ ਬਹੁਤ ਵੱਡੀ ਮੰਨੀ ਜਾਏਗੀ।ਸਿਰਫ 3 ਸੁਪਰਸਟਾਰ ਫੁੱਟਬਾਲਰ ਅਤੇ ਵਿਰਾਟ ਕੋਹਲੀ ਅੰਤਰਰਾਸ਼ਟਰੀ ਸੁਪਰਸਟਾਰਾਂ ਨਾਲ 100 ਮਿਲੀਅਨ ਕਲੱਬ ਦਾ ਹਿੱਸਾ ਹਨ। ਕ੍ਰਿਕਟ ਫੁੱਟਬਾਲ ਦੇ ਮਾਮਲੇ ਵਿੱਚ ਬਹੁਤ ਘੱਟ ਦੇਸ਼ਾਂ ‘ਚ ਖੇਡੀ ਜਾਂਦੀ ਹੈ। ਅਜਿਹੀ ਸਥਿਤੀ ਵਿੱਚ, ਵਿਰਾਟ ਦੀ ਪ੍ਰਸਿੱਧੀ ਦੁਨੀਆ ਵਿੱਚ ਵੱਧ ਰਹੀ ਹੈ, ਇੰਸਟਾਗ੍ਰਾਮ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This