ਸ਼ਹਿਰ ਦੀ ਸਾਫ਼ ਸਫਾਈ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਲਗਾਏ ਜਾ ਰਹੇ ਅੰਮ੍ਰਿਤਸਰ ਵਿੱਚ ਫਲੈਕਸ ਬੋਰਡ

Must Read

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ...

ਟਰੈਕਟਰ ਮਾਰਚ ‘ਤੇ ਭੜਕੀ ਕੰਗਨਾ ਰਣੌਤ ,ਕਿਸਾਨਾਂ ਨੂੰ ਆਖੀ ਵੱਡੀ ਗੱਲ

26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵੱਲੋਂ ਅੱਜ ਦਿੱਲੀ ਵਿੱਚ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ।ਕਿਸਾਨਾਂ ਨੂੰ ਪੁਲਿਸ ਨੇ ਰੋਕਣ...

ਦੇਸ਼ ‘ਚ 24 ਘੰਟਿਆਂ ਦੌਰਾਨ 13 ਹਜ਼ਾਰ ਤੋਂ ਪਾਰ ਹੋਈ ਕੋਰੋਨਾ ਪੀੜਿਤਾਂ ਦੀ ਗਿਣਤੀ,131 ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਭਾਰਤ ਸਣੇ ਦੁਨੀਆ ਭਰ ਦੇ 190 ਤੋਂ ਵੱਧ ਦੇਸ਼ ਕੋਰੋਨਾਵਾਇਰਸ ਦੀ ਬਿਮਾਰੀ ਨਾਲ ਪ੍ਰਭਾਵਿਤ...

ਅੰਮ੍ਰਿਤਸਰ ਦੀ ਸਾਫ਼ ਸਫ਼ਾਈ ਨੂੰ ਲੈ ਕੇ ਨਗਰ ਨਿਗਮ ਤੋਂ ਇਲਾਵਾ ਹੁਣ ਪੰਜਾਬ ਪੁਲਸ ਵੀ ਸਾਫ਼ ਸਫ਼ਾਈ ਲਈ ਆਪਣਾ ਯੋਗਦਾਨ ਪਾ ਰਹੀ ਹੈ ਜਿਸ ਦੇ ਚੱਲਦਿਆਂ ਟ੍ਰੈਫਿਕ ਪੁਲਿਸ ਦੇ ਏ.ਡੀ.ਸੀ.ਪੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਬੱਸ ਸਟੈਂਡ ਦੇ ਚਾਰੋਂ ਪਾਸੇ ਹੁਣ ਫਲੈਕਸ ਬੋਰਡ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਕਰੋਨਾ ਦੀ ਵੱਧ ਰਹੀ ਮਹਾਂਮਾਰੀ ਨੂੰ ਰੋਕਣ ਲਈ ਹਰ ਇੱਕ ਨੂੰ ਮਾਸਕ ਪਾ ਕੇ ਰੱਖਣਾ ਚਾਹੀਦਾ ਅਤੇ ਸੋਸ਼ਲ ਡਿਸਟੈਂਸ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਚੱਲ ਰਹੇ ਥ੍ਰੀ ਵ੍ਹੀਲਰ ਵਾਲਿਆਂ ਨੂੰ ਮਾਸਕ ਪਾ ਕੇ ਹੀ ਸਵਾਰੀਆਂ ਨੂੰ ਬਿਠਾਉਣਾ ਚਾਹੀਦਾ ਹੈ ਅਤੇ ਇੱਕ ਆਟੋ ਦੇ ਵਿੱਚ 2 ਜਾਂ 3 ਤੋਂ ਵੱਧ ਸਵਾਰੀਆਂ ਨਹੀਂ ਬਿਠਾਣੀਆ ਚਾਹੀਦੀਆਂ।

LEAVE A REPLY

Please enter your comment!
Please enter your name here

Latest News

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ...

ਟਰੈਕਟਰ ਮਾਰਚ ‘ਤੇ ਭੜਕੀ ਕੰਗਨਾ ਰਣੌਤ ,ਕਿਸਾਨਾਂ ਨੂੰ ਆਖੀ ਵੱਡੀ ਗੱਲ

26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵੱਲੋਂ ਅੱਜ ਦਿੱਲੀ ਵਿੱਚ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ।ਕਿਸਾਨਾਂ ਨੂੰ ਪੁਲਿਸ ਨੇ ਰੋਕਣ ਲਈ ਉਨ੍ਹਾਂ ਨੇ ਅੱਥਰੂ ਗੈਸ...

ਦੇਸ਼ ‘ਚ 24 ਘੰਟਿਆਂ ਦੌਰਾਨ 13 ਹਜ਼ਾਰ ਤੋਂ ਪਾਰ ਹੋਈ ਕੋਰੋਨਾ ਪੀੜਿਤਾਂ ਦੀ ਗਿਣਤੀ,131 ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਭਾਰਤ ਸਣੇ ਦੁਨੀਆ ਭਰ ਦੇ 190 ਤੋਂ ਵੱਧ ਦੇਸ਼ ਕੋਰੋਨਾਵਾਇਰਸ ਦੀ ਬਿਮਾਰੀ ਨਾਲ ਪ੍ਰਭਾਵਿਤ ਹਨ। ਹੁਣ ਤੱਕ, ਦੁਨੀਆ ਵਿਚ...

ਟਰੈਕਟਰ ਪਰੇਡ ਦੌਰਾਨ ਗੋਲੀ ਲੱਗਣ ਕਾਰਣ ਕਿਸਾਨ ਦੀ ਹੋਈ ਮੌਤ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣਤੰਤਰ ਦਿਵਸ ਮੌਕੇ ਦਿੱਲੀ ’ਚ ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਨੂੰ ਲੈ ਕੇ ਇਕ ਹੋਰ ਦੁਖਦ ਖ਼ਬਰ...

ਦਿੱਲੀ ‘ਚ ਕਿਸਾਨਾਂ ਨੇ ਲਹਿਰਾਇਆ ਲਾਲ ਕਿਲ੍ਹੇ ‘ਤੇ ‘ਕੇਸਰੀ ਝੰਡਾ’

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਨੇ ਅੱਜ ਦਿੱਲੀ ‘ਚ ਟਰੈਕਟਰ ਪਰੇਡ ਕੀਤੀ ।ਪੁਲਸ ਦੀ ਰੋਕ ਦੇ ਬਾਵਜੂਦ ਆਖ਼ਰਕਾਰ ਕਿਸਾਨ ਲਾਲ ਕਿਲ੍ਹੇ ’ਤੇ ਪਹੁੰਚ...

More Articles Like This