ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ,ਬੇਟੇ ਨੂੰ ਦਿੱਤਾ ਜਨਮ

Must Read

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ...

ਸਕਾਈ ਨਿਊਜ਼ ਪੰਜਾਬ ਬਿਊਰੋ, ਚੰਡੀਗੜ੍ਹ

7/10/2020
ਹਰਿਆਣਵੀ ਪ੍ਰਸਿੱਧ ਡਾਂਸਰ ਸਪਨਾ ਚੌਧਰੀ ਦੇ ਫੈਨਜ਼ ਲਈ ਵੱਡੀ ਖ਼ਬਰ ਆਈ ਹੈ ਸਪਨਾ ਚੌਧਰੀ ਦੇ ਘਰ ਬੇਟੇ ਨੇ ਜਨਮ ਲਿਆ ਹੈ।ਸਪਨਾ ਚੌਧਰੀ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਖ਼ਬਰ ਦੇ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪਰਿਵਾਰ ਵਿਚ ਖ਼ੁਸ਼ੀ ਦਾ ਮਾਹੌਲ ਹੈ। ਹਰ ਪਾਸੇ ਤੋਂ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ।ਸਪਨਾ ਚੌਧਰੀ ਦੇ ਮਾਂ ਬਣਨ ਦੀ ਖ਼ਬਰ ਦੀ ਪੁਸ਼ਟੀ ਖ਼ੁਦ ਉਨ੍ਹਾਂ ਦੀ ਮਾਂ ਨੀਲਮ ਚੌਧਰੀ ਨੇ ਕੀਤੀ ਹੈ।
ਦੱਸ ਦਈਏ ਕਿ ਇਸ ਸਾਲ ਦੀ ਸ਼ੁਰੂਆਤ ਵਿਚ ਅਫ਼ਵਾਹਾਂ ਸਨ ਕਿ ਡਾਂਸਰ ਸਪਨਾ ਚੌਧਰੀ ਨੇ ਆਪਣੇ ਪ੍ਰੇਮੀ ਵੀਰ ਸਾਹੂ ਨਾਲ ਮੰਗਣੀ ਕਰਵਾਈ ਸੀ।ਸਪਨਾ ਚਾਰ ਸਾਲ ਤੋਂ ਹਰਿਆਣਵੀ ਗਾਇਕ ਵੀਰ ਸਾਹੂ ਨੂੰ ਡੇਟ ਕਰ ਰਹੀ ਹੈ। ਵੀਰ ਹਰਿਆਣਵੀ ਦੇ ਇਕ ਪ੍ਰਸਿੱਧ ਕਲਾਕਾਰ ਹੈ, ਜੋ ਕਈ ਹਰਿਆਣਵੀ ਅਤੇ ਪੰਜਾਬੀ ਗੀਤਾਂ ਵਿਚ ਨਜ਼ਰ ਆ ਚੁੱਕੇ ਹਨ।
ਦੱਸਣਯੋਗ ਹੈ ਕਿ 4 ਅਕਤੂਬਰ ਨੂੰ ਸਪਨੀ ਚੌਧਰੀ ਨੇ ਨਿੱਜੀ ਹਸਪਤਾਲ ਵਿਚ ਬੇਟੇ ਨੂੰ ਜਨਮ ਦਿੱਤਾ ਹੈ। ਫ਼ਿਲਹਾਲ ਹੁਣ ਉਹ ਆਪਣੇ ਘਰ ਵਿਚ ਹੈ।

LEAVE A REPLY

Please enter your comment!
Please enter your name here

Latest News

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ ਸੈਲ ਦੇ ਸੂਬਾ ਪ੍ਰਧਾਨ ਤਰਲੋਚਨ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਇਹ ਰੋਸ...

ਜਦੋਂ ਇੱਕ-ਇੱਕ ਕਰਕੇ ਧੂਹ-ਧੂਹ ਸੜੀਆਂ ਕਾਰਾਂ!

ਤਬਾਹੀ ਦੀਆਂ ਇਹ ਜੋ ਤਸਵੀਰਾਂ ਤੁਸੀਂ ਵੇਖ ਰਹੇ ਹੋ, ਇਹ ਪਟਿਆਲਾ ਦੇ ਸਰਹਿੰਦ ਰੋਡ ਉਤੇ ਸਥਿੱਤ ਇੱਕ ਕਾਰ ਗੈਰਾਜ ਦੀਆਂ ਹਨ, ਜਿੱਥੇ ਅੱਗ ਨੇ...

ਹੁਣ ਖੁੱਲ੍ਹਿਆ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਸਾਂਝਾ ਮੋਰਚਾ, ਵੱਡੀ ਵਿਓਂਤਬੰਦੀ ਦੀ ਤਿਆਰੀ

ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਹੁਣ ਬਹੁਤ ਜਿਆਦਾ ਸਮਾਂ ਨਹੀਂ ਰਿਹਾ। ਅਜਿਹੇ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਸਰਕਾਰਾਂ ਕੋਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਕੋਸ਼ਿਸ਼ਾਂ...

More Articles Like This