ਹਰੀ ਸਿੰਘ ਨਾਭਾ ਬੀ.ਸੀ. ਵਿੰਗ ਦੇ ਸੂਬਾ ਸਕੱਤਰ ਕੀਤੇ ਗਏ ਨਿਯੁਕਤ

Must Read

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ...

ਸੰਗਰੂਰ(ਸ਼ੇਰਪੁਰ),13 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ):ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਨਾਭਾ ਨੂੰ ਬੀ.ਸੀ ਵਿੰਗ ਦਾ ਸੂਬਾ ਸਕੱਤਰ ਜਰਨਲ ਨਿਯੁਕਤ ਕੀਤਾ ਗਿਆ ਹੈ ।
ਇਸ ਮੌਕੇ ਹਰੀ ਸਿੰਘ ਨਾਭਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।ਹਰੀ ਸਿੰਘ ਦੀ ਨਿਯੁਕਤੀ ਤੇ ਸੂਬਾਈ ਦਲਿਤ ਆਗੂ ਸਰਪੰਚ ਅਮਨਦੀਪ ਸਿੰਘ ਕਾਂਝਲਾ,ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ,ਰਣਜੀਤ ਸਿੰਘ ਰੰਧਾਵਾ , ਹਰਬੰਤ ਸਿੰਘ ਕਾਤਰੋਂ, ਅਜਮੇਰ ਸਿੰਘ ਘਨੌਰੀ, ਸੁਖਵਿੰਦਰ ਸਿੰਘ ਬੋਬੀ ਸਾਬਕਾ ਸਰਪੰਚ ,ਯੂਥ ਆਗੂ ਸੁਖਦੀਪ ਸ਼ਰਮਾ ,ਗੋਨਾ ਜਵੰਧਾ ਅਤੇ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਦੀਦਾਰਗੜ੍ਹ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ

LEAVE A REPLY

Please enter your comment!
Please enter your name here

Latest News

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਸੰਘਰਸ਼ ਨੂੰ ਮਹੀਨੇ...

PEOPLE FRIENDLY INITIATIVES IN REVENUE DEPARTMENT TO ENSURE PROMPT AND SEAMLESS SERVICE DELIVERY SYSTEM- REVENUE MINISTER

PATHBREAKING REFORMS & IT INITIATIVES UNDER DEPARTMENT’S WORK PLAN 2017-22 TO CURTAIL INORDINATE DELAY AND INTRODUCE NEW PRACTICES   Chandigarh (Sky News Bureau) : In...

ਘਰ ‘ਚ ਸ਼ਕਰਕੰਦੀ ਦੀ ਚਾਟ ਬਣਾਉਣ ਦਾ ਜਾਣੋ ਆਸਾਨ ਤਰੀਕਾ

ਸ਼ਕਰਕੰਦੀ ਨੂੰ ਹਰ ਕੋਈ ਖਾਣਾ ਪਸੰਦ ਕਰਦਾ ਹੈ।ਸ਼ਕਰਕੰਦੀ ਦੀ ਚਾਟ ਖਾਣੀ ਲੋਕਾਂ ਨੂੰ ਕਾਫ਼ੀ ਪਸੰਦ ਹੁੰਦੀ ਹੈ। ਜਿਸ ਨੂੰ ਤੁਸੀ ਘਰ ਵਿੱਚ ਵੀ ਬਣਾ...

More Articles Like This