
ਬਿਊਰੋ ਰਿਪੋਰਟ
ਪਟਿਆਲਾ
20 ਜਨਵਰੀ 2026
ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਦਿਨ ਐਤਵਾਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਸਨ ਪਰ ਉਨ੍ਹਾਂ ਦਾ ਇਹ ਦੌਰਾ ਟਾਲ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ 1 ਫ਼ਰਵਰੀ ਦੀ ਥਾਂ ਹੁਣ 2 ਫਰਵਰੀ ਨੂੰ ਜਲੰਧਰ ਆਉਣਗੇ ਅਤੇ ਉਸੇ ਦਿਨ ਹੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ।
