ਹਵਾਈ ਫਾਇਰ ਕਰਕੇ ਹੁੱਲੜਬਾਜ਼ੀ ਕਰਨ ਵਾਲੇ 2 ਦੋਸ਼ੀ ਕਾਬੂ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਜਲਾਲਾਬਾਦ,4ਮਈ (ਅਰਵਿੰਦਰ ਤਨੇਜਾ)

30 ਅਪ੍ਰੈਲ ਦੀ ਰਾਤ ਨੂੰ ਹਲਕੇ ਦੇ ਪਿੰਡ ਫੱਤੂ ਵਾਲਾ ’ਚ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ ਨੂੰ ਪੂਲਸ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ  ਨੇ   ਦੇਸੀ ਪਿਸਟਲ ਤੇ 1 ਜਿੰਦਾ ਕਾਰਤੂਸ ਤੇ ਖੋਲ੍ਹ ਸਣੇ  ਗ੍ਰਿਫਤਾਰ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ: ਵਾਲਾਂ ਦੀ ਰੰਗਤ ਵਾਪਸ ਲਿਆਉਣ ‘ਚ ਇਸ ਸਬਜ਼ੀ ਦੇ ਛਿਲਕੇ ਆਉਂਦੇ…

ਥਾਣਾ ਸਦਰ ਜਲਾਲਾਬਾਦ ਦੇ ਏ.ਐੱਸ.ਆਈ ਬਲਕਾਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਠੋਸ ਇਤਲਾਹ ਦਿੱਤੀ ਕਿ ਗੁਰਮੀਤ ਸਿੰਘ ਪੁੱਤਰ ਹਰਬੰਸ ਸਿੰਘ ਅਤੇ ਪਰਮਜੀਤ ਸਿੰਘ ਊਰਫ ਪੰਮਾ ਪੁੱਤਰ ਹਰਭਜਨ ਸਿੰਘ ਵਾਸੀਆਨ ਫੱਤੂ ਵਾਲਾ ਨਸ਼ੀਲੇ ਪਦਾਰਥ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਦੇ ਆਦਿ ਹਨ ਅਤੇ ਜਿਨ੍ਹਾਂ ਦੇ ਕੋਲ 1 ਨਾਜਾਇਜ਼ ਪਿਸਟਲ ਵੀ ਹੈ।

ਇਹ ਖ਼ਬਰ ਵੀ ਪੜ੍ਹੋ:ਸਰਕਾਰ ਦੇ ਦੁਕਾਨਾਂ ਨਾ ਖੋਲਣ ਵਾਲੇ ਫੈਸਲੇ ਤੋਂ ਨਾਰਾਜ਼ ਦੁਕਾਨਦਾਰਾਂ ਨੇ…

ਏ.ਐੱਸ.ਆਈ ਬਲਕਾਰ ਸਿੰਘ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਨੇ 30ਅਪ੍ਰੈਲ ਦੀ ਰਾਤ ਨੂੰ ਸ਼ੋਰ ਸ਼ਰਾਬ ਕਰਦੇ ਹੋਏ ਨਾਜਾਇਜ਼ ਪਿਸਟਲ ਨਾਲ ਫਾਇਰ ਵੀ ਕੀਤੇ ਹਨ ਅਤੇ ਮੋਟਰਸਾਈਕਲ ਅਪਾਚੀ ਰੰਗ ਚਿੱਟਾ ’ਤੇ ਸਵਾਰ ਹੋ ਕੇ  ਸ਼ਹਿਰ ਨੂੰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੁਖ਼ਬਰ ਦੀ ਠੋਸ ਇਤਲਾਹ ਹੋਣ ਤੇ ਪੁਲਸ ਦੇ ਵੱਲੋਂ ਨਾਕਾਬੰਦੀ ਕਰ ਕੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ  ਕਰ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੇ ਪਾਸੋ 1 ਦੇਸੀ ਨਾਜਾਇਜ਼ ਪਿਸਟਲ 7.65 ਸਮੇਤ 01 ਜਿੰਦਾ ਕਾਰਤੂਸ ਖੋਲ੍ਹ ਸਮੇਤ ਕਾਬੂ ਕਰ ਕੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This