ਜ਼ਮੀਨੀ ਵਿਵਾਦ ਨੂੰ ਲੈ ਕੇ ਖੇਤਾਂ ‘ਚ ਖੇਡੀ ਗਈ ਖੂਨੀ ਖੇਡ,ਦੋ ਸਕੇ ਭਰਾਵਾਂ ਦੀ ਹੋਈ ਮੌਤ

Must Read

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ...

ਗੁਰਦਾਸਪੁਰ,13 ਨਵੰਬਰ(ਸਕਾਈ ਨਿਊਜ਼ ਪੰਜਾਬ ਬਿਊਰੋ): ਜ਼ਮੀਨੀ ਵਿਵਾਦ ਨੂੰ ਲੈ ਕੇ ਅਕਸਰ ਕਤਲ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ,ਤਾਜ਼ਾ ਮਾਮਲਾ ਬਟਾਲਾ ਦੇ ਪਿੰਡ ਕਲੇਰ ਖੁਰਦ ਤੋਂ ਸਾਹਮਣੇ ਆਇਆ ਹੈ।ਜਿੱਥੇ ਇੱਕ ਧਿਰ ਵੱਲੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਦੂਜੀ ਧਿਰ ‘ਤੇ ਗੋਲੀਆਂ ਚਲਾਈਆਂ ਗਈਆਂ।ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਇਹ ਝਗੜਾ 40 ਸਾਲਾਂ ਤੋਂ ਅਦਾਲਤ ਵਿੱਚ ਚੱਲ ਰਿਹਾ ਹੈ।
ਇਸ ਵਾਰਦਾਤ ਵਿੱਚ ਗੋਲੀਆਂ ਲੱਗਣ ਕਾਰਣ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ ਹੈ।ਮ੍ਰਿਤਕਾਂ ਦੀ ਪਹਿਚਾਣ ਅਮਰੀਕ ਸਿੰਘ ਤੇ ਹਰਭਜਨ ਸਿੰਘ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਾਤਲਾਂ ਵਿੱਚ ਇੱਕ ਸੇਵਾਮੁਕਤ ਫ਼ੌਜੀ ਸ਼ਾਮਲ ਹੈ। ਜਿਸ ਨੇ ਆਪਣੇ ਲਾਈਸੈਂਸੀ ਹਥਿਆਰ ਨਾਲ ਵਾਰਦਾਤ ਨੂੰ ਅੰਜ਼ਾਮ ਦਿੱਤਾ । ਫਿਲਹਾਲ ਪੁਲਿਸ ਵੱਲੋਂ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ
ਮ੍ਰਿਤਕਾਂ ਦੇ ਪਰਿਵਾਰ ਨੇ ਪ੍ਰਸਾਂਸ਼ਨ ਤੋਂ ਇਨਸਾਫ ਦੀ ਕੀਤੀ ਹੈ।ਉਧਰ ਮਾਮਲੇ ਦੀ ਜਾਂਚ ਕਰ ਰਹੇ ਡੀ ਐਸ ਪੀ ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਕਰਕੇ ਰਿਟਾਇਰਡ ਫ਼ੌਜੀ ਵਿਰਸਾ ਸਿੰਘ ਨੇ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਮਿਲ ਕੇ ਅਮਰੀਕ ਤੇ ਹਰਭਜਨ ‘ਤੇ ਖੇਤਾਂ ‘ਚ ਹਮਲਾ ਕੀਤਾ। ਜਿਸ ਦੌਰਾਨ ਅਮਰੀਕ ਤੇ ਹਰਭਜਨ ਦੀ ਮੌਤ ਹੋ ਗਈ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਇਸ ਘਟਨਾ ‘ਚ ਦੋ ਹੋਰ ਲੋਕ ਜਖ਼ਮੀ ਵੀ ਹੋਏ ਹਨ। ਪੁਲਿਸ ਵੱਲੋਂ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਫਿਲਹਾਲ ਆਰੋਪੀ ਫਰਾਰ ਦੱਸੇ ਜਾ ਰਹੇ ਹਨ। ਜਿਹਨਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here

Latest News

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਸੰਘਰਸ਼ ਨੂੰ ਮਹੀਨੇ...

PEOPLE FRIENDLY INITIATIVES IN REVENUE DEPARTMENT TO ENSURE PROMPT AND SEAMLESS SERVICE DELIVERY SYSTEM- REVENUE MINISTER

PATHBREAKING REFORMS & IT INITIATIVES UNDER DEPARTMENT’S WORK PLAN 2017-22 TO CURTAIL INORDINATE DELAY AND INTRODUCE NEW PRACTICES   Chandigarh (Sky News Bureau) : In...

ਘਰ ‘ਚ ਸ਼ਕਰਕੰਦੀ ਦੀ ਚਾਟ ਬਣਾਉਣ ਦਾ ਜਾਣੋ ਆਸਾਨ ਤਰੀਕਾ

ਸ਼ਕਰਕੰਦੀ ਨੂੰ ਹਰ ਕੋਈ ਖਾਣਾ ਪਸੰਦ ਕਰਦਾ ਹੈ।ਸ਼ਕਰਕੰਦੀ ਦੀ ਚਾਟ ਖਾਣੀ ਲੋਕਾਂ ਨੂੰ ਕਾਫ਼ੀ ਪਸੰਦ ਹੁੰਦੀ ਹੈ। ਜਿਸ ਨੂੰ ਤੁਸੀ ਘਰ ਵਿੱਚ ਵੀ ਬਣਾ...

More Articles Like This