ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹੋਲਾ ਮਹੱਲਾ ਮੌਕੇ ਕੀਤੀ ਜਾ ਰਹੀ ਪੰਥਕ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ । ਉਨ੍ਹਾਂ ਨਾਲ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।











