Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਅੰਮ੍ਰਿਤਪਾਲ ਸਿੰਘ ਦੀ ਐਨਐਸਏ ਮਾਮਲੇ ’ਚ ਪਟੀਸ਼ਨ ’ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
Political

ਅੰਮ੍ਰਿਤਪਾਲ ਸਿੰਘ ਦੀ ਐਨਐਸਏ ਮਾਮਲੇ ’ਚ ਪਟੀਸ਼ਨ ’ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

Email :

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਆਪਣੇ ਉੱਤੇ ਲਗਾਏ ਗਏ ਤੀਜੇ ਐਨਐਸਏ (ਰਾਸ਼ਟਰੀ ਸੁਰੱਖਿਆ ਕਾਨੂੰਨ) ਨੂੰ ਚੁਣੌਤੀ ਦੇਣ ਲਈ ਦਾਇਰ ਕੀਤੀ ਗਈ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।ਅੱਜ ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਦੇ ਨਾਲ-ਨਾਲ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵਕੀਲਾਂ ਵਲੋਂ ਵੀ ਦਲੀਲਾਂ ਅਦਾਲਤ ਅੱਗੇ ਪੇਸ਼ ਕੀਤੀਆਂ ਗਈਆਂ। ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਮਾਮਲੇ ’ਚ ਫੈਸਲਾ ਸੁਣਾਉਣ ਤੱਕ ਆਪਣਾ ਹੁਕਮ ਸੁਰੱਖਿਅਤ ਰੱਖਣ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *

Related Posts