Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • SGPC ਦਾ 2026–27 ਬਜਟ ਪਾਸ, ₹1487.41 ਕਰੋੜ ਦਾ ਬਜਟ ਮਨਜ਼ੂਰ
Political

SGPC ਦਾ 2026–27 ਬਜਟ ਪਾਸ, ₹1487.41 ਕਰੋੜ ਦਾ ਬਜਟ ਮਨਜ਼ੂਰ

Email :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2026-27 ਲਈ ਸਾਲਾਨਾ ਬਜਟ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕਰ ਦਿੱਤਾ ਗਿਆ। ਇਹ ਬਜਟ SGPC ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਵੱਲੋਂ ਪੇਸ਼ ਕੀਤਾ ਗਿਆ, ਜਿਸ ਦੀ ਕੁੱਲ ਰਾਸ਼ੀ 1487.41 ਕਰੋੜ ਰੁਪਏ ਰੱਖੀ ਗਈ ਹੈ।

ਇਸ ਵਾਰ ਦੇ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ 100.94 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਫ਼ੀਸਦੀ ਦੇ ਹਿਸਾਬ ਨਾਲ ਇਹ ਵਾਧਾ ਪਿਛਲੇ ਸਾਲ ਨਾਲੋਂ 7.28% ਜ਼ਿਆਦਾ ਹੈ। ਬਜਟ ਦਾ ਵੱਡਾ ਹਿੱਸਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ, ਧਰਮ ਪ੍ਰਚਾਰ ਲਹਿਰ, ਵਿਦਿਅਕ ਸੰਸਥਾਵਾਂ ਅਤੇ ਮਨੁੱਖੀ ਭਲਾਈ ਦੇ ਕਾਰਜਾਂ ਲਈ ਰਾਖਵਾਂ ਰੱਖਿਆ ਗਿਆ ਹੈ।

Leave a Reply

Your email address will not be published. Required fields are marked *

Related Posts