Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • ਸੀਨੀਅਰ ਕਾਂਗਰਸ ਨੇਤਾ ਮੋਹਸਿਨਾ ਕਿਦਵਈ ਦਾ ਦਿਹਾਂਤ
Political

ਸੀਨੀਅਰ ਕਾਂਗਰਸ ਨੇਤਾ ਮੋਹਸਿਨਾ ਕਿਦਵਈ ਦਾ ਦਿਹਾਂਤ

Email :

ਸੀਨੀਅਰ ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਮੋਹਸਿਨਾ ਕਿਦਵਈ ਦਾ ਅੱਜ ਦਿਹਾਂਤ ਹੋ ਗਿਆ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ 94 ਸਾਲ ਦੀ ਉਮਰ ਵਿਚ ਆਖਰੀ ਸਾਹ ਲਿਆ। ਮੋਹਸਿਨਾ ਕਿਦਵਈ ਦਾ ਅੱਜ ਸਵੇਰੇ ਨੋਇਡਾ ਦੇ ਮੈਟਰੋ ਹਸਪਤਾਲ ਵਿਚ ਦਿਹਾਂਤ ਹੋਇਆ। ਉਨ੍ਹਾਂ ਦੇ ਜਵਾਈ ਰਾਜੀਉਰ ਰਹਿਮਾਨ ਕਿਦਵਈ ਨੇ ਕਿਹਾ ਕਿ ਉਹ ਉਮਰ ਨਾਲ ਸੰਬੰਧਿਤ ਬਿਮਾਰੀਆਂ ਤੋਂ ਪੀੜਤ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ 5 ਵਜੇ ਦੇ ਕਰੀਬ ਨਿਜ਼ਾਮੂਦੀਨ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ। ਕਿਦਵਈ ਇਕ ਸਾਬਕਾ ਕੇਂਦਰੀ ਮੰਤਰੀ ਸਨ, ਜਿਨ੍ਹਾਂ ਨੇ ਰਾਜੀਵ ਗਾਂਧੀ ਦੀ ਸਰਕਾਰ ਵਿਚ ਮਹੱਤਵਪੂਰਨ ਵਿਭਾਗ ਸੰਭਾਲੇ ਸਨ। ਉਹ ਸਮੇਂ-ਸਮੇਂ ‘ਤੇ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੇ ਮੈਂਬਰ ਰਹਿ ਚੁੱਕੇ ਹਨ।

Leave a Reply

Your email address will not be published. Required fields are marked *

Related Posts