Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • ਸਮਰਾਟ ਚੌਧਰੀ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
Political

ਸਮਰਾਟ ਚੌਧਰੀ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Email :

ਸਮਰਾਟ ਚੌਧਰੀ ਅੱਜ ਬਿਹਾਰ ਦੇ 24ਵੇਂ ਮੁੱਖ ਮੰਤਰੀ ਬਣ ਗਏ। ਰਾਜਪਾਲ ਸਈਦ ਅਤਾ ਹਸਨੈਨ ਨੇ ਉਨ੍ਹਾਂ ਨੂੰ ਸਵੇਰੇ 11 ਵਜੇ ਲੋਕ ਭਵਨ ਵਿਚ ਅਹੁਦੇ ਦੀ ਸਹੁੰ ਚੁਕਾਈ। ਬਿਹਾਰ ਦੀ ਨਵੀਂ ਸਰਕਾਰ ਵਿਚ ਜੇ.ਡੀ.ਯੂ. ਤੋਂ ਵਿਜੇ ਚੌਧਰੀ ਅਤੇ ਬਿਜੇਂਦਰ ਯਾਦਵ ਨੇ ਵੀ ਸਹੁੰ ਚੁੱਕੀ। ਦੋਵਾਂ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ। ਨਿਤੀਸ਼ ਕੁਮਾਰ ਸਮਾਰੋਹ ਵਿਚ ਮੌਜੂਦ ਸਨ। ਮੰਤਰੀ ਮੰਡਲ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ।

ਸਮਰਾਟ ਚੌਧਰੀ ਨੇ ਸਵੇਰੇ ਪੰਚਮੁਖੀ ਹਨੂਮਾਨ ਮੰਦਰ ਵਿਚ ਪ੍ਰਾਰਥਨਾ ਕੀਤੀ। ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਨਿਤੀਸ਼ ਕੁਮਾਰ ਦੇ ਅਸਤੀਫ਼ੇ ਤੋਂ ਬਾਅਦ ਸੋਮਵਾਰ ਨੂੰ ਸਰਕਾਰ ਵਿਚ ਤਬਦੀਲੀ ਆਈ। ਨਿਤੀਸ਼ ਕੁਮਾਰ ਹੁਣ ਰਾਜ ਸਭਾ ਮੈਂਬਰ ਹਨ। ਉਨ੍ਹਾਂ ਨੇ 20 ਸਾਲ ਬਿਹਾਰ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ।

Leave a Reply

Your email address will not be published. Required fields are marked *

Related Posts