Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  •   ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ
Political

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

Email :

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਇਹ ਜਾਣਕਾਰੀ ਭਾਈ ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਕਾਨੂੰਨੀ ਪੈਰਵਾਈ ਕਰ ਰਹੇ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦਿੱਤੀ I

Leave a Reply

Your email address will not be published. Required fields are marked *

Related Posts