Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • ਸ਼ੰਭੂ ਧਮਾਕਾ ਮਾਮਲੇ ‘ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ – ਸੂਤਰ
Political

ਸ਼ੰਭੂ ਧਮਾਕਾ ਮਾਮਲੇ ‘ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ – ਸੂਤਰ

Email :

ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ 2 ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਨੂੰ ਲੈ ਕੇ ਦੁਪਹਿਰ 2.30 ਵਜੇ ਐੱਸ.ਐੱਸ.ਪੀ. ਪਟਿਆਲਾ ਪ੍ਰੈੱਸ ਕਾਨਫ਼ਰੰਸ ਕਰਨਗੇ।

Leave a Reply

Your email address will not be published. Required fields are marked *

Related Posts