Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026: ਡਿਪਟੀ ਚੋਣ ਕਮਿਸ਼ਨਰ ਅਤੇ ਸੀ.ਈ.ਓ. ਪੰਜਾਬ ਨੇ ਕੀਤੀ ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਮੀਟਿੰਗ
Punjab

ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026: ਡਿਪਟੀ ਚੋਣ ਕਮਿਸ਼ਨਰ ਅਤੇ ਸੀ.ਈ.ਓ. ਪੰਜਾਬ ਨੇ ਕੀਤੀ ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਮੀਟਿੰਗ

Email :

8 ਜੁਲਾਈ, 2026

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਸ਼੍ਰੀ ਅੰਮ੍ਰਿਤਸਰ ਸਹਿਬ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ., ਸੀਈਓ ਪੰਜਾਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਡੀਸੀਜ਼-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੀਖਿਆ ਮੀਟਿੰਗ ਵਿੱਚ ਹਿੱਸਾ ਲਿਆ।

Leave a Reply

Your email address will not be published. Required fields are marked *

Related Posts