ਕੈਪਟਨ ਅਤੇ ਬਾਦਲ ਰਲ ਕੇ ਪੰਜਾਬੀਆਂ ਨੂੰ ਲੁੱਟ ਰਹੇ ਹਨ- ਕੁਲਤਾਰ ਸੰਧਵਾਂ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਫਰੀਦਕੋਟ,2 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Electricity rates Press conference:ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਵਿੱਚ ਵਿਸੇਸ ਪ੍ਰੈਸ ਕਾਨਫਰੰਸ ਕਰ ਬਿਜਲੀ ਦੀਆ ਦਰਾਂ ਦੇ ਮੁੱਦੇ ਪੰਜਾਬ ਸਰਕਾਰ ਨੂੰ ਘੇਰਿਆ।ਇਸ ਮੋਕੇ ਗੱਲਬਾਤ ਕਰਦਿਆਂ ਸੰਧਵਾਂ ਨੇ ਕਿਹਾ ਕਿ 2017 ਦੀਆ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ lਜੇਕਰ ਲੋਕ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਂਦੇ ਹਨ ਤਾਂ ਉਹ ਆਉਂਦੇ ਹੀ ਪੰਜਾਬ ਅੰਦਰ ਬਿਜਲੀ ਸਸਤੀ ਕਰਨ ਲਈ ਅਕਾਲੀ ਭਾਜਪਾ ਸਰਕਾਰ ਵੱਲੋ ਪ੍ਰਾਈਵੇਟ ਥਰਮਲ ਪਲਾਂਟ ਕੰਪਨੀਆ ਨਾਲ ਕੀਤੇ ਗਏ ਮਹਿੰਗੀ ਬਿਜਲੀ ਖ੍ਰੀਦਣ ਦੇ ਸਮਝੋਤੇ ਰੱਦ ਕਰ ਕੇ ਲੋਕਾਂ ਨੂੰ ਸਸਤੀ ਬਿਜਲੀ ਦੇਣਗੇ। ਪਰ ਅੱਜ ਤੱਕ ਕੈਪਟਨ ਅੰਰਿੰਦਰ ਸਿੰਗ ਵੱਲੋਂ ਇਸ ਵੱਲ ਕੋਈ ਕਦਮ ਨਹੀਂ ਚੁੱਕਿਆ ਗਿਆ।

ਬਿਜਲੀ ਸਮਝੌਤੇ ਕਿਉ ਨਹੀਂ ਰੱਦ ਹੋ ਸਕਦਾ

ਉਹਨਾ ਕਿਹਾ ਕਿ ਜੇਕਰ ਪਾਣੀਆ ਦੇ ਸਮਝੌਤੇ ਰੱਦ ਹੋ ਸਕਦੇ ਹਨ ਤਾਂ ਬਿਜਲੀ ਸਮਝੌਤੇ ਕਿਉ ਨਹੀਂ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਾਦਲਾ ਨਾਲ ਰਲ ਕੇ ਕੰਮ ਕਰ ਰਹੇ ਹਨ। ਦਿੱਲੀ ਵਿਚ ਇਕ ਯੂਨਿਟ ਵੀ ਬਿਜਲੀ ਪੈਦਾ ਨਹੀਂ ਹੁੰਦੀ ਉਥੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਿਜਲੀ ਖ੍ਰੀਦ ਕੇ ਵੀ ਲੋਕਾਂ ਨੂੰ ਸਸਤੀ ਬਿਜਲੀ ਦੇ ਰਹੀ ਹੈ ਅਤੇ ਲੋਕਾਂ ਦੇ ਬਿਲ ਹਜਾਰਾਂ ਤੋਂ ਜੀਰੋ ਆ ਰਹੇ ਹਨ l

ਉਥੇ ਹੀ ਪੰਜਾਬ ਅੰਦਰ ਕਈ ਥਰਮਲ ਪਲਾਂਟ ਲੱਗੇ ਹੋਏ ਹਨ ਪੰਜਾਬ ਅੰਦਰ ਬਿਜਲੀ ਪੈਦਾ ਕਰ ਕੇ ਵੀ ਪੰਜਾਬ ਸਰਕਾਰ ਕਰੀਬ 10 ਰੁਪੈ ਯੂਨਿਟ ਏਥੋਂ ਦੇ ਲੋਕਾਂ ਨੂੰ ਦੇ ਰਹੀ ਹੈ ਜਿਸ ਨਾਲ ਲੋਕਾਂ ਦੀ ਵੱਡੀ ਪੱਧਰ ਤੇ ਲੁੱਟ ਹੋ ਰਹੀ। ਉਹਨਾਂ ਕਿਹਾ ਕਿ ਇਸੇ ਦੇ ਖਿਲਾਫ ਹੁਣ 7 ਅਪ੍ਰੈਲ ਤੋਂ ਆਮ ਆਦਮੀ ਪਾਰਟੀ ਸੂਬੇ ਅੰਦਰ ਸਰਕਾਰ ਖਿਲਾਫ ਜਨ ਅੰਦੋਲਨ ਸੁਰੂ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਜਦੋਂ ਬਿਜਲੀ ਦੇ ਮੁੱਦੇ ਤੇ ਅਸੀਂ ਸਫਲ ਹੋ ਗਏ ਤਾਂ ਪੰਜਾਬ ਦੇ ਹੋਰ ਮਸਲਿਆ ਬਾਰੇ ਵੀ ਜਨ ਅੰਦੋਲਨ ਵਿੱਢਾਂਗੇ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This