2000 ਫੁੱਟ ਦੀ ਉੱਚਾਈ ਤੋਂ ਹੇਠਾਂ ਡਿੱਗਦਾ ਹੈ ਅੱਗ ਦਾ ਝਰਨਾ, ਜਾਣੋ ਸੱਚਾਈ

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...

16 ਜਨਵਰੀ (ਸਕਾਈ ਨਿਊਜ਼ ਬਿਊਰੋ)

ਤੁਸੀਂ ਕਈ ਵਾਟਰਫਾਲ ਦੇਖੇ ਹੋਣਗੇ ਪਰ ਕੀ ਤੁਸੀਂ ਕਦੇ ਫਾਇਰਫਾਲ(ਅੱਗ ਦਾ ਝਰਨਾ) ਦੇਖਿਆ ਹੈ? ਹੈਰਾਨ ਨਾ ਹੋਵੋ! ਇਹ ਅਸਲ ਵਿੱਚ ਅੱਗ ਦਾ ਝਰਨਾ ਨਹੀਂ ਬਲਕਿ ਇੱਕ ਪਾਣੀ ਦਾ ਝਰਨਾ ਹੀ ਹੈ। ਇਹ ਝਰਨਾ Yosemite National Park, California ‘ਚ ਹੈ। ਜਿਥੇ ਜਦੋ ਸੂਰਜ ਡੁੱਬਦਾ ਹੈ, ਕੁਦਰਤ ਦਾ ਇਹ ਖੂਬਸੂਰਤ ਨਜ਼ਾਰਾ ਵੇਖਣ ਨੂੰ ਮਿਲਦਾ ਹੈ।This Year's 'Firefall' Was One of Yosemite's Best Yet — See the Stunning  Photos | Travel + Leisureਦਰਅਸਲ, ਜਦੋਂ ਸੂਰਜ ਦੀਆਂ ਕਿਰਨਾਂ ਸਿੱਧਾ ਝਰਨੇ ‘ਤੇ ਡਿੱਗਦੀਆਂ ਹਨ, ਤਾਂ ਇਹ ਅੱਗ ਵਾਂਗ ਚਮਕਦਾ ਹੈ ਅਤੇ ਅਜਿਹਾ ਲਗਦਾ ਹੈ ਕਿ ਇਹ ਇਕ ਜੁਆਲਾਮੁਖੀ ਦਾ ਲਾਵਾ ਹੈ ਜੋ ਪਹਾੜੀ ਤੋਂ ਹੇਠਾਂ ਡਿੱਗ ਰਿਹਾ ਹੈ।

3600 ਲਾਭਪਾਤਰੀਆਂ ਨੂੰ ਲਗਾਏ ਜਾਣਗੇ ਪਹਿਲੇ ਚਰਨ ਵਿਚ ਕੋਰੋਨਾ ਵੈਕਸੀਨ ਦੇ ਟੀਕੇ

This photographer captured the stunning annual "Firefall" in Yosemite  National Park beautifully - DIY Photographyਮੀਡੀਆ ਰਿਪੋਰਟਾਂ ਦੇ ਅਨੁਸਾਰ, ਹਰ ਸਾਲ ਫਰਵਰੀ ਦੇ ਆਸ ਪਾਸ ਇਹ ਝਰਨਾ ਲਾਲ ਅਤੇ ਸੰਤਰੀ ਚਮਕਦਾ ਵੇਖਿਆ ਜਾਂਦਾ ਹੈ ਅਤੇ ਇਹ ਦੋ ਵਾਰ ਹੁੰਦਾ ਹੈ। ਇਸ ਨੂੰ ‘ਯੋਸੇਮਿਟੀ ਫਾਇਰਫਾਲ’ ਵੀ ਕਿਹਾ ਜਾਂਦਾ ਹੈ। ਇਹ ਝਰਨਾ 2000 ਫੁੱਟ ਤੋਂ ਹੇਠਾਂ ਡਿੱਗਦਾ ਹੈ।

ਦਿੱਲੀ ਦੇੇ ਮੁੱਖ ਮੰਤਰੀ ਪਹੁੰਚੇ LNJP ਹਸਪਤਾਲ ,ਜਾਣੋ ਵਜ੍ਹਾਂ

ਇਹ ਝਰਨਾ ਇੰਨਾ ਖੂਬਸੂਰਤ ਹੈ ਕਿ ਲੋਕ ਇਸ ਨੂੰ ਦੇਖਣ ਲਈ ਦੂਰੋਂ-ਦੂਰੋਂ ਆਉਂਦੇ ਹਨ। ਇਹ ਰਾਸ਼ਟਰੀ ਪਾਰਕ ਦੁਨੀਆ ਦਾ ਸਭ ਤੋਂ ਆਕਰਸ਼ਕ ਸਥਾਨ ਹੈ, ਜਿਸ ਨੂੰ ਦੇਖਣ ਲਈ ਸਾਲਾਨਾ ਲਗਭਗ ਸਾਢੇ ਤਿੰਨ ਲੱਖ ਲੋਕ ਆਉਂਦੇ ਹਨ ਅਤੇ ਇਸ ‘ਚ ਸਭ ਤੋਂ ਆਕਰਸ਼ਕ ਚੀਜ਼ ਫਾਇਰਫਾਲ ਹੀ ਹੈ।

 

 

 

 

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This