ਔਰਤ ਦੀ ਇਹ ਅਜੀਬ ਹਰਕਤ ਦੇਖ ਤੁਸੀ ਵੀ ਹੋ ਜਾਵੋਗੇ ਹੈਰਾਨ

Must Read

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ...

ਟਰੈਕਟਰ ਮਾਰਚ ‘ਤੇ ਭੜਕੀ ਕੰਗਨਾ ਰਣੌਤ ,ਕਿਸਾਨਾਂ ਨੂੰ ਆਖੀ ਵੱਡੀ ਗੱਲ

26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵੱਲੋਂ ਅੱਜ ਦਿੱਲੀ ਵਿੱਚ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ।ਕਿਸਾਨਾਂ ਨੂੰ ਪੁਲਿਸ ਨੇ ਰੋਕਣ...

ਦੇਸ਼ ‘ਚ 24 ਘੰਟਿਆਂ ਦੌਰਾਨ 13 ਹਜ਼ਾਰ ਤੋਂ ਪਾਰ ਹੋਈ ਕੋਰੋਨਾ ਪੀੜਿਤਾਂ ਦੀ ਗਿਣਤੀ,131 ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਭਾਰਤ ਸਣੇ ਦੁਨੀਆ ਭਰ ਦੇ 190 ਤੋਂ ਵੱਧ ਦੇਸ਼ ਕੋਰੋਨਾਵਾਇਰਸ ਦੀ ਬਿਮਾਰੀ ਨਾਲ ਪ੍ਰਭਾਵਿਤ...

ਕਿਊਬਿਕ,14 ਜਨਵਰੀ (ਸਕਾਈ ਨਿਊਜ਼ ਬਿਊਰੋ)

ਕੋਰੋਨਾ ਦਾ ਕਹਿਰ ਦੁਨੀਆਂ ਭਰ ਚੋਂ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਜਿਸ ਕਾਰਣ ਹਾਂਲੇ ਤੱਕ ਕਈ ਦੇਸ਼ਾਂ ਦੇ ਵਿੱਚ ਲੌਕਡਾਊਨ ਦੀ ਸਥਿਤੀ ਬਣੀ ਹੋਈ ਹੈ।ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਆਉਣ ਦੀ ਆਗਿਆ ਨਹੀਂ, ਪਰ ਫਿਰ ਵੀ ਕੁਝ ਵੱਖਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹਾ ਵਿੱਚ ਕੈਨੇਡਾ ਦੇ ਕਿਊਬਿਕ ਸ਼ਹਿਰ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਔਰਤ ਆਪਣੇ ਪਤੀ ਦੇ ਗਲੇ ਵਿੱਚ ਕੁੱਤੇ ਦਾ ਪੱਟਾ ਪਾ ਕੇ ਸੈਰ ਕਰਨ ਲਈ ਲੈ ਗਈ।

What is a 'circuit breaker' lockdown, and should Canada consider one? | CTV  News

 

PSEB ਨੇ 5ਵੀਂ ਅਤੇ 8ਵੀਂ ਦੇ ਪੇਪਰਾਂ ਦੀ ਡੇਟਸ਼ੀਟ ਕੀਤੀ ਜਾਰੀ, ਜਾਣੋ ਸੂਚੀ

ਦਰਅਸਲ, ਕਿਊਬਕ ਸ਼ਹਿਰ ਵਿੱਚ ਅਜੇ ਵੀ ਲੌਕਡਾਊਨ ਲਾਗੂ ਹੈ। ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਆਪਣੇ ਪਾਲਤੂ ਕੁੱਤੇ ਨੂੰ ਘੁਮਾਉਣ ਲਿਜਾਣ ਜਾਂ ਕਿਸੇ ਮਹੱਤਵਪੂਰਨ ਕੰਮ ਤੋਂ ਬਾਹਰ ਜਾਣ ਦੀ ਆਗਿਆ ਹੈ। ਇਸ ਦਾ ਫਾਇਦਾ ਉਠਾਉਂਦਿਆਂ ਔਰਤ ਨੇ ਕੁੱਤੇ ਦੀ ਥਾਂ ਆਪਣੇ ਪਤੀ ਦੇ ਗਲੇ ‘ਚ ਕੁੱਤੇ ਦਾ ਪੱਟਾ ਬੰਨ੍ਹ ਕੇ ਸੜਕ ‘ਤੇ ਨਿਕਲ ਗਈ। ਜਿਨ੍ਹਾਂ ਲੋਕਾਂ ਨੇ ਇਹ ਦ੍ਰਿਸ਼ ਵੇਖਿਆ ਉਹ ਵੀ ਇਸ ‘ਤੇ ਵਿਸ਼ਵਾਸ ਨਹੀਂ ਕਰ ਪਾ ਰਹੇ ਸੀ ਕਿ ਅਜਿਹਾ ਕੁਝ ਹੋ ਸਕਦਾ ਹੈ।

 

ਜਦੋਂ ਔਰਤ ਨੂੰ ਪੁੱਛਿਆ ਗਿਆ ਕਿ ਉਹ ਅਜਿਹਾ ਕਿਉਂ ਕਰ ਰਹੀ ਹੈ, ਤਾਂ ਉਸ ਨੇ ਕਿਹਾ, “ਪਾਲਤੂ ਜਾਨਵਰਾਂ ਨੂੰ ਘੁਮਾਉਣ ‘ਤੇ ਕੋਈ ਪਾਬੰਦੀ ਨਹੀਂ ਹੈ।” ਔਰਤ ਨੇ ਅੱਗੇ ਕਿਹਾ, “ਮੈਂ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰ ਰਹੀ ਹਾਂ ਅਤੇ ਆਪਣੇ ਪਾਲਤੂ ਕੁੱਤੇ ਨੂੰ ਸੜਕ ‘ਤੇ ਲੈ ਕੇ ਆਈ ਹਾਂ।” ਰਿਪੋਰਟਾਂ ਅਨੁਸਾਰ ਪੁਲਿਸ ਨੇ ਤਾਲਾਬੰਦੀ ਦੇ ਨਿਯਮਾਂ ਦੀ ਉਲੰਘਣਾ ਕਰਨ ਲਈ ਔਰਤ ਅਤੇ ਉਸ ਦੇ ਪਤੀ ਨੂੰ 3000 ਡਾਲਰ ਦਾ ਜ਼ੁਰਮਾਨਾ ਲਗਾਇਆ ਹੈ।

 

LEAVE A REPLY

Please enter your comment!
Please enter your name here

Latest News

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ...

ਟਰੈਕਟਰ ਮਾਰਚ ‘ਤੇ ਭੜਕੀ ਕੰਗਨਾ ਰਣੌਤ ,ਕਿਸਾਨਾਂ ਨੂੰ ਆਖੀ ਵੱਡੀ ਗੱਲ

26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵੱਲੋਂ ਅੱਜ ਦਿੱਲੀ ਵਿੱਚ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ।ਕਿਸਾਨਾਂ ਨੂੰ ਪੁਲਿਸ ਨੇ ਰੋਕਣ ਲਈ ਉਨ੍ਹਾਂ ਨੇ ਅੱਥਰੂ ਗੈਸ...

ਦੇਸ਼ ‘ਚ 24 ਘੰਟਿਆਂ ਦੌਰਾਨ 13 ਹਜ਼ਾਰ ਤੋਂ ਪਾਰ ਹੋਈ ਕੋਰੋਨਾ ਪੀੜਿਤਾਂ ਦੀ ਗਿਣਤੀ,131 ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਭਾਰਤ ਸਣੇ ਦੁਨੀਆ ਭਰ ਦੇ 190 ਤੋਂ ਵੱਧ ਦੇਸ਼ ਕੋਰੋਨਾਵਾਇਰਸ ਦੀ ਬਿਮਾਰੀ ਨਾਲ ਪ੍ਰਭਾਵਿਤ ਹਨ। ਹੁਣ ਤੱਕ, ਦੁਨੀਆ ਵਿਚ...

ਟਰੈਕਟਰ ਪਰੇਡ ਦੌਰਾਨ ਗੋਲੀ ਲੱਗਣ ਕਾਰਣ ਕਿਸਾਨ ਦੀ ਹੋਈ ਮੌਤ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣਤੰਤਰ ਦਿਵਸ ਮੌਕੇ ਦਿੱਲੀ ’ਚ ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਨੂੰ ਲੈ ਕੇ ਇਕ ਹੋਰ ਦੁਖਦ ਖ਼ਬਰ...

ਦਿੱਲੀ ‘ਚ ਕਿਸਾਨਾਂ ਨੇ ਲਹਿਰਾਇਆ ਲਾਲ ਕਿਲ੍ਹੇ ‘ਤੇ ‘ਕੇਸਰੀ ਝੰਡਾ’

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਨੇ ਅੱਜ ਦਿੱਲੀ ‘ਚ ਟਰੈਕਟਰ ਪਰੇਡ ਕੀਤੀ ।ਪੁਲਸ ਦੀ ਰੋਕ ਦੇ ਬਾਵਜੂਦ ਆਖ਼ਰਕਾਰ ਕਿਸਾਨ ਲਾਲ ਕਿਲ੍ਹੇ ’ਤੇ ਪਹੁੰਚ...

More Articles Like This