ਹੁਣ ਡਾਕਟਰ ਨਹੀਂ ਕੁੱਤੇ ਦੱਸਣਗੇ ਕਿ ਇਨਸਾਨ ਨੂੰ ਕੋਰੋਨਾ ਹੈ ਜਾਂ ਫਿਰ ਨਹੀਂ

Must Read

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ...

ਚੰਡੀਗੜ੍ਹ,15 ਫਰਵਰੀ (ਸਕਾਈ ਨਿਊਜ਼ ਬਿਊਰੋ)

ਦੁਨੀਆਂ ਭਰ’ਚ ਫੈਲੇ ਕੋਰੋਨਾ ਨੂੰ ਹਰਾਉਣ ਲਈ ਜਿੱਥੇ ਕਈ ਤਰ੍ਹਾਂ ਦੇ ਤਰੀਕੇ ਵਰਤੇ ਜਾ ਰਹੇ ਹਨ ਉੱਥੇ ਹੀ ਜਰਮਨੀ ਦੇ ਇੱਕ ਵੈਟਰਨਰੀ ਕਲੀਨਕ ਨੇ ‘ਤੇਜ਼ ਸੁੰਘਣ ਸ਼ਕਤੀ’ ਵਾਲੇ ਕੁੱਤਿਆਂ ਨੂੰ ਵਿਅਕਤੀ ਦੀ ਲਾਰ ਦੇ ਸੈਂਪਲ ਤੋਂ ਹੀ ਕੋਰੋਨਾ ਵਾਇਰਸ ਦਾ ਪਤਾ ਲਾਉਣ ਲਈ ਟ੍ਰੇਂਡ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਵਾਇਰਸ ਦਾ ਪਤਾ ਲਾਉਣ ਦੇ ਮਾਮਲੇ ਵਿੱਚ ਕੁੱਤਿਆਂ ਦੀ ਐਕੂਰੇਸੀ 94 ਫ਼ੀਸਦੀ ਹੈ।

ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ‘ਤੇ ਬੋਲੇ ਕੇਜਰੀਵਾਲ, ਕਿਹਾ ਇਹ ਗ੍ਰਿਫਤਾਰੀ ਲੋਕਤੰਤਰ ‘ਤੇ ਹਮਲਾ

ਜਰਮਨੀ ਦੇ ‘ਆਰਮਡ ਫ਼ੋਰਸੇਜ਼ ਸਕੂਲ ਫ਼ਾਰ ਸਰਵਿਸ ਡੌਗਜ਼’ ਦੇ ਐਸਥਰ ਸ਼ਲਕੇ ਨੇ ਕਿਹਾ ਕਿ ਇਨ੍ਹਾਂ ਸਨਿਫ਼ਰ ਡੌਗਜ਼ ਵਿੱਚ ਕੋਰੋਨਾ ਵਾਇਰਸ ਦਾ ਸੁੰਘ ਕੇ ਪਤਾ ਲਾਉਣ ਦੀ ਤਾਕਤ ਹੁੰਦੀ ਹੈ। ਹੈਨੋਵਰ ਦੀ ਯੂਨੀਵਰਸਿਟੀ ਆਫ਼ ਵੈਟਰਨਰੀ ਸਾਇੰਸ ’ਚ 3 ਸਾਲਾ ਬੈਲਜੀਅਨ ਸ਼ੈਫ਼ਰਡ ਫਿਲੌ ਤੇ ਇੱਕ ਸਾਲਾ ਕੌਕਰ ਸਪੇਨੀਅਲ ਨੂੰ ਇਸ ਦੀ ਟ੍ਰੇਨਿੰਗ ਦਿੱਤੀ ਗਈ ਹੈ।

ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪਿਉ ਨੇ ਮਾਰੀ ਪੁੱਤ ਦੇ ਗੋਲੀ, ਹੋਈ ਮੌਤ

ਵੈਟਰਨਰੀ ਕਲੀਨਕ ਦੇ ਮੁਖੀ ਹੋਲਗਰ ਵੋਲਕ ਨੇ ਦੱਸਿਆ ਕਿ ਉਨ੍ਹਾਂ ਕੋਲ ਮੌਜੂਦ ਕੁੱਤਿਆਂ ਵਿੱਚ ਕੋਰੋਨਾ ਵਾਇਰਸ ਦਾ ਸੁੰਘ ਕੇ ਪਤਾ ਲਾਉਣ ਦੀ ਤਾਕਤ ਹੈ ਤੇ ਉਨ੍ਹਾਂ ਦਾ ਅਨੁਮਾਨ 94 ਫ਼ੀ ਸਦੀ ਦਰੁਸਤ ਸਿੱਧ ਹੁੰਦਾ ਹੈ।

 

ਇਹ ਵੀ ਦੱਸ ਦੇਈਏ ਕਿ ਫ਼ਿਨਲੈਂਡ ’ਚ ਪਾਇਲਟ ਪ੍ਰੋਜੈਕਟ ਵਜੋਂ ਪਿਛਲੇ ਵਰ੍ਹੇ ਸਤੰਬਰ ਮਹੀਨੇ ਹੈਲਸਿੰਕੀ, ਵੈਂਤਾ ਹਵਾਈ ਅੱਡੇ ਉੱਤੇ ਯਾਤਰੀਆਂ ਵਿੱਚ ਕੋਰੋਨਾ ਵਾਇਰਸ ਦਾ ਪਤਾ ਲਾਉਣ ਲਈ ਟ੍ਰੇਂਡ ਕੁੱਤਿਆਂ ਦੀ ਵਰਤੋਂ ਸ਼ੁਰੂ ਕੀਤੀ ਗਈ ਸੀ।

LEAVE A REPLY

Please enter your comment!
Please enter your name here

Latest News

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਰਹਿੰਦੇ ਹਨ। ਅਦਾਕਾਰ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਕੋਰੋਨਾ...

ਕਿਸਾਨਾਂ ਲਈ ਮਿਸਾਲ ਬਣਿਆ ਪੰਜਾਬ ਦਾ ਇਹ ਪੁੱਤ !

ਫਰੀਦਕੋਟ (ਗਗਨਦੀਪ ਸਿੰਘ),2 ਮਾਰਚ  “ਖੇਤੀ ਕਰਮਾਂ ਸੇਤੀ” ਪੰਜਾਬ ਅੰਦਰ ਖੇਤੀਬਾੜੀ ਨੂੰ ਲੈ ਕੇ ਇਹ ਕਹਾਵਤ ਆਂਮ ਪ੍ਰਚਲਿਤ ਹੈ ਪਰ ਇਸ ਅਖਾਣ ਨੂੰ ਝੂਠਾ ਸਾਬਤ ਕਰ...

BJP ਦੇ ਚਾਰ ਵੱਡੇ ਨੇਤਾਵਾਂ ਵਿਰੁੱਧ ਕੇਸ ਦਰਜ,ਜਾਣੋ ਵੇਰਵਾ

ਫਿਰੋਜ਼ਪੁਰ (ਸੁਖਚੈਨ ਸਿੰਘ ),2 ਮਾਰਚ ਫਿਰੋਜ਼ਪੁਰ ਅਤੇ ਜ਼ੀਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜਦੇ ਹੋਏ ਕਿਸਾਨਾਂ ਨੂੰ ਨਾਲ ਲੈਕੇ ਬੀ.ਜੇ.ਪੀ ਦੇ...

More Articles Like This