ਇਲਾਕੇ ‘ਚ ਆਇਆ ਖੂਨ ਦਾ ਹੜ੍ਹ,ਤਸਵੀਰਾਂ ਦੇਖ ਲੋਕ ਹੋਏ ਹੈਰਾਨ,ਜਾਣੋ ਪੂਰਾ ਮਾਮਲਾ

Must Read

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ...

ਇੰਡੋਨੇਸ਼ੀਆ,9ਫਰਵਰੀ (ਸਕਾਈ ਨਿਊਜ਼ ਬਿਊਰੋ)

ਇੰਡੋਨੇਸ਼ੀਆ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ।ਇੱਥੇ ਆਏ ਹੜ੍ਹ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਹੜ੍ਹ ਦੇ ਪਾਣੀ ਦਾ ਜੋ ਰੰਗ ਦਿਖ ਰਿਹਾ ਹੈ ਉਹ ਸਭ ਨੂੰ ਹੈਰਾਨ ਕਰ ਰਿਹਾ ਹੈ। ਤਸਵੀਰਾਂ ਵਿੱਚ ਖੂਨ ਵਰਗਾ ਲਾਲ ਰੰਗ ਦਾ ਪਾਣੀ ਸੜਕਾਂ ਤੇ ਦਿਖਾਈ ਦੇ ਰਿਹਾ ਹੈ।

Image result for red water in indonisya

ਸਿਹਤ ਲਈ ਬਹੁਤ ਫ਼ਾਇਦੇਮੰਦ ਹਨ ਭੁੱਜੇ ਛੋਲੇ

ਪਹਿਲੀ ਨਜ਼ਰ ਵਿੱਚ ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਮਾਮਲਾ ਸਮਝਨਾ ਕਾਫੀ ਮੁਸ਼ਕਲ ਹੈ ਪਰ ਅਸੀਂ ਤੁਹਾਨੂੰ ਇਸ ਪਿੱਛੇ ਦਾ ਸੱਚ ਦੱਸਦੇ ਹਾਂ। ਦਰਅਸਲ, ਹੜ੍ਹ ਦੇ ਕਾਰਨ ਪਾਣੀ ਇੱਕ ਕੱਪੜੇ ਡਾਈ ਕਰਨ ਵਾਲੀ ਫੈਕਟਰੀ ਵਿੱਚ ਵੜ੍ਹ ਗਿਆ ਜਿਸ ਤੋਂ ਬਾਅਦ ਪਾਣੀ ਲਾਲ ਰੰਗ ਵਿੱਚ ਮਿਲ ਗਿਆ ਤੇ ਸੜਕਾਂ ਤੇ ਪਾਣੀ ਖੂਨ ਵਰਗਾ ਦਿਖਣ ਲੱਗਿਆ।

Image result for red water in indonisya

ਇਮਾਰਤ ਡਿੱਗਣ ਕਾਰਣ ਇਲਾਕੇ ‘ਚ ਵਾਪਰਿਆ ਵੱਡਾ ਹਾਦਸਾ,3 ਲੋਕਾਂ ਦੀ ਹਾਲਤ ਗੰਭੀਰ

ਖ਼ਬਰਾਂ ਅਨੁਸਾਰ, ਇਹ ਨਜ਼ਾਰਾ ਪੇਕਲੋਂਗਾਨ ਇੰਡੋਨੇਸ਼ੀਆ ਦੇ ਜਾਵਾ ਦੇ ਮੱਧ ਖੇਤਰ ਵਿੱਚ ਜੇਨਗੋਟ ਨਾਮ ਦੇ ਇੱਕ ਪਿੰਡ ਦਾ ਹੈ ਜਿੱਥੇ ਰੰਗ ਤੇ ਮੋਮ ਦੀ ਇੱਕ ਮਸ਼ਹੂਰ ਫੈਕਟਰੀ ਹੈ।ਇਕ ਸਥਾਨਕ ਅਧਿਕਾਰੀ ਨੇ ਇਨ੍ਹਾਂ ਤਸਵੀਰਾਂ ਦੀ ਸ਼ੁਰੂਆਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਡਾਈ ਮਿਲਣ ਕਾਰਨ ਪਾਣੀ ਲਾਲ ਹੋ ਗਿਆ ਹੈ।

LEAVE A REPLY

Please enter your comment!
Please enter your name here

Latest News

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ...

ਕੈਪਟਨ ‘ਤੇ ਭੜਕੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਰਤੇ ਵੱਡੇ ਐਲਾਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸੈਕਟਰ-25 ਵਿਖੇ ਆਯੋਜਿਤ ਰੈਲੀ ਦੌਰਾਨ ਕੈਪਟਨ ਸਰਕਾਰ ਦੀ ਪਿਛਲੇ 4...

ਰਿਸ਼ਵਤ ਲੈਣ ਵਾਲਾ ਏ .ਐੱਸ .ਆਈ ਸਸਪੈਂਡ

ਤਰਨਤਾਰਨ (ਰਿੰਪਲ ਗੌਲਣ),1 ਮਾਰਚ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੀ ਪੁਲਸ ਚੌਕੀ ਮਾਣੋਚਾਹਲ ਕਲਾਂ ਦੇ ਏ ਐੱਸ ਆਈ ਅਮਰਜੀਤ ਸਿੰਘ ਵੱਲੋਂ ਸ੍ਰੀਮਤੀ ਹਰਵਿੰਦਰ ਕੌਰ ਪਿੰਡ...

More Articles Like This