ਕੁੱਤਿਆਂ ਲਈ ਰੋਟੀ ਬਣਾਉਣ ਤੋਂ ਕੀਤਾ ਇੰਨਕਾਰ, ਤਾਂ ਮਿਲੀ ਦਰਦਨਾਕ ਮੌਤ!

Must Read

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ...

ਮੇਰਠ,18 ਦਸੰਬਰ (ਸਕਾਈ ਨਿਊਜ਼ ਬਿਊਰੋ)

ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ, ਇੱਕ ਨੌਜਵਾਨ ਨੇ ਆਪਣੀ ਭੈਣ ਨੂੰ ਸਿਰਫ ਇਸ ਗੱਲ ਪਿੱਛੇ ਗੋਲੀ ਮਾਰ ਦਿੱਤੀ ਕੇ ਉਸ ਨੇ 20 ਕੁੱਤਿਆਂ ਲਈ ਰੋਟੀ ਬਣਾਉਣ ਤੋਂ ਇਨਕਾਰ ਕੀਤਾ। ਇਹ ਸਨਸਨੀਖੇਜ਼ ਮਾਮਲਾ ਮੇਰਟ ਦੀ ਗੰਗਾ ਸਾਗਰ ਕਲੋਨੀ ਨੇੜੇ ਕੈਲਾਸ਼ ਵਾਟਿਕਾ ਦਾ ਹੈ। ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਕੈਲਾਸ਼ ਵਾਟਿਕਾ ਦਾ ਰਹਿਣ ਵਾਲਾ ਯੋਗੇਂਦਰ ਕੁਮਾਰ ਬਿਲਡਰ ਹੈ ਤੇ ਅਸਲ ਵਿੱਚ ਰਾਜਪੁਰਾ ਦਾ ਰਹਿਣ ਵਾਲਾ ਹੈ। ਯੋਗੇਂਦਰ ਸੋਮਵਾਰ ਨੂੰ ਦਿੱਲੀ ਗਿਆ ਸੀ ਤੇ ਉਸ ਦੀ ਮਾਤਾ ਸਰੋਜ, ਭੈਣ ਪਾਰੁਲ ਤੇ ਛੋਟਾ ਭਰਾ ਆਸ਼ੀਸ਼ ਘਰ ‘ਚ ਸੀ। ਆਸ਼ੀਸ਼ ਕੁੱਤਿਆਂ ਦਾ ਕਾਰੋਬਾਰ ਕਰਦਾ ਹੈ। ਦੇਰ ਸ਼ਾਮ ਸਾਢੇ ਸੱਤ ਵਜੇ ਆਸ਼ੀਸ਼ ਨੇ ਪਾਰੂਲ ਨੂੰ ਆਪਣੇ 20 ਕੁੱਤਿਆਂ ਲਈ ਰੋਟੀ ਪਕਾਉਣ ਲਈ ਕਿਹਾ ਪਰ ਪਾਰੁਲ ਨੇ ਇਸ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ ਨੂੰ ਲੈ ਕੇ ਭੈਣ-ਭਰਾ ਵਿਚਾਲੇ ਝਗੜਾ ਸ਼ੁਰੂ ਹੋ ਗਿਆ। ਗੱਲ ਇੰਨੀ ਵੱਧ ਗਈ ਕਿ ਗੁੱਸੇ ਨਾਲ ਭੜਕੇ ਆਸ਼ੀਸ਼ ਨੇ ਰਾਤ 8 ਵਜੇ ਪਾਰੂਲ ਨੂੰ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਿਆ। ਪੁਲਿਸ ਨੇ ਦੇਰ ਰਾਤ ਘੇਰਾਬੰਦੀ ਕੀਤੀ ਤੇ ਕਾਤਲ ਆਸ਼ੀਸ਼ ਨੂੰ ਗ੍ਰਿਫਤਾਰ ਕਰ ਲਿਆ।

ਜਾਣਕਾਰੀ ਅਨੁਸਾਰ ਮੁਲਜ਼ਮ ਨੇ ਕਤਲ ਮਗਰੋਂ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਸੂਚਨਾ ਵੀ ਦਿੱਤੀ ਕੀ ਉਸ ਨੇ ਪਾਰੁਲ ਨੂੰ ਗੋਲੀ ਮਾਰ ਕਤਲ ਕਰ ਦਿੱਤਾ ਹੈ।ਉਸਨੇ ਰਿਸ਼ਤੇਦਾਰਾਂ ਨੂੰ ਕਿਹਾ ਹਰ ਰੋਜ਼ ਕਲੇਸ਼ ਹੁੰਦਾ ਸੀ, ਇਸ ਲਈ ਉਸਨੂੰ ਖਤਮ ਕਰ ਦਿੱਤਾ।ਇਹ ਕਹਿਣ ਤੋਂ ਬਾਅਦ ਆਸ਼ੀਸ਼ ਨੇ ਫੋਨ ਕੱਟ ਦਿੱਤਾ।ਰਿਸ਼ਤੇਦਾਰਾਂ ਨੇ ਬਾਅਦ ਵਿਚ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ

LEAVE A REPLY

Please enter your comment!
Please enter your name here

Latest News

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ ਵੱਲੋਂ ਪ੍ਰੈੱਸ ਨੂੰ ਸੰਬੋਧਿਤ ਕਰਦੇ...

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ),26 ਫਰਵਰੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗਡ਼੍ਹ ਵਿਖੇ  ਸ੍ਰੀ ਗੁਰੂ...

ਬੁਲਟ ਦੇ ਪਟਾਕੇ ਮਰਨ ਵਾਲਿਆਂ ਦੀ ਆਵੇਗੀ ਸ਼ਾਮਤ,ਪੁਲਿਸ ਘੇਰ-ਘੇਰ ਕੱਟ ਰਹੀ ਆ ਚਲਾਨ

ਫਰੀਦਕੋਟ (ਗਗਨਦੀਪ ਸਿੰਘ),26 ਫਰਵਰੀ ਸ਼ਰਾਰਤੀ ਲੋਕਾਂ ਵਲੋਂ ਫਰੀਦਕੋਟ ਵਿਚ ਲਗਤਾਰ ਹੀ ਟਰੈਫਿਕ ਨਿਯਮਾਂ ਦੀ ਅਨਦੇਖੀ  ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਨਿਯਮਾਂ ਨੂੰ ਛਿੱਕੇ ਤੇ...

More Articles Like This