ਦੇਖੋ 300 ਰੁਪਏ ਨਾਲ ਕੰਪਨੀ ਸ਼ੁਰੂ ਕਰਨ ਵਾਲੀ ਮਹਿਲਾ ਕਿਵੇਂ ਬਣੀ ਕਰੋੜਪਤੀ

Must Read

ਅੱਜ ਤੋਂ ਲਾਗੂ ਹੋਣਗੇ ਵੱਡੇ ਬਦਲਾਵ,LPG ਸਿਲੰਡਰ ਵੀ ਹੋਇਆ ਮਹਿੰਗਾ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ 1 ਮਾਰਚ ਹੈ ਅਤੇ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਕੁਝ ਨਵੇਂ ਨਿਯਮ ਵੀ...

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਲੁਧਿਆਣਾ,28 ਜਨਵਰੀ (ਸਕਾਈ ਨਿਊਜ਼ ਬਿਊਰੋ)

79 ਸਾਲਾਂ ਰਜਨੀ ਬੈਕਟਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਫੂਡ ਸਿਖਲਾਈ ਦਾ ਕੋਰਸ ਕੀਤਾ ਹੈ ਜਿਸ ਤੋਂ ਬਾਅਦ ਉਹਨਾਂ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ।ਉਹਨਾਂ ਨੇ 1978 ਵਿੱਚ ਮਹਿਜ਼ 300 ਰੁਪਏ ਨਾਲ ਆਪਣੀ ਕੰਪਨੀ ਦੀ ਸ਼ੁਰੂਆਤ ਕੀਤੀ ਸੀ ਤੇ ਅੱਜ 541 ਕਰੋੜ ਦਾ ਟਰਨਓਵਰ ਹੈ।ਕਰੇਮਿਕਾ ਕੰਪਨੀ ਦੀ ਐਮਡੀ ਰਜਨੀ ਬੈਕਟਰ ਨੂੰ ਸਰਵ ਉੱਚ ਪਦਮਸ੍ਰੀ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ।

ਰਜਨੀ ਬੈਕਟਰ ਅੱਜ ਦੇਸ਼ ਭਰ ਦੀ ਬੇਕਰੀ ਵਿੱਚ 12 ਫ਼ੀਸਦੀ ਤੋਂ ਵੱਧ ਦੀ ਹਿੱਸੇਦਾਰ ਹੈ ਤੇ ਮੈਕਡੋਨਲਡ ਵਰਗੇ ਵੱਡੇ-ਵੱਡੇ ਬ੍ਰੈਂਡਾਂ ਨੂੰ ਉਨ੍ਹਾਂ ਵੱਲੋਂ ਹੀ ਬ੍ਰੈਡ ਸਪਲਾਈ ਕੀਤੀ ਜਾਂਦੀ ਹੈ। ਇੱਕ ਔਰਤ ਹੋਣ ਦੇ ਬਾਵਜੂਦ ਇਸ ਮੁਕਾਮ ਤੇ ਪਹੁੰਚਣਾ ਉਨ੍ਹਾਂ ਲਈ ਕੋਈ ਛੋਟੀ ਗੱਲ ਨਹੀਂ ਸੀ। ਇਸ ਕਾਮਯਾਬੀ ਵਿੱਚ ਉਨ੍ਹਾਂ ਦੇ ਪਤੀ ਤੇ ਉਨ੍ਹਾਂ ਨੇ ਸਹੁਰੇ ਨੇ ਉਨ੍ਹਾਂ ਦਾ ਪੂਰਾ ਸਾਥ ਦਿੱਤਾ।

Vanilla Spread Evenly | Outlook India Magazine

ਰਜਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਕੁਕਿੰਗ ਦਾ ਬਹੁਤ ਸ਼ੌਕ ਸੀ। ਉਹ ਆਪਣੇ ਬੱਚਿਆਂ ਲਈ ਸ਼ੌਕ ਨਾਲ ਖਾਣਾ ਬਣਾਉਂਦੀ ਹੁੰਦੀ ਸੀ। ਫੇਰ ਉਨ੍ਹਾਂ ਨੇ ਇੱਕ ਛੋਟੀ ਜਿਹੀ ਕੰਪਨੀ ਤੋਂ ਆਪਣੀ ਸ਼ੁਰੂਆਤ ਕੀਤੀ।

ਜ਼ਖਮੀ ਪੁਲਿਸ ਅਧਿਕਾਰੀਆਂ ਨੂੰ ਹਸਪਤਾਲ ਮਿਲਣ ਪਹੁੰਚੇ ਅਮਿਤ ਸ਼ਾਹ

ਉਨ੍ਹਾਂ ਨੇ ਘਰ ਦੇ ਵਿੱਚ ਇੱਕ 300 ਰੁਪਏ ਦੀ ਮਸ਼ੀਨ ਲਿਆ ਕੇ ਇਹ ਕੰਮ ਸ਼ੁਰੂ ਕੀਤਾ ਸੀ। ਇਸ ਤੋਂ ਬਾਅਦ ਵਿਆਹ ਸ਼ਾਦੀਆਂ ਵਿੱਚ ਉਨ੍ਹਾਂ ਨੂੰ ਬੁਕਿੰਗ ਮਿਲਣ ਲੱਗੀ।

ਟਰੈਕਟਰ ਪਰੇਡ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕਰਤਾ ਇੱਕ ਹੋਰ ਵੱਡਾ ਐਲਾਨ, 30 ਜਨਵਰੀ ਹੁਣ ਕੀ ਕਰਨਗੇ ਕਿਸਾਨ ?

ਫੇਰ ਉਨ੍ਹਾਂ ਬ੍ਰੈਡ ਕੰਪਨੀ ਖੋਲ੍ਹੀ ਤੇ ਜਦੋਂ ਮੈਕਡੋਨਲਡ ਭਾਰਤ ਆਇਆ ਤਾਂ ਉਨ੍ਹਾਂ ਨੂੰ ਚੰਗੀ ਕੁਆਲਿਟੀ ਦੇ ਬਰਗਰ ਦੀ ਲੋੜ ਸੀ ਜੋ ਕਰੈਮਿਕਾ ਵੱਲੋਂ ਉਨ੍ਹਾਂ ਨੂੰ ਸਪਲਾਈ ਕੀਤੇ ਗਏ । ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਵਪਾਰ ਸ਼ੁਰੂ ਕੀਤਾ ਸੀ, ਉਸ ਵੇਲੇ ਮਹਿਲਾਵਾਂ ਅਜਿਹੇ ਕੰਮ ਨਹੀਂ ਕਰਦੀਆਂ ਸਨ।

 

LEAVE A REPLY

Please enter your comment!
Please enter your name here

Latest News

ਅੱਜ ਤੋਂ ਲਾਗੂ ਹੋਣਗੇ ਵੱਡੇ ਬਦਲਾਵ,LPG ਸਿਲੰਡਰ ਵੀ ਹੋਇਆ ਮਹਿੰਗਾ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ 1 ਮਾਰਚ ਹੈ ਅਤੇ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਕੁਝ ਨਵੇਂ ਨਿਯਮ ਵੀ...

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ ਚੱਕਰ ਵਿੱਚ ਬੱਸ ਦਾ ਡਰਾਈਵਰ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

More Articles Like This