ਇਹ ਕੰਪਨੀ ਜਲਦ ਵੰਡੇਗੀ ਆਪਣੇ ਵਰਕਰਾਂ ਨੂੰ 700 ਕਰੋੜ ਰੁਪਏ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

ਨਵੀਂ ਦਿੱਲੀ,8 ਫਰਵਰੀ (ਸਕਾਈ ਨਿਊਜ਼ ਬਿਊਰੋ)

ਕੋਰੋਨਾ ਮਹਾਮਾਰੀ ਤੋਂ ਬਾਅਦ ਅਰਥਵਿਵਸਥਾ ਵਿੱਚ ਹੁਣ ਫਿਰ ਤੇਜ਼ੀ ਨਾਲ ਸੁਧਾਰ ਹੁੰਦਾ ਦਿਖਾਈ ਦੇ ਰਿਹਾ ਹੈ।ਇਸ ਲਈ ਹੁਣ ਕੰਪਨੀਆਂ ਦਾ ਭਰੋਸਾ ਵੀ ਵੱਧਣਾ ਸ਼ੁਰੂ ਹੋ ਗਿਆ ਹੈ।ਤੇ ਉਹ ਬਿਹਤਰ ਭਵਿੱਖ ਨੂੰ ਵੇਖਦਿਆਂ ਆਪਣੇ ਵਰਕਰਾਂ ਉੱਤੇ ਇੱਕ ਵਾਰ ਫਿਰ ਪੈਸਾ ਖ਼ਰਚ ਕਰਨ ਦੀਆਂ ਯੋਜਨਾਵਾਂ ਬਣਾ ਰਹੀ ਹੈ।ਜਿਨ੍ਹਾਂ ਵਿੱਚ ਨਵੀਆਂ ਨੌਕਰੀਆਂ ਤੋਂ ਲੈ ਕੇ ਬੋਨਸ ਤੱਕ ਸ਼ਾਮਲ ਹਨ। ‘ਐਚਸੀਐਲ ਟੈੱਕ’ ਆਪਣੇ ਕਰਮਚਾਰੀਆਂ ਨੂੰ ਬੋਨਸ ਵਜੋਂ 700 ਕਰੋੜ ਰੁਪਏ ਵੰਡਣ ਦਾ ਐਲਾਨ ਕੀਤਾ।

ਕਈ ਬੀਮਾਰੀਆਂ ਨੂੰ ਜੜ੍ਹ ਤੋਂ ਖਤਮ ਕਰਦੀ ਹੈ Mashroom

ਕੰਪਨੀ ਅਨੁਸਾਰ ਉਹ ਦੁਨੀਆ ਭਰ ’ਚ ਮੌਜੂਦ ਆਪਣੇ ਮੁਲਾਜ਼ਮਾਂ ਨੂੰ ਵਨਟਾਈਮ ਸਪੈਸ਼ਲ ਬੋਨਸ ਦੇਣ ਜਾ ਰਹੀ ਹੈ; ਜਿਸ ਦਿਨ ਮੁਲਾਜ਼ਮਾਂ ਨੂੰ ਉਨ੍ਹਾਂ ਨੂੰ 10 ਦਿਨਾਂ ਦੀ ਤਨਖ਼ਾਹ ਦੇ ਬਰਾਬਰ ਬੋਨਸ ਦਿੱਤਾ ਜਾਵੇਗਾ। ਇਹ ਬੋਨਸ ਉਨ੍ਹਾਂ ਹੀ ਮੁਲਾਜ਼ਮਾਂ ਨੂੰ ਮਿਲੇਗਾ, ਜਿਨ੍ਹਾਂ ਨੂੰ ਕੰਪਨੀ ਵਿੱਚ ਕੰਮ ਕਰਦਿਆਂ ਇੱਕ ਸਾਲ ਜਾਂ ਉਸ ਤੋਂ ਵੱਧ ਸਮਾਂ ਹੋ ਗਿਆ ਹੈ। ਇਹ ਸਪੈਸ਼ਲ ਬੋਨਸ ਕਰਮਚਾਰੀਆਂ ਨੂੰ ਫ਼ਰਵਰੀ 2021 ਦੀ ਤਨਖ਼ਾਹ ਨਾਲ ਮਿਲਣ ਜਾ ਰਿਹਾ ਹੈ। ਕੰਪਨੀ ਮੁਤਾਬਕ ਇਸ ਪੂਰੀ ਯੋਜਨਾ ਉੱਤੇ 700 ਕਰੋੜ ਰੁਪਏ ਖ਼ਰਚ ਹੋਣਗੇ।

ਗਲੇਸ਼ੀਅਰ ਟੁੱਟਣ ਤੋਂ ਬਾਅਦ ਦੁੱਖੀ ਹੋਏ ਇਸ ਭਾਰਤੀ ਕ੍ਰਿਕਟਰ ਨੇ ਮਦਦ ਲਈ ਪੂਰੀ ਮੈਚ ਫੀਸ ਦੇਣ ਦਾ ਕੀਤਾ ਐਲਾਨ

ਕੰਪਨੀ ਨੇ ਇਹ ਬੋਨਸ ਸਾਲ 2020 ’ਚ 10 ਅਰਬ ਡਾਲਰ ਦੀ ਆਮਦਨ ਦਾ ਟੀਚਾ ਪਾਰ ਕਰਨ ਕਰਕੇ ਦਿੱਤਾ ਹੈ। ਕੰਪਨੀ ਨੇ ਆਪਣੇ ਬਿਆਨ ’ਚ ਕਰਮਚਾਰੀਆਂ ਦਾ ਸ਼ੁਕਰੀਆ ਅਦਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬੋਨਸ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ।

ਇਸ ਸਾਲ AIR INDIA ਨੂੰ ਪੈ ਸਕਦਾ ਹੈ ਕਰੋੜਾਂ ਰੁਪਇਆ ਦਾ ਘਾਟਾ

ਦਸੰਬਰ ਤਿਮਾਹੀ ਵਿੱਚ ਕੰਪਨੀ ਦਾ ਸ਼ੁੱਧ ਲਾਭ 31 ਫ਼ੀਸਦੀ ਵਾਧੇ ਨਾਲ 3,982 ਕਰੋੜ ਰੁਪਏ ਰਿਹਾ ਹੈ। ਆਮਦਨ 6.4 ਫ਼ੀਸਦੀ ਦੇ ਵਾਧੇ ਨਾਲ 19,302 ਕਰੋੜ ਰੁਪਏ ਦੇ ਪੱਧਰ ਉੱਤੇ ਪੁੱਜ ਗਈ। ਇਸ ਦੇ ਨਾਲ ਹੀ ਕੰਪਨੀ ਨੇ ਜਾਰੀ ਤਿਮਾਹੀ ਲਈ ਆਪਣੀ ਆਮਦਨ ਵਿੱਚ ਵਾਧੇ ਦਾ ਅਨੁਮਾਨ ਵੀ ਵਧਾ ਦਿੱਤਾ।

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This