Google ‘ਤੇ ਟ੍ਰੈਂਡ: ਕੋਰੋਨਾ ਵੈਕਸੀਨ ਘਰ ‘ਚ ਕਿਵੇਂ ਕੀਤੀ ਜਾ ਸਕਦੀ ਹੈ ਤਿਆਰ ?

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

ਚੰਡੀਗੜ੍ਹ,20 ਜਨਵਰੀ (ਸਕਾਈ ਨਿਊਜ਼ ਬਿਊਰੋ)

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜਿਵੇਂ ਹੀ ਟੀਕਾਕਾਰਨ ਮੁਹਿੰਮ ਸ਼ੁਰੂ ਹੋਈ ਤਾਂ ਦੇਸ਼ ਅੰਦਰ ਲੋਕਾਂ ਨੇ ਗੂਗਲ ਤੇ ਸਰਚ ਟ੍ਰੈਂਡ ਕਰਨ ਸ਼ੁਰੂ ਕਰ ਦਿੱਤੀ ਕਿ ਆਖਿਰ ਕਾਰ  (“How to make coronavirus vaccine at home?”)” ਕੀ ਕੋਰੋਨਾ ਵੈਕਸੀਨ ਨੂੰ ਘਰ ਵਿੱਚ ਕਿਵੇਂ ਤਿਆਰ ਕੀਤਾ ਜਾ ਸਕਦਾ ਹੈ?

ਤੁਹਾਨੂੰ ਦੱਸ ਦਈਏ ਕਿ ਪੂਰੇ ਦੇਸ਼ ਵਿੱਚ 6 ਜਨਵਰੀ ਤੋਂ ਕੋਰੋਨਾ ਵੈਕਸੀਨ ਮੁਹਿੰਮ ਦੀ ਸ਼ੁਰੂਆਤ ਹੋ ਚੱੁਕੀ ਹੈ।ਲੱਗਭੱਗ 10 ਮਹੀਨਿਆ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਭਾਰਤ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਮਿਲੀ।

ਦੇਸ਼ ਨੇ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਇੱਕ ਏਜੰਡੇ ਕੀਤੀ ਕਿ ਲਗਭਗ 30 ਕਰੋੜ ਉੱਚ ਜੋਖਮ ਵਾਲੇ ਲੋਕਾਂ ਦਾ ਟੀਕਾਕਰਨ ਕੀਤਾ ਜਾਵੇ।

ਪਰ ਭਾਰਤੀ ਲੋਕ ਇਸ ਵੈਕਸੀਨ ਨੂੰ ਖੁਦ ਤਿਆਰ ਕਰਨ ਲਈ google ਤੇ ਸਰਚ ਕਰ ਰਹੇ ਹਨ। ਇਸ ਦੌਰਾਨ IPS ਅਫਸਰ ਦੀਪਾਂਸ਼ੂ ਕਾਬਰਾ ਨੇ ਟਵੀਟ ਕਰਕੇ ਕਿਹਾ, “ਭਰਾ….ਇੰਨਾ ਵੀ ਆਤਮ ਨਿਰਭਰ ਨਹੀਂ ਬਣਨਾ

 

ਇਸ ਦੇ ਜਵਾਬ ਵਿੱਚ, ਇੱਕ ਯੂਜ਼ਰ ਨੇ ਲਿਖਿਆ, “ਗੂਗਲ ਜ਼ਰੂਰ ਪ੍ਰੇਸ਼ਾਨ ਹੋ ਗਿਆ ਹੋਵੇਗਾ….” ਇੱਕ ਹੋਰ ਨੇ ਲਿਖਿਆ, “ਜ਼ਰੂਰਤ ਹੀ ਕਾਢ ਦੀ ਮਾਂ ਹੈ।”

Google Trends ਅਨੁਸਾਰ, “ਘਰ ਵਿੱਚ ਕੋਰੋਨਾਵਾਇਰਸ ਟੀਕਾ ਕਿਵੇਂ ਬਣਾਇਆ ਜਾਵੇ?” ਐਤਵਾਰ ਤੇ ਸੋਮਵਾਰ ਸਵੇਰ ਤੱਕ ਭਾਰਤ ਵਿੱਚ ਇੰਟਰਨੈੱਟ ਤੇ ਟ੍ਰੈਂਡ ਕਰ ਰਿਹਾ ਸੀ।

ਕੋਰੋਨਾ ਵਾਇਰਸ ਵੈਕਸੀਨ ਘਰ 'ਚ ਕਿਵੇਂ ਬਣਾਇਆ ਜਾਵੇ? Google 'ਤੇ ਹੋਇਆ ਟ੍ਰੈਂਡ

ਫਿਲਹਾਲ ਤੁਹਾਨੂੰ ਦੱਸ ਦੇਈਏ ਕਿ ਘਰ ਵਿੱਚ ਟੀਕਾ ਬਣਾਉਣ ਦਾ ਕੋਈ ਤਰੀਕਾ ਨਹੀਂ, ਇਸ ਲਈ ਤੁਹਾਨੂੰ ਦੋ ਟੀਕਿਆਂ ਬਾਰੇ ਜਾਣਨ ਦੀ ਜ਼ਰੂਰਤ ਹੈ (ਕੋਵੈਕਸਿਨ ਅਤੇ ਕੋਵੀਸ਼ੀਲਡ) ਜੋ ਕਲੀਨਿਕਲ ਅਜ਼ਮਾਇਸ਼ਾਂ ਪਾਸ ਕਰ ਚੁੱਕੇ ਹਨ ਤੇ ਮਨਜ਼ੂਰ ਹੋਏ ਹਨ।

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This