ਸਰੀਰ ਦੀ ਲੰਬਾਈ ਵਧਾਉਣ ਲਈ ਇਸ ਬੰਦੇ ਨੇ ਖ਼ਰਚੇ 55 ਲੱਖ ਰੁਪਏ

Must Read

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨਾ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ...

ਵਾਸ਼ਿੰਗਟਨ,21 ਜਨਵਰੀ (ਸਕਾਈ ਨਿਊਜ਼ ਬਿਊਰੋ)

ਹਰ ਕਿਸੇ ਦੇ ਮਨ ਵਿੱਚ ਇੱਕੋ ਗੱਲ ਹੁੰਦੀ ਹੈ ਕਿ ਉਸ ਦਾ ਕੱਦਾ –ਕਾਠ ਲੰਬਾ ਹੋਵੇ ਕਿਉਂਕਿ ਲੰਬੇ ਕੱਦ-ਕਾਠ ਕਰਕੇ ਹਰ ਵਧੀਆ ਤੇ ਵੱਖਰਾ ਲੱਗਦਾ ਹੈ।

ਤੁਸੀਂ ਵੀ ਟਾਟਾ ਸਕਾਈ ਦਾ 500 ਰੁਪਏ ਵਾਲਾ ਰੀਚਾਰਜ ਕਰਵਾ ਕੇ ਜਿੱਤ ਸਕਦੇ ਹੋ ਇਹ ਮਹਿੰਗੀ ਕਾਰ

ਹਰ ਕੋਈ ਚਾਹੁੰਦਾ ਹੈ ਕਿ ਉਸ ਦਾ ਕੱਦ-ਕਾਠ ਸੋਹਣਾ ਹੋਵੇ ਤੇ ਉਹ ਵੱਖਰਾ ਤੇ ਵਧੀਆ ਲੱਗੇ। ਆਪਣੇ ਆਪ ਨੂੰ ਦੂਜਿਆਂ ਨਾਲੋਂ ਸੁੰਦਰ ਤੇ ਵਧੀਆ ਬਣਾਉਣ ਲਈ ਲੋਕ ਕੁਝ ਵੀ ਕਰਨ ਲਈ ਤਿਆਰ ਹੁੰਦੇ ਹਨ ।ਬਹੁਤ ਸਾਰੇ ਲੋਕ ਚਾਹੁੰਦੇ ਹਨ ਕਿ ਉਨ੍ਹਾਂ ਦੀ ਲੰਬਾਈ ਵਧੀਆ ਹੋਵੇ। ਇਸ ਲਈ, ਉਹ ਕਈ ਤਰ੍ਹਾਂ ਦੇ ਇਲਾਜ ਤੇ ਸਰਜਰੀ ਕਰਾਉਂਦੇ ਹਨ ਤੇ ਲੱਖਾਂ ਰੁਪਏ ਖਰਚ ਕਰਦੇ ਹਨ ।ਕਈ ਵਾਰ ਤਾਂ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ।

ਜੀ ਹਾਂ ਅਮਰੀਕਾ ਤੋਂ ਅਜਿਹੀ ਹੀ ਇੱਕ ਗੱਲ ਸਾਹਮਣੇ ਆਈ ਹੈ ਕਿ ਉਥੇ ਇੱਕ ਵਿਅਕਤੀ ਦੇ 55 ਲੱਖ ਰੁਪਏ ਖ਼ਰਚ ਕਰਕੇ ਆਪਣੀ ਲੰਬਾਈ ਵਧਾਈ ਹੈ।ਉਸ ਨੇ ਕਾਸਮੈਟਿਕ ਸਰਜਰੀ ਦਾ ਸਹਾਰਾ ਲੈ ਕੇ ਆਪਣੀ ਲੰਬਾਈ ਵਧਾਈ ਹੈ।ਜਿਸ ਕਾਰਣ ਅੱਜ –ਕੱਲ ਉਹ ਕਾਫੀ ਸੁਰਖੀਆਂ ਵਿੱਚ ਹੈ॥ ਇਸ ਵਿਅਕਤੀ ਨੇ 5 ਫੁੱਟ 11 ਇੰਚ ਤੋਂ 6 ਫੁੱਟ 1 ਇੰਚ ਤੱਕ ਲੰਬਾਈ ਵਧਾਉਣ ਲਈ ਕਾਸਮੈਟਿਕ ਸਰਜਰੀ ਕਰਵਾਈ ਹੈ

ਬਾਇਡੇਨ ਦੇ ਰਾਸ਼ਟਰਪਤੀ ਬਣਦਿਆਂ ਹੀ ਚੀਨ ਨੇ ਟਰੰਪ ਪ੍ਰਸ਼ਾਸਨ ਦੇ 28 ਅਧਿਕਾਰੀਆਂ ਨੂੰ ਦਿੱਤਾ ਵੱਡਾ ਝਟਕਾ

ਟੈਕਸਾਸ ਦੇ ਡਲਾਸ ਅਲਫੋਂਸੋ ਫਲੋਰੇਸ ਹਮੇਸ਼ਾਂ ਆਪਣੀ ਲੰਬਾਈ ਵਧਾਉਣਾ ਚਾਹੁੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਅਲਫੋਂਸੋ ਬਚਪਨ ਤੋਂ ਹੀ ਆਪਣੇ ਸਰੀਰ ਦੀ ਲੰਬਾਈ ਵਧਾਉਣਾ ਚਾਹੁੰਦਾ ਸੀ। ਉਧਰ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਦੇ ਇਨਕਾਰ ਕਰਨ ਦੇ ਬਾਵਜੂਦ, ਅਲਫੋਂਸੋ ਨੇ ਉਸ ਦੇ ਪੈਰਾਂ ‘ਤੇ ਸਰਜਰੀ ਕਰਵਾਈ ਅਤੇ ਉਸਦੀ ਲੰਬਾਈ 6 ਫੁੱਟ ਤੋਂ ਉੱਪਰ ਕਰ ਦਿੱਤੀ ਗਈ।

ਡਾ. ਦੇਬੀਪ੍ਰਸ਼ਾਦ ਨੇ ਯਾਹੂ ਲਾਈਫਸਟਾਈਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲਿਮਬਪਲਾਸਟਿਕਸ ਕਾਸਮੈਟਿਕ ਅੰਗ-ਲੰਬਾਈ ਵਿਧੀ ਇੱਕ ਸਰਜਰੀ ਹੈ ਜਿਸ ਵਿੱਚ ਫੀਮਰ (ਪੱਟ ਦੀ ਹੱਡੀ) ਜਾਂ ਟੀਬੀਆ (ਹੇਠਲੇ ਪੈਰ ਦੀ ਹੱਡੀ) ਨੂੰ ਲੰਬਾ ਕੀਤਾ ਜਾਂਦਾ ਹੈ। ਇਸ ਪ੍ਰਕਿਿਰਆ ਨਾਲ ਇੱਕ ਵਿਅਕਤੀ ਦੀ ਲੰਬਾਈ ਲਗਪਗ 6 ਇੰਚ ਤੱਕ ਵਧਾਈ ਜਾ ਸਕਦੀ ਹੈ।

LEAVE A REPLY

Please enter your comment!
Please enter your name here

Latest News

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨਾ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ ਮਹੀਨੇ ਤੋਂ ਅੰਦੋਲਨ ਬਦਸਤੂਰ ਜਾਰੀ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ ਗਿਆ ਜਿਸ ਤੋਂ ਬਾਅਦ 16...

ਮਾਰਚ ‘ਚ ਬੈਂਕਾਂ ‘ਚ 10 ਦਿਨ ਨਹੀਂ ਹੋਵੇਗਾ ਕੰਮ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮਾਰਚ ਮਹੀਨੇ ਵਿਚ 10 ਦਿਨ ਬੈਂਕਾਂ ਵਿਚ ਕੰਮ ਨਹੀਂ ਹੋਵੇਗਾ।11 ਤਾਰੀਖ਼ ਨੂੰ ਮਹਾਸ਼ਿਵਰਾਤਰੀ ਤੇ 29 ਮਾਰਚ ਨੂੰ ਹੋਲੀ ਕਾਰਨ...

More Articles Like This