ਗੋਲੀਆਂ ਮਾਰ ਕੇ ਔਰਤ ਦਾ ਕਤਲ,ਮਾਮਲਾ ਪੁਰਾਣਾ ਰੰਜਿਸ਼ ਦਾ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਅੰਮ੍ਰਿਤਸਰ,2 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Women murder: ਅੰਮ੍ਰਿਤਸਰ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ 88 ਫੁੱਟੀ ਰੋਡ ‘ਤੇ ਸਥਿਤ ਸੰਧੂ ਕਾਲੋਨੀ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ 2 ਧਿਰਾਂ ਵਿਚਕਾਰ ਖ਼ੂਨੀ ਟਕਰਾਅ ਹੋਣ ‘ਤੇ ਅਨ੍ਹੇਵਾਹ ਗੋਲ਼ੀਆਂ ਚੱਲੀਆਂ।ਗੋਲੀਬਾਰੀ ਦੌਰਾਨ ਆਪਣੇ ਪੁੱਤਾਂ ਨੂੰ ਬਚਾਉਣ ਲਈ ਇਕ ਔਰਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਏ.ਸੀ.ਪੀ. ਨਾਰਥ ਸਰਬਜੀਤ ਸਿੰਘ ਬਾਜਵਾ ਪੁਲਸ ਪਾਰਟੀ ਦੇ ਨਾਲ ਮਿਲ ਕੇ ਉਕਤ ਸਥਾਨ ‘ਤੇ ਪਹੁੰਚ ਗਏ, ਜਿਨ੍ਹਾਂ ਨੇ ਜਨਾਨੀ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਮ ਲਈ ਹਸਪਤਾਲ ਭੇਜ ਦਿੱਤਾ। ਪੁਲਸ ਨੇ ਕਤਲ ਕਰਨ ਵਾਲੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ:ਸੁਖਬੀਰ ਬਾਦਲ ਨੇ ਐਲਾਨੀ ਸ਼ੋ੍ਰਮਣੀ ਅਕਾਲੀ ਦਲ ਦੀ ਤੀਜੀ ਟਿਕਟ

ਪਤਾ ਲੱਗਿਆ ਹੈ ਕਿ ਸੰਧੂ ਕਾਲੋਨੀ ਦੇ ਰਹਿਣ ਵਾਲੇ ਸੂਰਜ ਅਤੇ ਸਨੀ ਦੀ ਪਤਨੀ ਦੇ ਵਿਚਕਾਰ ਖਾਣੇ ਨੂੰ ਲੈ ਕੇ 4 ਮਹੀਨੇ ਤੋਂ ਲੜਾਈ-ਝਗੜਾ ਚੱਲ ਰਿਹਾ ਸੀ। ਦੋਵਾਂ ਧਿਰਾਂ ਵਿਚਕਾਰ ਹੋਏ ਸਮਝੋਤੇ ਤੋਂ ਬਾਵਜੂਦ ਬੀਤੀ ਰਾਤ ਦੋਵਾਂ ਧਿਰਾਂ ਵਿਚਕਾਰ ਮੁੜ ਤੋਂ ਲੜਾਈ ਹੋ ਗਈ। ਇਸ ਦੌਰਾਨ ਸਨੀ ਦੇ ਇਕ ਸਾਥੀ ਨੇ ਅਨ੍ਹੇਵਾਹ ਗੋਲੀਆਂ ਚੱਲਾ ਦਿੱਤੀਆਂ, ਜੋ ਸੂਰਜ ਦੀ ਪਤਨੀ ਦੇ ਢਿੱਡ ‘ਚ ਵੀ ਲੱਗ ਗਈ। ਗੋਲੀ ਲੱਗਣ ਕਾਰਨ ਉਹ ਖ਼ੂਨ ਨਾਲ ਲੱਥਪੱਥ ਹੋ ਗਈ। ਉਸ ਨੂੰ ਜਦੋਂ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਤਾਂ ਉਸ ਸਮੇਂ ਉਸ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This