ਵਿਰਾਟ ਅਤੇ ਅਨੁਸ਼ਕਾ ਦੇ ਘਰ ਆਉਣ ਵਾਲਾ ਹੈ ਨਵਾਂ ਮਹਿਮਾਨ, ਕਪਤਾਨ ਨੇ ਸ਼ੇਅਰ ਕੀਤੀ ਪੋਸਟ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਉਹਨਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਹੁਣ ਮਾਤਾ ਪਿਤਾ ਬਣਨ ਜਾ ਰਹੇ ਹਨ। ਇਸਦਾ ਖ਼ੁਲਾਸਾ ਕੀਤਾ ਅਨੁਸ਼ਕਾ ਤੇ ਵਿਰਾਟ ਕੋਹਲੀ ਨੈ ਆਪਣੇ ਇੰਸਟਾਗ੍ਰਾਮ ਤੇ ਇੱਕ ਪੋਸਟ ਪਾ ਕੇ ਕੀਤਾ। ਅਨੁਸ਼ਕਾ ਨੇ ਕੈਪਸ਼ਨ ‘ਚ ਲਿਖਿਆ And then, we were three! Arriving Jan 2021

ਇਹੀ ਪੋਸਟ ਵਿਰਾਟ ਨੇ ਵੀ ਆਪਣੇ ਪੇਜ਼ ‘ਤੇ ਸ਼ੇਅਰ ਕੀਤੀ ਹੈ। 2021 ਦੇ ਪਹਿਲੇ ਮਹੀਨੇ ਹੀ ਵਿਰਾਟ ਦੇ ਘਰ ਕਿਲਕਾਰੀਆਂ ਗੂੰਜਣਗੀਆਂ।

View this post on Instagram

And then, we were three! Arriving Jan 2021 ❤️🙏

A post shared by Virat Kohli (@virat.kohli) on

ਦੱਸ ਦਈਏ ਕਿ ਅਨੁਸ਼ਕਾ ਸ਼ਰਮਾ ਦੀਆਂ ਬੇਬੀ ਬੰਪ ਵਾਲ਼ੀ ਤਸਵੀਰਾਂ ਪਹਿਲਾਂ ਵੀ ਵਾਇਰਲ ਹੋਈਆਂ ਸੀ ਅਤੇ ਫੈਨਜ਼ ਵੱਲੋਂ ਕਿਆਸ ਲਗਾਏ ਜਾ ਰਹੇ ਸਨ ਕਿ ਅਨੁਸ਼ਕਾ ਮਾਂ ਬਣਨ ਵਾਲੀ ਹੈ। ਪਰ ਹੁਣ ਅਨੁਸ਼ਕਾ ਨੇ ਖ਼ੁਦ ਆਪਣੇ ਪੇਜ਼ ‘ਤੇ ਪੋਸਟ ਪਾ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ 11 ਦਸੰਬਰ 2017 ਨੂੰ ਵਿਆਹ ਦੇ ਬੰਧਨ ‘ਚ ਬੱਝੇ ਸੀ। ਉਹਨਾਂ ਦੋਵਾਂ ਦੀ ਜੋੜੀ ਨੂੰ ਫੈਨਜ਼ ਵੱਲੋਂ ਕਾਫ਼ੀ ਪਸੰਦ ਕਰਦੇ ਹਨ। ਪਿਛਲੇ ਲੰਮੇ ਸਮੇਂ ਤੋਂ ਕੋਹਲੀ ‘ਤੇ ਅਨੁਸ਼ਕਾ ਬਾਰੇ ਇਹ ਗੱਲ ਸਾਹਮਣੇ ਆ ਰਹੀ ਸੀ ਕਿ ਉਹਨਾਂ ਦੇ ਘਰ ਇੱਕ ਨੰਨ੍ਹਾਂ ਮਹਿਮਾਨ ਆਉਣ ਵਾਲਾ ਹੈ।

ਦੱਸ ਦਈਏ ਕਿ ਇਸਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਕਰੀਨਾ ਕਪੂਰ ਦੀ ਵੀ ਦੂਸਰੀ ਵਾਰ ਪ੍ਰੈਗਨੈਸੀ ਦੀ ਖ਼ਬਰ ਸਾਹਮਣੇ ਆਈ ਸੀ। ਪਰ ਅਨੁਸ਼ਕਾ ਅਤੇ ਵਿਰਾਟ ਦਾ ਇਹ ਪਹਿਲਾ ਬੱਚਾ ਹੇ, ਜਿਸਨੂੰ ਲੈਕੇ ਦੋਵੇਂ ਬਹੁਤ ਉਤਸ਼ਾਹਿਤ ਨਜ਼ਰ ਆ ਰਹੇ ਹਨ ਅਤੇ ਉਹਨਾਂ ਦੇ ਫੈਨਜ਼ ਵਿਰਾਟ ਕੋਹਲੀ ਅਤੇ ਅਨੁਸ਼ਕਾ ਨੂੰ ਕੁਮੈਂਟਾ ‘ਚ ਵਧਾਈ ਦੇ ਰਹੇ ਹਨ।

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This