ਐਪਲ ਦੇ ਸਟੋਰ ਫਰਾਂਸ ‘ਚ ਬੰਦ, ਜਾਣੋ ਵਜ੍ਹਾਂ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਗੈਜੇਟ ਡੈਸਕ,5 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

ਦੁਨੀਆ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੀ ਫਰਾਸ਼ ਵਿੱਚ ਤੀਜੀ ਲਹਿਰ ਸ਼ੁਰੂ ਹੋ ਚੱੁਕੀ ਹੈ । ਇਸ ਕਾਰਣ ਉੱਥੇ ਤਾਲਾਬੰਦੀ ਦੇ ਹਾਲਾਤ ਬਣੇ ਹੋਏ ਹੈ।ਇਸ ਦੌਰਾਨ ਐਪਲ ਨੇ ਫਰਾਂਸ ਵਿੱਚ ਆਪਣੇ ਸਾਰੇ ਸਟੋਰ ਬੰਦ ਕਰਨ ਦਾ ਫੈਸਲਾ ਲਿਆ ਹੈ।ਹਾਲਾਂਕਿ ਬਾਕੀ ਦੁਨੀਆ ਭਰ ’ਚ ਐਪਲ ਸਟੋਰ ਚਾਲੂ ਹਨ।

AppleInsider ਦੀ ਰਿਪੋਰਟ ਮੁਤਾਬਕ, ਐਪਲ ਕੰਪਨੀ ਵਲੋਂ ਫਰਾਂਸ ਦੇ ਸਾਰੇ 20 ਸਟੋਰਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਐਪਲ ਓਪੇਰਾ ਦੀ ਪੈਰਿਸ ਸਾਈਟ ਮੁਤਾਬਕ, ਅਸੀਂ ਐਪਲ ਸਟੋਰ ਨੂੰ ਅਸਥਾਈ ਤੌਰ ’ਤੇ ਬੰਦ ਕਰ ਰਹੇ ਹਾਂ। ਇਸ ਦੌਰਾਨ ਪਿਛਲੇ ਸਾਲ ਭਾਰਤ ’ਚ ਆਨਲਾਈਨ ਪ੍ਰੋਡਕਟ ਮੰਗਵਾਉਣ ’ਚ ਕਰੀਬ 45 ਫੀਸਦੀ ਦਾ ਵਾਧਾ ਹੋਇਆ ਹੈ। ਅਜਿਹੇ ’ਚ ਇਸ ਸਾਲ ਵੀ ਆਨਲਾਈਨ ਸੇਲ ਵਧਣ ਦੀ ਉਮੀਦ ਹੈ।

ਫਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕ੍ਰੋਂ ਵੱਲੋਂ ਅਗਲੇ ਆਦੇਸ਼ ਤਕ ਬੱਚਿਆਂ ਦੇ ਸਕੂਲਾਂ ਨੂੰ ਬੰਦ ਰੱਖਿਆ ਜਾਵੇਗਾ। ਨਾਲ ਹੀ ਘਰੇਲੂ ਉਡਾਣਾਂ ’ਤੇ ਰੋਕ ਲਗਾ ਦਿੱਤੀ ਗਈ ਹੈ। ਟੀ.ਵੀ. ਭਾਸ਼ਣ ’ਚ ਇਮੈਨੁਏਲ ਮੈਕ੍ਰੋਂ ਨੇ ਕਿਹਾ ਕਿ ਅਸੀਂ ਕੋਵਿਡ-19 ਨੂੰ ਕੰਟਰੋਲ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਕਰ ਰਹੇ ਹਾਂ। ਅਜਿਹੇ ’ਚ ਉਮੀਦ ਹੈ ਕਿ ਜਲਦ ਕੋਵਿਡ-19 ਦੇ ਨਵੇਂ ਮਾਮਲਿਆਂ ਨੂੰ ਕਾਬੂ ਕੀਤਾ ਜਾ ਸਕੇਗਾ।

ਐਪਲ ਕੰਪਨੀ ਨੇ ਕਿਹਾ ਕਿ ਅਗਲੇ ਨੋਟਿਸ ਤਕ ਐਪਲ ਸਟੋਰਾਂ ਨੂੰ ਬੰਦ ਰੱਖਿਆ ਜਾਵੇਗਾ। ਇਸ ਵਾਰ ਦੀ ਤਾਲਾਬੰਦੀ ’ਚ ਫਰਾਂਸ ਦੇ ਸਿਟੀ ਸੈਂਟਰ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਨੂੰ ਜਨਵਰੀ ਦੀ ਤਾਲਾਬੰਦੀ ਦੌਰਾਨ ਚਾਲੂ ਰੱਖਿਆ ਗਿਆ ਸੀ। ਫਰਾਂਸ ’ਚ ਸਕੂਲ ਨੂੰ ਪਹਿਲਾਂ ਹੀ ਤਿੰਨ ਹਫ਼ਤਿਆਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਵਾਰ ਦੀ ਤਾਲਾਬੰਦੀ ਦੌਰਾਨ ਨਾਨ ਐਸੇਂਸ਼ੀਅਲ ਸਟੋਰ ਨੂੰ ਬੰਦ ਰੱਖਣ ਦਾ ਫਰਮਾਨ ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This