ਅਰਵਿੰਦ ਕੇਜਰੀਵਾਲ ਵੱਲੋਂ PM ਮੋਦੀ ਨੂੰ ਚਿੱਠੀ, ਟੀਕਾਕਰਣ ‘ਚ ਮੰਗੀ ਛੋਟ

Must Read

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ...

ਮੀਂਹ ਪੈਣ ਕਾਰਣ ਦਾਣਾ ਮੰਡੀ ‘ਚ ਖ਼ਰਾਬ ਹੋਈ ਕਿਸਾਨਾਂ ਦੀ ਫਸਲ

ਪੱਟੀ (ਬਲਜੀਤ ਸਿੰਘ),21 ਅਪ੍ਰੈਲ Rain crops dana mandi:ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਬੁੱਢਾ ਦੀ ਦਾਣਾ ਮੰਡੀ...

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਤਿਆਰੀਆਂ ਸ਼ੁਰੂ

ਪਟਿਆਲਾ(ਕੰਵਲਜੀਤ ਸਿੰਘ),21 ਅਪ੍ਰੈਲ 400th Prakash Purab Preparations :ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...

ਨਵੀਂ ਦਿੱਲੀ,6 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Arvind Kejriwal’s letter to PM Modi: ਕੋਰੋਨਾ ਟੀਕਾਕਾਰਣ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੋਮਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈ ਹੈ ਜਿਸ ਵਿੱਚ ਉਹਨਾਂ ਨੇ ਟੀਕਾਕਰਨ ਕੇਂਦਰ ਖੋਲ੍ਹਣ ਅਤੇ ਟੀਕਾ ਦੇਣ ਲਈ ਉਮਰ ਸਬੰਧੀ ਨਿਯਮਾਂ ਵਿਚ ਛੋਟ ਦੇਣ ਦੀ ਬੇਨਤੀ ਕੀਤੀ।

I appeal with folded hands to Centre to repeal farm laws: Delhi CM Kejriwal  | Business Standard News

ਕੇਜਰੀਵਾਲ ਨੇ ਕਿਹਾ ਕਿ ਜੇਕਰ ਜ਼ਰੂਰੀ ਮਨਜ਼ੂਰੀ ਮਿਲ ਜਾਵੇ ਤਾਂ 3 ਮਹੀਨਿਆਂ ਅੰਦਰ ਦਿੱਲੀ ਵਿੱਚ ਸਾਰੇ ਲੋਕਾਂ ਦਾ ਟੀਕਾਕਰਨ ਹੋ ਸਕਦਾ ਹੈ।

118-Year-Old Madhya Pradesh Woman Tulsabai Receives First Dose Of Covid  Vaccine

ਉਹਨਾਂ ਨੇ ਚਿੱਠੀ ਵਿੱਚ ਲਿਖਿਆ ਕਿ ,”ਦੇਸ਼ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਵਿਚ ਲਗਾਤਾਰ ਹੋ ਰਹੇ ਵਾਧੇ ਨਾਲ ਨਵੀਂ ਚਿੰਤਾ ਤੇ ਚੁਣੌਤੀ ਪੈਦਾ ਹੋ ਗਈ ਹੈ। ਸਾਨੂੰ ਤੇਜ਼ੀ ਨਾਲ ਟੀਕਾਕਰਨ ਮੁਹਿੰਮ ਨੂੰ ਅੱਗੇ ਵਧਾਉਣਾ ਪਵੇਗਾ।ਟੀਕਾ ਲੈਣ ਲਈ 45 ਸਾਲ ਜਾਂ ਇਸ ਤੋਂ ਵੱਧ ਦੀ ਉਮਰ ਹੱਦ ਨੂੰ ਖਤਮ ਕਰ ਕੇ ਹਰੇਕ ਲਈ ਇਸ ਨੂੰ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ।

LEAVE A REPLY

Please enter your comment!
Please enter your name here

Latest News

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ...

ਮੀਂਹ ਪੈਣ ਕਾਰਣ ਦਾਣਾ ਮੰਡੀ ‘ਚ ਖ਼ਰਾਬ ਹੋਈ ਕਿਸਾਨਾਂ ਦੀ ਫਸਲ

ਪੱਟੀ (ਬਲਜੀਤ ਸਿੰਘ),21 ਅਪ੍ਰੈਲ Rain crops dana mandi:ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਬੁੱਢਾ ਦੀ ਦਾਣਾ ਮੰਡੀ ਦੇ ਥੋੜ੍ਹੇ ਜਿਹੇ ਮੀਂਹ ਨੇ...

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਤਿਆਰੀਆਂ ਸ਼ੁਰੂ

ਪਟਿਆਲਾ(ਕੰਵਲਜੀਤ ਸਿੰਘ),21 ਅਪ੍ਰੈਲ 400th Prakash Purab Preparations :ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ...

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਤਸਵੀਰਾਂ ਨੂੰ ਝਾੜੂ ਨਾਲ ਉਤਾਰਿਆ

ਹੁਸ਼ਿਆਰਪੁਰ (ਅਮਰੀਕ ਕੁਮਾਰ), 21 ਅਪ੍ਰੈਲ Shri Guru Gobind Singh Ji pictures beadbi :ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਅਧੀਨ ਪੈਂਦੇ ਪਿੰਡ ਪੰਡੋਰੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ...

ਫੈਕਟਰੀ ‘ਚ ਹੋਇਆ ਵੱਡਾ ਬਲਾਸਟ, 2 ਜਖ਼ਮੀ

ਪਟਿਆਲਾ(ਕੰਵਲਜੀਤ ਸਿੰਘ),21 ਅਪੈ੍ਰਲ Blast in factory:ਪਟਿਆਲਾ ਦੇ ਫੈਕਟਰੀ ਏਰੀਆ ਦੇ ਨਜ਼ਦੀਕ ਥਾਰਮਕੋਲ ਦੀ ਫੈਕਟਰੀ ਵਿਚ ਹੋਇਆ ਵੱਡਾ ਬਲਾਸਟ ਇਸ ਬਲਾਸਟ ਦੇ ਵਿੱਚ ਫੈਕਟਰੀ ਦੇ 2...

More Articles Like This