Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਅਮਰੀਕਾ ਤੇ ਇਜ਼ਰਾਈਲ ਦੇ ਹਮਲੇ ‘ਚ ਮਾਰਿਆ ਗਿਆ ਈਰਾਨ ਦਾ ਸੁਪਰੀਮ ਲੀਡਰ ਅਲੀ ਖਾਮੇਨੇਈ
Crime

ਅਮਰੀਕਾ ਤੇ ਇਜ਼ਰਾਈਲ ਦੇ ਹਮਲੇ ‘ਚ ਮਾਰਿਆ ਗਿਆ ਈਰਾਨ ਦਾ ਸੁਪਰੀਮ ਲੀਡਰ ਅਲੀ ਖਾਮੇਨੇਈ

Email :

ਇਜ਼ਰਾਈਲ ਨੇ ਸਨਿਚਰਵਾਰ ਸਵੇਰੇ ਈਰਾਨ ਦੀ ਰਾਜਧਾਨੀ ਤਹਿਰਾਨ ਸਮੇਤ ਕਈ ਸ਼ਹਿਰਾਂ ‘ਤੇ ਵੱਡੇ ਹਮਲੇ ਕੀਤੇ । ਇਜ਼ਰਾਇਲੀ ਅਧਿਕਾਰੀਆਂ ਨੇ ਈਰਾਨ ਦੇ ਸੁਪਰੀਮ ਲੀਡਰ ਅਲੀ ਖਾਮੇਨੇਈ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਸੀ। ਹੁਣ ਈਰਾਨ ਦੇ ਸਰਕਾਰੀ ਮੀਡੀਆ ਨੇ ਸੁਪਰੀਮ ਲੀਡਰ ਅਲੀ ਖਾਮੇਨੇਈ ਦੇ ਮਾਰੇ ਜਾਣ ਦੀ ਪੁਸ਼ਟੀ ਕਰ ਦਿੱਤੀ ਹੈ। ਈਰਾਨ ਵਿਚ 40 ਦਿਨਾਂ ਦੇ ਰਾਸ਼ਟਰੀ ਸੋਗ ਅਤੇ 7 ਦਿਨਾਂ ਦੀ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *

Related Posts