Minakshi

ਡੇਰਾ ਬਾਬਾ ਨਾਨਕ ਦੇ DSP ਨੂੰ ਹੋਇਆ ਕੋਰੋਨਾ

ਕੋਰੋਨਾ ਨੇ ਸਾਰਿਆਂ ਦੇ ਮਨਾਂ ਵਿੱਚ ਅਜਿਹਾ ਡਰ ਪਾਇਆ ਹੈ ਕਿ ਹੁਣ ਹਰੇਕ ਕੋਈ ਇਸ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤ ਰਿਹਾ ਹੈ। ਇਸੇ ਦੇ ਚੱਲਦਿਆਂ ਪੰਜਾਬ ਪੁਲਿਸ ਦਾ ਇੱਕ ਹੋਰ ਮੁਲਾਜ਼ਮ ਇਸਦੀ ਚਪੇਟ ਵਿੱਚ ਆ ਗਿਆ ਹੈ।ਡੇਰਾ ਬਾਬਾ...

ਅਗਰ ਰੀਆ ਨੂੰ ਪਤਾ ਸੀ ਕਿ ਸੁਸ਼ਾਤ ਬਿਮਾਰ ਸੀ ਤਾਂ ਉਸਨੂੰ ਇਕੱਲਾ ਕਿਉਂ ਛੱਡਿਆ – ਅੰਕਿਤਾ

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਕਾਰਨ ਹਰ ਕੋਈ ਸਦਮੇ ਚ ਹੈ। ਸੁਸ਼ਾਂਤ ਦੀ ਮੌਤ ਤੋਂ ਬਾਅਦ ਅਜਿਹੀਆਂ ਖ਼ਬਰਾਂ ਆਈਆਂ ਸਨ ਕਿ ਮੌਤ ਤੋਂ ਇੱਕ ਹਫ਼ਤਾ ਪਹਿਲਾਂ ਉਸ ਦੀ ਪ੍ਰੇਮਿਕਾ ਰਿਆ ਚੱਕਰਵਰਤੀ ਉਸ ਨੂੰ ਛੱਡ ਗਈ ਸੀ। ਹੁਣ ਸੁਸ਼ਾਂਤ ਦੀ...

ਭਾਰਤ ਨੂੰ ਰਾਫੇਲ ਮਿਲਣ ‘ਤੇ ਚੀਨ ਤੋਂ ਬਾਅਦ ਭੜਕਿਆ ਪਾਕਿਸਤਾਨ!

ਫਰਾਂਸ ਤੋਂ ਰਾਫੇਲ ਦੇ ਪਹੁੰਚਣ ਤੋਂ ਬਾਅਦ ਇਕ ਪਾਸੇ ਭਾਰਤੀ ਹਵਾਈ ਸੈਨਾ ਦੀ ਤਾਕਤ ਕਈ ਗੁਣਾ ਵੱਧ ਗਈ ਹੈ, ਜਦੋਂ ਕਿ ਗੁਆਂਢੀ  ਦੇਸ਼ ਚੀਨ ਅਤੇ ਪਾਕਿਸਤਾਨ ਇਸ ਤੋਂ ਪ੍ਰੇਸ਼ਾਨ ਹਨ। ਪਹਿਲਾਂ ਚੀਨ ਨੇ ਰਾਫੇਲ ਜਹਾਜ਼ਾਂ ਨੂੰ ਆਪਣੀ ਜੇ 20...

ਦੇਸ਼ ਭਰ ‘ਚ ਮਨਾਈ ਜਾ ਰਹੀ ਈਦ, ਜਾਮਾ ਮਸਜਿਦ ‘ਚ ਅਦਾ ਕੀਤੀ ਗਈ ਨਮਾਜ਼

ਈਦ-ਉਲ-ਅਜ਼ਹਾ ਅਰਥਾਤ ਬਕਰੀਦ ਦਾ ਤਿਉਹਾਰ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। ਦਿੱਲੀ ਦੀ ਜਾਮਾ ਮਸਜਿਦ ਵਿੱਚ ਸ਼ਨੀਵਾਰ ਸਵੇਰੇ ਲੋਕਾਂ ਨੇ ਨਮਾਜ਼ ਅਦਾ ਕੀਤੀ। ਅਰਦਾਸ ਸਵੇਰੇ ਸਾਢੇ 6 ਵਜੇ ਦਿੱਲੀ ਦੀ ਜਾਮਾ ਮਸਜਿਦ ਵਿਖੇ ਕੀਤੀ ਗਈ। ਕੋਰੋਨਾ ਸੰਕਟ ਦੇ ਕਾਰਨ,...

ਕੋਰੋਨਾ: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 57,117 ਨਵੇਂ ਮਾਮਲੇ, 764 ਮੌਤਾਂ

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ 57117 ਨਵੇਂ ਕੇਸ ਦਰਜ ਕੀਤੇ ਗਏ ਜਦਕਿ ਇੱਕੋਂ ਦਿਨ ਵਿੱਚ 764 ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ। ਭਾਰਤੀ ਸਿਹਤ ਮੰਤਰਾਲੇ ਦੁਆਰਾ ਜਾਰੀ ਆਂਕੜਿਆ ਅਨੁਸਾਰ ਇਸ ਸਮੇਂ ਦੇਸ਼ ਵਿੱਚ ਕੁੱਲ ਕੇਸਾਂ ਦੀ ਗਿਣਤੀ...

ਨੰਨ੍ਹੇ ਪਾਂਡਿਆ ਦੀ ਪੂਰੀ ਫੋਟੋ ਆਈ ਸਾਹਮਣੇ, ਖ਼ੁਦ ਹਾਰਦਿਕ ਨੇ Fans ਲਈ ਕੀਤੀ ਸ਼ੇਅਰ

ਭਾਰਤੀ ਕ੍ਰਿਕਟ ਟੀਮ ਦੇ ਆਲਰਾਊਂਡਰ ਹਾਰਦਿਕ ਪਾਂਡਿਆ ਦੇ ਘਰ ਨੰਨ੍ਹਾ ਮਹਿਮਾਨ ਆਇਆ ਹੈ। ਦੋ ਦਿਨ ਪਹਿਲਾਂ ਹਾਰਦਿਕ ਪਾਂਡਿਆ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਹੁਣ ਉਸ ਨੇ ਇਕ ਹੋਰ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ...

ਕੋਰੋਨਾ ਮਾਸਕ ਦੀਆਂ ਇਹ ਤਸਵੀਰਾਂ, ਜਿੰਨਾਂ ਨੇ ਭਾਰਤ ਨਹੀਂ ਬਲਕਿ ਪੂਰੀ ਦੁਨੀਆਂ ਵਿੱਚ ਮਚਾਈ ਧਮਾਲ

ਕੋਰੋਨਾ ਲਗਾਤਾਰ ਤਬਾਹੀ ਮਚਾ ਰਿਹਾ ਹੈ। ਸਾਰੀ ਦੁਨੀਆ ਇਸ ਖ਼ਤਰਨਾਕ ਵਾਇਰਸ ਦੀ ਮਾਰ ਦੇ ਅੱਗੇ ਕਮਜ਼ੋਰ ਪੈ ਗਈ ਹੈ। ਸਰਕਾਰਾਂ ਇਸ ਤੋਂ ਬਚਣ ਲਈ ਸਾਰੇ ਉਪਰਾਲੇ ਕਰ ਰਹੀਆਂ ਹਨ। ਵਿਸ਼ਵ ਸਿਹਤ ਸੰਗਠਨ ਵੀ ਇਸ ਬਾਰੇ ਨਿਰੰਤਰ ਜਾਗਰੂਕਤਾ ਫੈਲਾ ਰਿਹਾ...

105 ਸਾਲਾਂ ਦੀ ਔਰਤ ਨੇ ਇੰਝ ਦਿੱਤੀ ਕੋਰੋਨਾ ਨੂੰ ਮਾਤ

ਗ੍ਰੇਟਰ ਨੋਇਡਾ ਦੇ ਸ਼ਾਰਦਾ ਹਸਪਤਾਲ ਦੇ ਡਾਕਟਰਾਂ ਨੇ ਕੋਰੋਨਾ ਤੋਂ ਪ੍ਰਭਾਵਿਤ 105 ਸਾਲ ਦੀ ਅਫ਼ਗਾਨੀਸਤਾਨ ਦੀ ਇੱਕ ਮਹਿਲਾ ਰਾਬੀਆ ਅਹਿਮਦ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ, ਜੋ 7 ਦਿਨਾਂ ਤੋਂ ਵੈਂਟੀਲੇਟਰ ‘ਤੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਸੀ।...

ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਦਵਾਈਆਂ ਦੇਣ ਲਈ ਹਰੇਕ ਛੇ ਮਹੀਨੇ ਮਗਰੋਂ ਯੂਰੇਨ ਟੈਸਟ ਸ਼ੁਰੂ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ, 1 ਅਗਸਤ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਨਸ਼ਾ ਛੁਡਾਊ ਦਵਾਈਆਂ ਦੀ ਦੁਰਵਰਤੋਂ ਰੋਕਣ ਲਈ ਹਰ ਛੇ ਮਹੀਨਿਆਂ ਬਾਅਦ ਨਸ਼ਾ ਛੁਡਾਊ ਕੇਂਦਰਾਂ ਵਿੱਚ ਯੂਰੇਨ (ਪਿਸ਼ਾਬ) ਟੈਸਟ ਜਲਦ ਸ਼ੁਰੂ ਕਰਨ ਜਾ ਰਹੀ ਹੈ। ਇਹ ਗੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਚੰਡੀਗੜ੍ਹ ਦੇ ਪੰਜਾਬ MLA ਹੋਸਟਲ ‘ਚ ਚੱਲੀ ਗੋਲ਼ੀ, 1 ਦੀ ਮੌਤ

ਚੰਡੀਗੜ੍ਹ ਦੇ ਪੰਜਾਬ MLA ਹੋਸਟਲ 'ਚ ਗੋਲ਼ੀ ਚੱਲਣ ਕਾਰਨ ਪੁਲਿਸ ਮੁਲਾਜ਼ਮ ਸਿਮਰਨਜੀਤ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਸਵੇਰ ਦੇ ਸਮੇਂ ਆਪਣੀ ਗੱਡੀ ਦੇ ਵਿੱਚ ਬੈਠਾ ਹੋਇਆ ਸੀ ਅਤੇ ਅਚਾਨਕ ਗੋਲੀ ਚੱਲ ਗਈ। ਗੋਲੀ ਲੱਗਣ ਕਾਰਨ ਉਸਨੂੰ PGI...

About Me

3376 POSTS
0 COMMENTS
- Advertisement -

Latest News

ਕਿਸਾਨ ਅੰਦੋਲਨ ਤੋਂ ਪਰਤੀ 80 ਸਾਲਾ ਬੇਬੇ ਦੀ ਮੌਤ

ਭਾਦਸੋਂ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Farmer old lady death: ਕਿਸਾਨੀ ਸੰਘਰਸ਼ ਨੂੰ ਲੱਗਭਰ 5 ਮਹੀਨੇ ਹੋ ਚੁੱਕੇ ਹਨ। ਇਸ ਦੌਰਾਨ...
- Advertisement -

‘ਆਪ’ ਵੱਲੋਂ ਚੰਡੀਗੜ੍ਹ ‘ਚ ਕੈਪਟਨ ਦੀ ਰਿਹਾਇਸ਼ ਦਾ ਘਿਰਾਓ

ਚੰਡੀਗੜ੍ਹ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Chandigarh AAP Capt.Amrinder singh:ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਿਹਾਇਸ਼ ਦਾ ਘਿਰਾਓ ਕੀਤਾ...

ਹੁਸ਼ਿਆਰਪੁਰ ‘ਚ ਕੋਰੋਨਾ ਦੇ 268 ਨਵੇਂ ਮਾਮਲੇ ਆਏ ਸਾਹਮਣੇ

ਹੁਸ਼ਿਆਰਪੁਰ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Corona news cases hoshiarpur:ਹੁਸ਼ਿਆਰਪੁਰ ਵਿੱਚ ਕੋਰੋਨਾ ਦਾ ਬਲਾਸਟ ਹੋਣ ਕਰਕੇ 268 ਨਵੇਂ ਮਾਮਲੇ ਸਾਹਮਣੇ ਆਏ ਹਨ।ਜਿਸ ਤੋਂ ਬਾਅਦ ਜ਼ਿਲ੍ਹੇ ਅੰਦਰ...

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੋਰੋਨਾ ਪਾਜ਼ੀਟਿਵ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Ludhiana Police Commissioner Corona Positive:ਲੁਧਿਆਣਾ ਵਿੱਚ ਕੋਰੋਨਾ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ।ਜਿਸ ਦੇ ਚਲਦਿਆਂ ਬੀਤੇ ਦਿਨ ਪ੍ਰਸ਼ਾਂਸਨ ਵੱਲੋਂ...

ਦਿੱਲੀ ‘ਚ ਫਿਰ ਲੱਗਿਆ ਲਾਕਡਾਊਨ

ਦਿੱਲੀ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Lockdown in Delhi:ਕੋਰੋਨਾ ਦੇ ਵੱਧ ਰਹੇ ਮਾਮਲਿਆ ਨੂੰ ਦੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ...