Sky News Punjab

ਇੱਕ ਵਾਰ ਮੁੜ ਤੋਂ ਅਫ਼ਗਾਨਿਸਤਾਨ ਵਿੱਚ ਸਿੱਖਾਂ ਨੂੰ ਬਣਾਇਆ ਗਿਆ ਨਿਸ਼ਾਨਾਂ!

ਅਫ਼ਗ਼ਾਨਿਸਤਾਨ ਵਿੱਚ ਅਗਵਾ ਹੋਵੇ ਸਿੱਖ ਨਿਧਾਨ ਸਿੰਘ ਨੂੰ ਸੁਰੱਖਿਆ ਮੁਲਾਜ਼ਮਾਂ ਨੇ ਅਗਵਾਕਾਰਾਂ ਤੋਂ ਛੁੜਵਾ ਲਿਆ ਹੈ। ਨਿਧਾਨ ਸਿੰਘ ਨੂੰ ਕਿਸ ਨੇ ਅਗਵਾ ਕੀਤਾ ਸੀ ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਨਹੀਂ ਮਿਲੀ ਹੈ। ਹੁਣ ਤੱਕ ਸਿਰਫ਼ ਇਹ ਹੀ ਖ਼ਬਰ ਆਈ...

ਬਟਾਲਾ ਦਾ ਐੱਸ.ਡੀ.ਐੱਮ. ਵੀ ਆਇਆ ਕੋਰੋਨਾ ਦੀ ਲਪੇਟ ‘ਚ

ਪੰਜਾਬ ''ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਬਟਾਲਾ ਦੇ ਐੱਸ.ਡੀ.ਐੱਮ. ਬਲਵਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ 'ਚ ਅਮਰੀਕਾ ਤੋਂ ਬਾਅਦ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ ਮਾਮਲੇ ਭਾਰਤ...

ਤਰਨਤਾਰਨ ਦਾ ਜੁਗਰਾਜ ਸਿੰਘ ਬਣਿਆ ਕਿਸਾਨਾਂ ਲਈ ਮਿਸਾਲ,ਬਿਨ੍ਹਾਂ ਦਵਾਈਆਂ ਤੋਂ ਤਿਆਰ ਕੀਤੀਆਂ ਕਈ ਸਬਜ਼ੀਆਂ

ਅੱਜਕੱਲ੍ਹ ਘਾਟੇ ਦਾ ਸੌਦਾ ਮੰਨੀ ਜਾ ਰਹੀ ਕਿਸਾਨੀ ਨੂੰ ਬਹੁਤ ਸਾਰੇ ਕਿਸਾਨ ਸਫ਼ਲ ਕਿੱਤਾ ਸਾਬਤ ਕਰ ਰਹੇ ਹਨ। ਜਿਨ੍ਹਾਂ 'ਚੋਂ ਇੱਕ ਹੈ ਤਰਨਤਾਰਨ ਦਾ ਰਹਿਣ ਵਾਲਾ ਜੁਗਰਾਜ ਸਿੰਘ। ਇਹ ਕਿਸਾਨ ਜੈਵਿਕ ਖੇਤੀ ਕਰਦਾ ਹੈ। ਇਸ ਨੇ ਕੋਈ ਟਰੇਨਿੰਗ ਨਹੀਂ...

ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਤੋਂ ਵਾਪਿਸ ਲਿਆ ਆਪਣਾ ਨਾਮ

ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਤੋਂ ਆਪਣਾ ਨਾਮ ਵਾਪਿਸ ਲੈ ਲਿਆ ਹੈ। ਪਿਛਲੇ ਤਿੰਨ ਸਾਲਾਂ ਤੋਂ ਹਰਭਜਨ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਤੋਂ ਦੂਰ ਹਨ। ਇਸ ਲਈ ਖੇਡ ਰਤਨ ਐਵਾਰਡ ਲਈ ਉਨ੍ਹਾਂ ਦੀ ਯੋਗਤਾ ਨਹੀਂ ਬਣਦੀ।...

ਅਦਾਕਾਰਾ ਸਵਾਸਤਿਕਾ ਮੁਖਰਜੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਗ੍ਰਿਫ਼ਤਾਰ

ਸੁਸ਼ਾਂਤ ਸਿੰਘ ਰਾਜਪੂਤ ਦੀ ਆਖ਼ਰੀ ਫਿਲਮ 'ਦਿਲ ਬੇਚਾਰਾ' ਦੀ ਅਦਾਕਾਰਾ ਸਵਾਸਤਿਕਾ ਮੁਖਰਜੀ ਨੂੰ ਸੋਸ਼ਲ ਮੀਡੀਆ 'ਤੇ ਐਸਿਡ ਅਟੈਕ ਅਤੇ ਰੇਪ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸਵਾਸਤਿਕਾ ਨੇ ਇੰਸਟਾਗ੍ਰਾਮ ਪੋਸਟ ਦੇ ਜ਼ਰੀਏ ਦੱਸਿਆ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਨਾਲ...

ਹੁਣ ਕੇਂਦਰ ਦੇ ਪੇਅ ਸਕੇਲ ‘ਤੇ ਪੰਜਾਬ ‘ਚ ਨਵੇਂ ਸਰਕਾਰੀ ਮੁਲਾਜ਼ਮਾਂ ਦੀਆਂ ਹੋਣਗੀਆਂ ਨਿਯੁਕਤੀਆਂ

ਸਰਕਾਰੀ ਵਿਭਾਗਾਂ ਵਿੱਚ ਹੋਣ ਵਾਲੀਆਂ ਨਵੀਆਂ ਭਰਤੀਆਂ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਤੈਅ ਕੀਤੇ ਗਏ ਨਵੇਂ ਪੇਅ ਸਕੇਲ ਦਾ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ  ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਵੱਖ-ਵੱਖ ਵਿਭਾਗਾਂ ਵਿੱਚ ਹੋਣ...

ਗਰੀਬਾਂ ਦਾ ਹੱਕ ਮਾਰ ਰਹੀ ਹੈ ਕੈਪਟਨ ਸਰਕਾਰ – ਸਰਬਜੀਤ ਕੌਰ ਮਾਣੂਕੇ

ਪੰਜਾਬ ਦੀ ਕੈਪਟਨ ਸਰਕਾਰ ਲੁਧਿਆਣਾ ਦੇ ਨਾਲ ਲੱਗਦੇ ਮੱਤੇਵਾੜਾ ਦੇ ਜੰਗਲਾਂ ਦੇ 'ਚ ਸਨਅਤੀ ਪਾਰਕ ਬਣਾਉਣ ਲਈ 1000 ਏਕੜ ਜ਼ਮੀਨ ਐਕਵਾਇਰ ਕਰਨ ਅਤੇ ਨਾਲ ਦੇ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਇਸ 'ਚ ਮਿਲਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਪਰ...

ਕੋਰੋਨਾ ਦਾ ਕਹਿਰ ਜਾਰੀ! ਹੁਣ ਤੱਕ ਕਰੀਬ 6,00,000 ਲੋਕਾਂ ਦੀ ਮੌਤ

ਦੁਨੀਆਂ ਭਰ 'ਚ ਫੈਲੇ ਕੋਰੋਨਾ ਵਾਇਰਸ ਦੀ ਤਬਾਹੀ ਜਾਰੀ ਹੈ। ਦੁਨੀਆਂ 'ਚ ਹੁਣ ਤਕ 213 ਦੇਸ਼ ਕੋਰੋਨਾ ਵਾਇਰਸ ਦੀ ਲਪੇਟ 'ਚ ਹਨ। ਪਿਛਲੇ 24 ਘੰਟਿਆਂ 'ਚ 2 ਲੱਖ, 36 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 5,468 ਲੋਕਾਂ ਦੀ...

About Me

3422 POSTS
0 COMMENTS
- Advertisement -

Latest News

ਮਨੀਸ਼ਾ ਗੁਲਾਟੀ ਦੀ ਹੋਈ ਚੇਅਰਮੈਨੀ ਤੋਂ ਛੁੱਟੀ

ਮੋਹਾਲੀ (ਬਿਊਰੋ ਰਿਪੋਰਟ), 31 ਜਨਵਰੀ 2023 ਸਕਾਈ ਨਿਊਜ਼ ਪੰਜਾਬ ‘ਤੇ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਪੰਜਾਬ ਮਹਿਲਾ ਕਮਿਸ਼ਨ...
- Advertisement -

ਡੇਰਾ ਬੱਲਾਂ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 31 ਜਨਵਰੀ(ਬਿਊਰੋ ਰਿਪੋਰਟ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼...

ਮੁੱਖ ਮੰਤਰੀ ਜਗਨ ਰੈੱਡੀ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਹੋਵੇਗੀ ਵਿਸ਼ਾਖਾਪਟਨਮ ਦੀ ਨਵੀਂ ਰਾਜਧਾਨੀ

ਮੋਹਾਲੀ (ਬਿਓਰੋ ਰਿਪੋਰਟ), 1 ਫਰਵਰੀ 2023 ਆਂਧਰਾ ਪ੍ਰਦੇਸ਼ ਦੀ ਰਾਜਧਾਨੀ: ਵਾਈਐਸਆਰ ਕਾਂਗਰਸ ਦੇ ਮੁਖੀ ਨੇ ਨਿਵੇਸ਼ਕਾਂ ਨੂੰ ਅਗਲੇ ਮਹੀਨੇ ਗਲੋਬਲ ਸੰਮੇਲਨ ਦੌਰਾਨ ਨਵੀਂ ਰਾਜਧਾਨੀ ਦਾ...

ਸੂਰਤ ਦੀ ਲੜਕੀ ਨਾਲ ਬਲਾਤਕਾਰ ਦੇ ਮਾਮਲੇ ‘ਚ ਆਸਾਰਾਮ ਨੂੰ ਅਦਾਲਤ ਤੋਂ ਝਟਕਾ, ਮੰਨਿਆ ਦੋਸ਼ੀ

ਗਾਂਧੀਨਗਰ(ਬਿਊਰੋ ਰਿਪੋਰਟ), 31 ਜਨਵਰੀ 2023 ਆਸਾਰਾਮ ਨੂੰ ਸਥਾਨਕ ਅਦਾਲਤ ਨੇ ਸੂਰਤ ਦੀ ਇੱਕ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਹੈ। ਸਜ਼ਾ ਦਾ...

ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਗਿਆ ਰੋਸ ਮਾਰਚ

ਤਰਨਤਾਰਨ ( ਅਮਨਦੀਪ ਸਿੰਘ ਮਨਚੰਦਾ),27 ਜਨਵਰੀ 2023 ਪਿਛਲੇ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਤਰਨ ਤਾਰਨ ਵਿੱਚ ਸ਼੍ਰੋਮਣੀ...