ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ)

ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ ‘ਚ 1,07,904 ਰੁਪਏ ਦੀ ਦਿੱਲੀ ਐਕਸ-ਸ਼ੋਅਰੂਮ ਕੀਮਤ ‘ਤੇ ਲਾਂਚ ਕੀਤਾ ਹੈ। ਇਸ ਨਵੇਂ ਅਵਤਾਰ ‘ਚ ਸਪੋਰਟਸ ਸਪਲਿਟ ਸੀਟਾਂ, ਬਲੈਕ ਐਲੋਏ ਵ੍ਹੀਲਜ਼ ਅਤੇ ਇਨਫਿਨਟੀ ਐਲ.ਈ.ਡੀ. ਟੇਲ ਲੈਂਪਸ ਦਿੱਤੇ ਗਏ ਹਨ।

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਇੰਜਣ
ਬਜਾਜ ਪਲਸਰ 180 ਵਿਚ ਪਾਵਰ ਲਈ 178.6 ਸੀਸੀ, 4 ਸਟ੍ਰੋਕ, ਐਸ.ਓ.ਐਚ.ਸੀ. 2-ਵਾਲਵ, ਏਅਰ ਕੂਲਡ, ਬੀ.ਐਸ. 6 ਕੰਪਾਇਲੈਂਟ ਡੀ.ਟੀ.ਐਸ.-ਆਈ. ਫਾਈ. ਇੰਜਨ ਦਿੱਤਾ ਗਿਆ ਹੈ।

 

ਪਰਫਾਰਮੈਂਸ
ਬਜਾਜ ਪਲਸਰ 180 ਦਾ ਇੰਜਨ 8500 ਆਰ.ਪੀ.ਐਮ. ‘ਤੇ 17 ਬੀ.ਐਚ.ਪੀ. ਦੀ ਵੱਧ ਤੋਂ ਵੱਧ ਪਾਵਰ ਅਤੇ 6500 ਆਰ.ਪੀ.ਐਮ. ‘ਤੇ 14.52 ਐੱਨ.ਐੱਮ. ਦਾ ਪੀਕ ਟਾਰਕ ਪੈਦਾ ਕਰਦਾ ਹੈ।

ਸਸਪੈਂਸ਼ਨ
ਬਜਾਜ ਪਲਸਰ 180 ਦੇ ਫਰੰਟ ਵਿਚ ਐਂਟੀ-ਫਰੈਕਸ਼ਨ ਬਰੱਸ਼ ਦੇ ਨਾਲ ਟੈਲੀਸਕੋਪਿਕ ਸਸਪੈਂਸ਼ਨ ਦਿੱਤਾ ਗਿਆ ਹੈ। ਇਸ ਦੇ ਰਿਅਰ ਵਿਚ ਨਾਇਟ੍ਰਾਕਸ ਸ਼ਾਕ ਦੇ ਨਾਲ 5-ਵੇ ਅਡਜਸਟੇਬਲ ਸਸਪੈਂਸ਼ਨ ਦਿੱਤੇ ਗਏ ਹਨ।

ਬਰੇਕ
ਬਜਾਜ ਪਲਸਰ 180 ਦੇ ਫਰੰਟ ਵਾਲੇ ਪਾਸੇ 280 ਮਿਲੀਮੀਟਰ ਦੀ ਡਿਸਕ ਬ੍ਰੇਕ ਹੈ। ਇਸ ਦੇ ਪਿਛਲੇ ਪਾਸੇ 230 ਮਿਲੀਮੀਟਰ ਦੀ ਡਿਸਕ ਬ੍ਰੇਕ ਹੈ।

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਤੇਲ ਟੈਂਕ ਦੀ ਸਮਰੱਥਾ
ਬਜਾਜ ਪਲਸਰ 180 ਵਿਚ 15 ਵਿਟਰ ਵਾਲਾ ਪੈਟਰੋਲ ਟੈਂਕ ਦਿੱਤਾ ਗਿਆ ਹੈ। ਇਸ ਦਾ ਕਰਬ ਭਾਰ 151 ਕਿਲੋਗ੍ਰਾਮ ਹੈ।

ਟ੍ਰਾਂਸਮਿਸ਼ਨ
ਬਜਾਜ ਪਲਸਰ 180 ਦਾ ਇੰਜਨ 5 ਸਪੀਡ ਗਿਅਰਬਾਕਸ ਨਾਲ ਲੈਸ ਹੈ।

ਡਾਇਮੈਂਸ਼ਨ
ਬਜਾਜ ਪਲਸਰ 180 ਦੀ ਲੰਬਾਈ 2035 ਮਿਲੀਮੀਟਰ, ਚੌੜਾਈ 765 ਮਿਲੀਮੀਟਰ ਅਤੇ ਉਚਾਈ 1115 ਮਿਲੀਮੀਟਰ ਹੈ। ਇਸ ਦੀ ਗਰਾਉਂਡ ਕਲੀਅਰੈਂਸ 165 ਮਿਲੀਮੀਟਰ ਹੈ। ਇਸ ਦਾ ਵ੍ਹੀਲਬੇਸ 1345 ਮਿਲੀਮੀਟਰ ਹੈ। ਇਸ ਦੀ ਸੈਂਡਲ ਉਚਾਈ 800 ਮਿਲੀਮੀਟਰ ਹੈ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This