ਫੋਰਡ ਨੇ ਮਹਿੰਦਰਾ ਐਂਡ ਮਹਿੰਦਰਾ ਨਾਲ ਸਾਰੇ ਪ੍ਰਾਜੈਕਟਾਂ ‘ਤੇ ਲਗਾਈ ਰੋਕ

Must Read

ਅੱਜ ਪੇਸ਼ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ

ਚੰਡੀਗੜ੍ਹ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਵੇਗਾ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ...

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਵੀਂ ਦਿੱਲੀ,20 ਫਰਵਰੀ (ਸਕਾਈ ਨਿਊਜ਼ ਬਿਊਰੋ)

ਅਮਰੀਕਾ ਦੀ ਦਿੱਗਜ਼ ਵਾਹਨ ਨਿਰਮਾਤਾ ਕੰਪਨੀ ਫੋਰਡ ਮੋਟਰ ਭਾਰਤ ਲਈ ਨਵੀਂ ਰਣਨੀਤੀ ਬਣਾ ਰਹੀ ਹੈ। ਇਸ ਕਾਰਣ ਕੰਪਨੀ ਨੇ ਮਹਿੰਦਰਾ ਐਂਡ ਮਹਿੰਦਰਾ ਨਾਲ ਸਾਰੇ ਪ੍ਰਾਜੈਕਟ ’ਤੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਤੋਂ ਜਾਣੂ ਸੂਤਰਾਂ ਦੇ ਹਵਾਲੇ ਤੋਂ ਰਿਪੋਰਟ ’ਚ ਇਹ ਗੱਲ ਕਹੀ ਗਈ ਹੈ। ਪਿਛਲੇ ਸਾਲ ਦਸੰਬਰ ’ਚ ਜੁਆਇੰਟ ਵੈਂਚਰ ਤੋਂ ਵੱਖ ਹੋਣ ਤੋਂ ਬਾਅਦ ਫੋਰਡ ਨੇ ਮਹਿੰਦਰਾ ਨੂੰ ਇਹ ਦੂਜਾ ਝਟਕਾ ਦਿੱਤਾ ਹੈ।

ਗੱਡੀਆਂ ਦਾ ਸਮਾਨ ਬਣਾਉਣ ਵਾਲੀ ਫੈਕਟਰੀ ਇਟਲੀ ਵਾਸੀਆਂ ਨੂੰ ਦੇਵੇਗੀ ਰੁਜ਼ਗਾਰ

ਇਕ ਸੂਤਰ ਦਾ ਕਹਿਣਾ ਹੈ ਕਿ ਕੰਪਨੀ ਮਹਿੰਦਰਾ ਨਾਲ ਨਵੇਂ ਸਬੰਧ ਬਣਾਉਣ ਜਾਂ ਸਾਂਝੇਦਾਰੀ ਨੂੰ ਖਤਮ ਕਰਨ ਦੇ ਬਦਲ ’ਤੇ ਵਿਚਾਰ ਕਰ ਸਕਦੀ ਹੈ। ਇਸ ’ਚ ਵਾਹਨ ਨਿਰਮਾਣ ਨਾਲ ਜੁੜੀ ਸਾਂਝੇਦਾਰੀ ਵੀ ਸ਼ਾਮਲ ਹੈ। ਦੋ ਹੋਰ ਸੂਤਰਾਂ ਨੇ ਉਮੀਦ ਜਤਾਈ ਹੈ ਕਿ ਫੋਰਡ ਇਸ ਸਬੰਧ ’ਚ 1 ਮਹੀਨੇ ਦੇ ਅੰਦਰ ਫੈਸਲਾ ਕਰ ਸਕਦੀ ਹੈ। ਸੂਤਰਾਂ ਮੁਤਾਬਕ ਫੋਰਡ ਦੇ ਸੀ. ਈ. ਓ. ਜਿਮ ਫਰਲੇ ਭਾਰਤ ’ਚ ਵੱਧ ਮੁਨਾਫੇ ਦਾ ਰਸਤਾ ਦੇਖਣਾ ਚਾਹੁੰਦੇ ਹਨ।

LEAVE A REPLY

Please enter your comment!
Please enter your name here

Latest News

ਅੱਜ ਪੇਸ਼ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ

ਚੰਡੀਗੜ੍ਹ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਵੇਗਾ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ...

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿਧਾਇਕ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

More Articles Like This