ਟਾਟਾ ਮੋਟਰਜ਼ ਵੱਲੋਂ ਪੇਸ਼ ਟਿਆਗੋ ਦੇ ਲਿਮਿਟਿਡ ਐਡੀਸ਼ਨ ਮਾਡਲ ਟ੍ਰਿਮ,ਜਾਣੋ ਕੀਮਤ ‘ਤੇ ਫ਼ੀਚਰ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

31 ਜਨਵਰੀ (ਸਕਾਈ ਨਿਊਜ਼ ਬਿਊਰੋ)

ਟਾਟਾ ਮੋਟਰਜ਼ ਕੰਪਨੀ ਵੱਲੋਂ ਹਾਲ ਹੀ ਵਿੱਚ ਆਪਣੇ ਐਂਟਰੀ-ਲੈਵਲ ਹੈਚਬੈਕ ਟਿਆਗੋ ਦਾ ਸੀਮਤ ਸੰਸਕਰਣ ਟ੍ਰਿਮ ਪੇਸ ਕੀਤਾ ਗਿਆ ਹੈ ।ਜਿਸ ਦੀ ਦਿੱਲੀ ਦੇ ਸ਼ੋਅਰੂਮ ਵਿੱਚ ਕੀਮ 5.79 ਲੱਖ ਰੁਪਏ ਹੋਵੇਗੀ।ਟਾਟਾ ਮੋਟਰਜ਼ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਮਾਡਲ ਦਾ ਇੱਕ ਅਡਵਾਂਸਡ ਵਰਜਨ ਇੱਕ ਸਾਲ ਪਹਿਲਾਂ ਪੇਸ਼ ਕੀਤਾ ਗਿਆ ਸੀ। ਨਵੇਂ ਵਰਜਨ ਵਿੱਚ ਨਵੇਂ ਫ਼ੀਚਰ ਸ਼ਾਮਿਲ ਕੀਤੇ ਗਏ ਹਨ ਜਿਸ ਵਿੱਚ ਬਲੈਕ ਅਲਾਏ ਵ੍ਹੀਲਜ਼, ਸੈਂਸਰਾਂ ਨਾਲ ਰਿਵਰਸ ਪਾਰਕਿੰਗ ਡਿਸਪਲੇਅ, ਵੌਇਸ ਕਮਾਂਡ ਆਦਿ ਸ਼ਾਮਲ ਹਨ।

ਜੇਕਰ ਤੁੁਸੀ ਵੀਂ ਹੋ ਥਾਇਰਾਇਡ ਦੀ ਬਿਮਾਰੀ ਤੋਂ ਪਰੇਸ਼ਾਨ ,ਤਾਂ ਇੱਕ ਵਾਰ ਜ਼ਰੂਰ ਵਰਤੋਂ ਇਹ ਤੇਲ

ਟਾਟਾ ਮੋਟਰਜ਼ ਪੈਸੈਂਜਰ ਵਹੀਕਲ ਬਿਜ਼ਨਸ ਯੂਨਿਟ ਦੇ ਮੁਖੀ ਵਿਵੇਕ ਸ੍ਰੀਵਾਸਤ ਨੇ ਕਿਹਾ, “ਟਿਆਗੋ ਨੂੰ ਸਾਲ 2016 ਵਿੱਚ ਪੇਸ਼ ਕੀਤਾ ਗਿਆ ਸੀ। ਇਹ ਇਸ ਦੇ ਹਿੱਸੇ ਦਾ ਇੱਕ ਸਫਲ ਮਾਡਲ ਹੈ ਅਤੇ ਸਾਰਿਆਂ ਨੇ ਪ੍ਰਸ਼ੰਸਾ ਕੀਤੀ ਹੈ। ਇਸ ਮਾਡਲ ਦਾ ਇੰਡੀਆ ਫੇਜ਼-ਛੇ ਵਰਜ਼ਨ 2020 ‘ਚ ਪੇਸ਼ ਕੀਤਾ ਗਿਆ ਸੀ। ਇਸ ਨੂੰ 4 ਸਟਾਰ ਸਿਿਕਓਰਿਟੀ ਰੇਟਿੰਗ ਵੀ ਮਿਲੀ।” ਉਨ੍ਹਾਂ ਕਿਹਾ ਕਿ ਇਸ ਵੇਲੇ ਸੜਕ ‘ਤੇ 3.25 ਲੱਖ ਟਿਆਗੋ ਦੌੜ ਰਹੀਆਂ ਹਨ। ਇਸ ਮਾਡਲ ਨੂੰ ਮਾਰਕੀਟ ਵਲੋਂ ਜ਼ਬਰਦਸਤ ਹੁੰਗਾਰਾ ਮਿਿਲਆ ਹੈ।

ਸਰਕਾਰ ਨੇ ਦਿੱਤੀ ਬ੍ਰਿਟੇਨ ਤੋਂ ਆਉਣ ਵਾਲਿਆਂ ਨੂੰ ਰਾਹਤ!

ਟਾਟਾ ਮੋਟਰਜ਼ ਨੇ ਦਸੰਬਰ ਤਿਮਾਹੀ ‘ਚ 67 ਪ੍ਰਤੀਸ਼ਤ ਦਾ ਜ਼ਬਰਦਸਤ ਮੁਨਾਫਾ ਕਮਾਇਆ ਹੈ। ਦਰਅਸਲ, ਟਾਟਾ ਮੋਟਰਜ਼ ਦੀ ਵਿਕਰੀ ਨੂੰ ਲੌਕਡਾਊਨ ਨਿਯਮਾਂ ਵਿੱਚ ਢਿੱਲ ਦੇ ਦੌਰਾਨ ਤੇਜ਼ੀ ਨਾਲ ਵਿਕਰੀ ਤੋਂ ਫਾਇਦਾ ਹੋਇਆ। ਉਥੇ ਹੀ ਫੈਸਟਿਵ ਸੀਜ਼ਨ ਦੌਰਾਨ ਵਿਕਰੀ ਵਧਣ ਕਾਰਨ ਕੰਪਨੀ ਦਾ ਮੁਨਾਫਾ ਵਧਿਆ। ਫੈਸਟਿਵ ਸੀਜ਼ਨ ਦੌਰਾਨ ਵਿਕਰੀ ਵਿੱਚ ਵਾਧੇ ਦੇ ਕਾਰਨ ਕੰਪਨੀ ਦੇ ਮਾਲੀਏ ਵਿੱਚ ਕਾਫ਼ੀ ਵਾਧਾ ਹੋਇਆ ਹੈ। ਕੋਰੋਨਾ ਦੇ ਇਸ ਸਮੇਂ ਵਿੱਚ, ਪਰਸਨਲ ਮੋਬਿਿਲਟੀ ਨੂੰ ਤਵੱਜੋ ਕਾਰਨ ਵਾਹਨਾਂ ਦੀ ਵਿਕਰੀ ਵਧ ਗਈ ਹੈ।

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This