IPL 2021 ਤੋਂ ਪਹਿਲਾਂ ਦਿੱਲੀ ਕੈਪੀਟਲਸ ਨੂੰ ਵੱਡਾ ਝਟਕਾ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਿਊਜ਼ ਡੈਸਕ,3 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Axar patel corona positive: ਆਈ. ਪੀ. ਐੱਲ. 2021 ਸ਼ੁਰੂ ਹੋਣ ਤੋਂ ਪਹਿਲਾਂ ਹੀ ਦਿੱਲੀ ਕੈਪੀਟਲਸ ਨੂੰ ਵੱਡਾ ਝਟਕਾ ਲੱਗਾ ਹੈ।ਨੌਜਵਾਨ ਆਲਰਾਊਂਡਰ ਅਕਸ਼ਰ ਪਟੇਲ ਕੋਵਿਡ-19 ਵਾਇਰਸ ਤੋਂ ਪਾਜ਼ੇਟਿਵ ਪਾਏ ਗਏ ਹਨ। ਇਸ ਲੀਗ ਦੇ 14ਵੇਂ ਸੀਜ਼ਨ ਦੀ ਸ਼ੁਰੂਆਤ ’ਚ ਸਿਰਫ਼ 7 ਦਿਨ ਹੀ ਬਾਕੀ ਹਨ ਤੇ ਇਸ ਤੋਂ ਪਹਿਲਾਂ ਉਸ ਦੇ ਇਸ ਯੁਵਾ ਖਿਡਾਰੀ ਨੂੰ ਕੋਰੋਨਾ ਹੋ ਗਿਆ ਹੈ।

ਆਈ. ਪੀ. ਐੱਲ. ਦੀ ਸ਼ੁਰੂਆਤ ਤੋਂ ਪਹਿਲਾਂ ਹੀ ਦਿੱਲੀ ਨੂੰ ਇਸ ਵਾਰ ਆਪਣੇ ਕਪਤਾਨ ਸ਼੍ਰੇਅਸ ਅਈਅਰ ਦੇ ਰੂਪ ’ਚ ਵੱਡਾ ਝਟਕਾ ਲੱਗਾ ਸੀ ਜੋ ਮੋਢੇ ਦੀ ਸੱਟ ਦੇ ਚਲਦੇ ਇਸ ਪੂਰੇ ਸੀਜ਼ਨ ਤੋਂ ਬਾਹਰ ਹੋ ਗਏ ਸਨ। ਇਸ ਤੋਂ ਬਾਅਦ ਹੁਣ ਅਕਸ਼ਰ ਸ਼ੁਰੂਆਤੀ ਮੈਚਾਂ ਤੋਂ ਬਾਹਰ ਰਹਿਣਗੇ।

ਦਿੱਲੀ ਨੂੰ ਆਪਣਾ ਪਹਿਲਾ ਮੈਚ ਸ਼ਨੀਵਾਰ ਨੂੰ ਮੁੰਬਈ ’ਚ ਚੇਨਈ ਸੁਪਰਕਿੰਗਜ਼ ਦੇ ਖ਼ਿਲਾਫ਼ ਖੇਡਣਾ ਹੈ। ਸਮਾਚਾਰ ਏਜੰਸੀ ਏ. ਐੱਨ. ਆਈ. ਦੀ ਰਿਪੋਰਟ ਮੁਤਾਬਕ, ਦਿੱਲੀ ਦੀ ਟੀਮ ਨਾਲ ਜੁੜੇ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਅਕਸ਼ਰ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ ਤੇ ਉਹ ਫ਼ਿਲਹਾਲ ਇਕਾਂਤਵਾਸ ’ਚ ਹਨ। ਸਾਰੀਆਂ ਜ਼ਰੂਰੀ ਪ੍ਰੋਟੋਕਾਲਸ ਦੀ ਪਾਲਣਾ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਅਕਸ਼ਰ ਪਟੇਲ ਆਈ. ਪੀ. ਐੱਲ. 2021 ਦੇ ਦੂਜੇ ਅਜਿਹੇ ਖਿਡਾਰੀ ਹਨ ਜਿਨ੍ਹਾਂ ਨੂੰ ਕੋਰੋਨਾ ਹੋਇਆ ਹੈ। ਇਸ ਤੋਂ ਪਹਿਲਾਂ ਕੇ. ਕੇ. ਆਰ. (ਕੋਲਕਾਤਾ ਨਾਈਟ ਰਾਈਡਰਜ਼) ਦੇ ਨੀਤੀਸ਼ ਰਾਣਾ ਪਾਜ਼ੇਟਿਵ ਪਾਏ ਗਏ ਸਨ। ਪਰ ਹੁਣ ਉਹ ਠੀਕ ਹਨ ਤੇ ਉਨ੍ਹਾਂ ਦੇ ਕੋਰੋਨਾ ਟੈਸਟ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This