ਕਈ ਬੀਮਾਰੀਆਂ ਦੂਰ ਕਰਦਾ ਹੈ ਕਟਹਲ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਿਊਜ਼ ਡੈਸਕ,7 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

ਕਟਹਲ ਦੀ ਸਬਜ਼ੀ ਬਹੁਤ ਹੀ ਸਵਾਦ ਬਣਦੀ ਹੈ।ਬਹੁਤ ਲੋਕ ਇਸ ਨੂੰ ਸ਼ੌਕ ਨਾਲ ਖਾਂਦੇ ਹੋ।ਪਰ ਬੱਚੇ ਤਾਂ ਇਸ ਦਾ ਨਾਂ ਸੁਣ ਕੇ ਹੀ ਮੂੰਹ ਬਣਾਉਣ ਲੱਗ ਪੈਂਦੇ ਹਨ। ਸਬਜ਼ੀ ਦੇ ਨਾਲ-ਨਾਲ ਇਸ ਦੇ ਪਕੌੜੇ, ਕੋਫ਼ਤੇ ਅਤੇ ਆਚਾਰ ਵੀ ਬਣਾਇਆ ਜਾਂਦਾ ਹੈl

ਕਟਹਲ ਵਿਚ ਅਜਿਹੇ ਬਹੁਤ ਸਾਰੇ ਪੌਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਦੀਆਂ ਕਈ ਲੋੜਾਂ ਨੂੰ ਪੂਰਾ ਕਰਦੇ ਹਨ। ਇਸ ਵਿਚ ਵਿਟਾਮਿਨ ਈ, ਵਿਟਾਮਿਨ ਸੀ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ। ਆਉ ਜਾਣਦੇ ਹਾਂ ਕਟਹਲ ਖਾਣ ਦੇ ਫ਼ਾਇਦਿਆਂ ਬਾਰੇ:-

Jackfruit Prices Shoot Up as Non-Vegetarians in India Switch To 'Kathal'  Due to Coronavirus Scare | India.com

ਮੂੰਹ ਦੇ ਛਾਲੇ: ਜਿਨ੍ਹਾਂ ਲੋਕਾਂ ਨੂੰ ਮੂੰਹ ਵਿਚ ਵਾਰ-ਵਾਰ ਛਾਲੇ ਹੋ ਜਾਂਦੇ ਹਨ ਇਸ ਲਈ ਉਨ੍ਹਾਂ ਨੂੰ ਕਟਹਲ ਦੀਆਂ ਕੱਚੀਆਂ ਪੱਤੀਆਂ ਨੂੰ ਚਬਾ ਕੇ ਥੁਕਣਾ ਚਾਹੀਦਾ ਹੈ। ਇਹ ਛਾਲਿਆਂ ਨੂੰ ਠੀਕ ਕਰਦਾ ਹੈ।

Tips For Picking Jackfruit - Learn How To Harvest Jackfruit Trees
ਮਜ਼ਬੂਤ ਹੱਡੀਆਂ: ਹੱਡੀਆਂ ਲਈ ਕਟਹਲ ਬਹੁਤ ਗੁਣਕਾਰੀ ਮੰਨਿਆ ਜਾਂਦਾ ਹੈ। ਇਸ ਵਿਚ ਮੌਜੂਦ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਲਈ ਗਠੀਏ ਦੇ ਰੋਗੀ ਨੂੰ ਕਟਹਲ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

Bone health: 7 tips to keep bones strong and healthy for life

ਜੋੜਾਂ ਦਾ ਦਰਦ: ਜੇਕਰ ਕਟਹਲ ਦੇ ਦੁੱਧ ਨੂੰ ਗੋਡਿਆਂ, ਸੱਟ ਅਤੇ ਸੋਜ ’ਤੇ ਲਗਾਇਆ ਜਾਵੇ ਤਾਂ ਬਹੁਤ ਹਦ ਤਕ ਆਰਾਮ ਮਿਲਦਾ ਹੈ।

Common thyroid disorders and their symptoms
ਥਾਈਰਾਈਡ: ਥਾਈਰਾਈਡ ਦੇ ਮਰੀਜ਼ਾਂ ਨੂੰ ਕਟਹਲ ਖਾਣਾ ਚਾਹੀਦਾ ਹੈ ਕਿਉਂਕਿ ਇਸ ਵਿਚ ਖਣਿਜ ਪਾਇਆ ਜਾਂਦਾ ਹੈ। ਥਾਈਰਾਈਡ ਦੇ ਰੋਗੀ ਜੇਕਰ ਕਟਹਲ ਦੀ ਵਰਤੋਂ ਕਰਨਗੇ ਤਾਂ ਉਨ੍ਹਾਂ ਨੂੰ ਇਸ ਨੂੰ ਸੌਖੇ ਤਰੀਕੇ ਨਾਲ ਕੰਟਰੋਲ ਕਰ ਸਕਦੇ ਹਨ।

Visual Guide To Heart Attacks

ਦਿਲ ਦੀ ਬੀਮਾਰੀ: ਕਟਹਲ ਵਿਚ ਬਿਲਕੁਲ ਵੀ ਕੈਲੋਰੀ ਨਹੀਂ ਹੁੰਦੀ। ਇਹ ਦਿਲ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This