‘ਆਪ’ਵੱਲੋਂ ਚੋਣ ਪ੍ਰਚਾਰ ਕਰਨ ਆਈ ਅਨਮੋਲ ਗਗਨ ਮਾਨ ਦਾ ਲੋਕਾਂ ਨੇ ਦਿੱਲੋਂ ਕੀਤਾ ਸਵਾਗਤ

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...
ਭਿੱਖੀਵਿੰਡ (ਰਿੰਪਲ ਗੌਲ੍ਹਣ),10 ਫਰਵਰੀ
ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਕੰਪੇਨਿੰਗ ਕਰਨ ਲਈ ਪਹੁੰਚੀ ਅਨਮੋਲ ਗਗਨ ਮਾਨ  ਡਾ ਭਿੱਖੀਵਿੰਡ ਵਾਸੀਆਂ ਨੇ ਨਿੱਘਾ ਸਵਾਗਤ ਕੀਤਾl
ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਵੱਲੋਂ ਪਹੁੰਚੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਵੋਟਾਂ ਵੇਲੇ ਨਾਮਜ਼ਦਗੀਆਂ ਦਾਖ਼ਲ ਕਰਨ ਸਮੇਂ ਹੋਈ ਗੁੰਡਾਗਰਦੀ ਲੋਕਤੰਤਰ ਦਾ ਘਾਣ ਹੈ  ਜੋ ਕਿ ਕਾਂਗਰਸੀਆਂ ਨੂੰ ਆਪਣੀ ਹਾਰ ਦਿਖਾਈ ਦਿੰਦੀ ਹੈ ਇਸ ਲਈ ਉਹ ਅਜਿਹੀਆਂ ਵਾਰਦਾਤਾਂ ਕਰ ਕੇ ਆਪਣੀ ਹਾਰ ਦਾ ਸਬੂਤ ਦੇ ਰਹੇ ਹਨ ਉਸ ਨੇ ਭਿੱਖੀਵਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੀ ਪਾਰਟੀ ਨੂੰ ਹਾਰ ਦਾ ਸ਼ੀਸ਼ਾ ਵਿਖਾ ਕੇ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਤਾਂ ਕਿ ਲੋਕਤੰਤਰ ਦੇ ਹੋ ਰਹੇ ਘਾਣ ਨੂੰ ਬਚਾਇਆ ਜਾ ਸਕੇ ।

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This